ਸੀ.ਬੀ.ਏ ਇੰਨਫੋਟੈਕ ਵਲੋਂ ਵੱਖ-ਵੱਖ ਸਕੂਲਾਂ ਵਿਚ ਸੈਮੀਨਾਰ ਲਗਾਏ ਗਏ

ਵਿਦਿਆਰਥੀਆਂ ਨੂੰ ਸਾਇਬਰ ਸਕਿਊਰਟ ਅਵੈਰਨੇਸ ਤਹਿਤ ਕੀਤਾ ਜਾਗਰੂਕਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ)- ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵੱਲੋਂ ਵੱਖੋਂ-ਵੱਖ ਸਕੂਲਾਂ ਵਿੱਚ ਸਾਇਬਰ ਸਕਿਊਰਟ ਅਵੈਰਨੇਸ ਸੈਮੀਨਾਰ ਕਰਵਾਏ ਜਾ ਰਹੇ ਹਨ। ਇਹਨਾਂ ਕੈਂਪਾਂ ਵਿਚ ਵਿਦਿਆਰਥੀਆਂ ਨੂੰ ਕੰਪਿਊਟਰ, ਲੈਪਟਾਪ, ਮੋਬਾਇਲ ਅਤੇ ਹੋਰ ਇਲੈਕਟ੍ਰੋਨਿਕਸ ਡਿਵਾਇਸ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਹੈਕਰਾਂ ਤੋਂ ਕਿਵੇਂ ਬਚਿਆ ਜਾ ਸਕਦਾ ਹੈ, […]

Continue Reading

ਖੇਤੀਬਾੜੀ ਮੰਤਰੀ ਧਾਲੀਵਾਲ ਨੇ ਸਹਿਕਾਰੀ ਖੰਡ ਮਿੱਲ ਪਨਿਆੜ (ਗੁਰਦਾਸਪੁਰ) ਦੇ ਪਿੜਾਈ ਸੀਜਨ ਦੀ ਕੀਤੀ ਸ਼ੁਰੂਆਤ

ਖੰਡ ਮਿੱਲ ਦੀ ਸਮਰੱਥਾ ਵਧਾਉਣ ਵਾਲਾ ਪ੍ਰੋਜੈਕਟ ਅਪ੍ਰੈਲ 2023 ਵਿੱਚ ਹਵੇਗਾ ਮੁਕੰਮਲ  ਕੈਬਨਿਟ ਮੰਤਰੀ ਧਾਲੀਵਾਲ ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ) – ਸੂਬੇ ਦੇ ਖੇਤੀਬਾੜੀ, ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਅੱਜ ਸਹਿਕਾਰੀ ਖੰਡ ਮਿੱਲ ਪਨਿਆੜ (ਗੁਰਦਾਸਪੁਰ) ਦੇ 43ਵੇਂ ਪਿੜਾਈ ਸੀਜਨ ਦਾ ਸ਼ੁਭ ਆਰੰਭ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਸ਼ੂਗਰਫੈਡ ਦੇ […]

Continue Reading

ਡਿਪਟੀ ਕਮਿਸ਼ਨਰ ਨੇ ਪਿੰਡ ਭੈਣੀ ਪਸਵਾਲ ਵਿਖੇ ‘ਜਨ ਸੁਣਵਾਈ’ ਕੈਂਪ ਲਗਾ ਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ

ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਅਧਾਰ ’ਤੇ ਹੱਲ ਕਰਨ ਦੇ ਨਿਰਦੇਸ਼ ਦਿੱਤੇ ਲੋਕਾਂ ਦੀ ਸ਼ਿਕਾਇਤ ’ਤੇ ਇੱਕ ਪੰਚਾਇਤ ਅਤੇ ਵੈਟਨਰੀ ਡਾਕਟਰ ਖਿਲਾਫ ਵਿਭਾਗੀ ਕਾਰਵਾਈ ਕਰਨ ਲਈ ਕਿਹਾ ਇੱਕ ਬਜ਼ੁਰਗ ਦੀਆਂ ਅੱਖਾਂ ਦਾ ਓਪਰੇਸ਼ਨ ਰੈੱਡ ਕਰਾਸ ਸੁਸਾਇਟੀ ਵੱਲੋਂ ਕਰਾ ਕੇ ਦੇਣ ਦਾ ਭਰੋਸਾ ਦਿੱਤਾ ਗੁਰਦਾਸਪੁਰ, 26 ਨਵੰਬਰ (ਸਰਬਜੀਤ ਸਿੰਘ) – ਮੁੱਖ […]

Continue Reading

ਅੱਜ ਚੰਡੀਗੜ ਵਿਖੇ ਗਵਰਨਰ ਹਾਊਸ ਵੱਲ ਸੰਯੁਕਤ ਕਿਸਾਨ ਮੋਰਚਾ ਕਰਨਗੇ ਮਾਰਚ

ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)-ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਨਵੰਬਰ ਨੂੰ ਚੰਡੀਗੜ੍ਹ ਵਿਖੇ ਗਵਰਨਰ ਹਾਊਸ ਵੱਲ ਮਾਰਚ ਕੀਤਾ ਜਾ ਰਿਹਾ ਹੈ |ਜਿਸ ਵਿੱਚ ਜਮਹੂਰੀ ਕਿਸਾਨ ਸਭਾ ਏਰੀਆ ਕਮੇਟੀ ਕਲਾਨੌਰ ਦੀ ਅਗਵਾਈ ਹੇਠ ਸੈਕੜੇ ਕਿਸਾਨਾਂ ਦਾ ਜੱਥਾ ਸ਼ਾਮਿਲ ਹੋਵੇਗਾ ਅਤੇ ਆਪਣੇ ਰੋਹ ਜਾਹਿਰ ਕਰੇਗਾ |

Continue Reading

ਗੁਰੂਦੁਵਾਰਾ ਸੰੰਤਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਹਜ਼ਾਰਾਂ ਸੰਗਤਾਂ ਨੇ ਮੱਸਿਆ ਦੇ ਧਾਰਮਿਕ ਦੀਵਾਨ’ਚ ਹਾਜ਼ਰੀ ਲਵਾਈ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ)–ਹਰ ਮਹੀਨੇ ਦੀ ਮਰਯਾਦਾ ਅਨੁਸਾਰ ਇਸ ਵਾਰ ਵੀ ਮਘਰ ਦੇ ਸ਼ੁਭ ਦਿਹਾੜੇ ਮਸਿਆ ਮੌਕੇ ਹਜ਼ਾਰਾਂ ਸੰਗਤਾਂ ਨੇ ਗੁਰੂਦੁਆਰਾ ਸੰੰਤਸਰ ਸਾਹਿਬ ਰਮੀਦੀ ਸੁਭਾਨਪੁਰ ਵਿਖੇ ਜਿਥੇ ਪਵਿੱਤਰ ਸਰੋਵਰ ਦੇ ਇਸ਼ਨਾਨ ਕੀਤੇ, ਉਥੇ ਧਾਰਮਿਕ ਦੀਵਾਨ’ਚ ਹਾਜ਼ਰੀਆ ਭਰਕੇ ਆਪਣਾਂ ਮਨੁੱਖੀ ਜੀਵਨ ਸਫਲ ਬਣਾਇਆ, ਅਖੰਡ ਪਾਠਾਂ ਦੇ ਭੋਗ ਪਾਏ ਗਏ, ਧਾਰਮਿਕ ਦੀਵਾਨ ਸਜਾਏ ਗਏ ਧਾਰਮਿਕ ਬੁਲਾਰਿਆਂ […]

Continue Reading

ਪੰਜ ਅਧਿਆਪਕ ਆਗੂਆਂ ਤੇ ਦਰਜ਼ ਐੱਫ.ਆਈ.ਆਰ ਰੱਦ ਕਰਵਾਉਣ ਲਈ ਡੀ.ਟੀ.ਐੱਫ ਵੱਲੋਂ ਰੱਖੇ ਪ੍ਰੋਗਰਾਮ ਦੀ ਡਟਵੀਂ ਹਮਾਇਤ ਦਾ ਐਲਾਨ –

ਗੁਰਦਾਸਪੁਰ 25 ਨਵੰਬਰ ( ਸਰਬਜੀਤ ਸਿੰਘ)– ਪਿਛਲੇ ਦਿਨੀਂ ਡੀ.ਈ.ਓ.(ਐਲੀ. ਤੇ ਸੈਕੰ) ਸੰਗਰੂਰ ਕੁਲਤਰਨ ਸਿੰਘ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਵਿੱਦਿਅਕ ਟੂਰਾਂ ਦੀ ਪ੍ਰਵਾਨਗੀ ਦੇ ਮਸਲੇ ‘ਤੇ ਬਦਲਾ – ਲਊ ਕਾਰਵਾਈ ਤਹਿਤ ਡੈਮੋਕ੍ਰੇਟਿਕ ਟੀਚਰਜ਼ ਫਰੰਟ (ਡੀ.ਟੀ.ਐੱਫ.)ਸੰਗਰੂਰ ਦੇ ਜ਼ਿਲ੍ਹਾ ਪ੍ਰਧਾਨ ਬਲਬੀਰ ਚੰਦ ਲੌਂਗੋਵਾਲ, ਸੀਨੀਅਰ ਮੀਤ ਪ੍ਰਧਾਨ ਦਾਤਾ ਨਮੋਲ , ਮੀਤ ਪ੍ਰਧਾਨ ਪਰਵਿੰਦਰ ਉਭਾਵਾਲ ਅਤੇ ਵਿੱਤ ਸਕੱਤਰ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਕੋਸ਼ਿਸ਼ਾਂ ਸਦਕਾ ਇਸ ਵਾਰ ਪਰਾਲੀ ਨੂੰ ਅੱਗ ਲੱਗਣ ਦੇ 40 ਫੀਸਦੀ ਮਾਮਲੇ ਘਟੇ

ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਅਤੇ ਨੈਸ਼ਨਲ ਗਰੀਨ ਟ੍ਰਿਬਿਊਨਲ ਦੀਆਂ ਹਦਾਇਤਾਂ ਤਹਿਤ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫ਼ਾਕ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਇਸ ਵਾਰ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੇ 40 ਫੀਸਦੀ ਮਾਮਲੇ ਘੱਟ ਆਏ ਹਨ। ਜ਼ਿਲ੍ਹੇ ਵਿੱਚ ਪਿਛਲੇ ਸਾਲ ਝੋਨੇ ਦੀ ਕਟਾਈ ਤੋਂ […]

Continue Reading

ਮੁੱਖ ਮੰਤਰੀ ਦੀਆਂ ਹਦਾਇਤਾਂ `ਤੇ ਐੱਸ.ਡੀ.ਐੱਮ. ਕਲਾਨੌਰ ਨੇ ਸਰਹੱਦੀ ਪਿੰਡ ਕਮਾਲਪੁਰ ਜੱਟਾਂ ਵਿਖੇ ਲਗਾਇਆ ਜਨ ਸੁਣਵਾਈ ਕੈਂਪ

ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਦੇ ਦਿੱਤੇ ਨਿਰਦੇਸ਼ ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਨੇ ਪਿੰਡਾਂ ਵਿੱਚ ‘ਜਨ ਸੁਣਵਾਈ’ ਕੈਂਪ ਲਗਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਉਨ੍ਹਾਂ ਦੇ ਘਰਾਂ ਕੋਲ ਜਾ ਕੇ ਮੌਕੇ `ਤੇ ਹੀ ਨਿਪਟਾਰਾ ਕਰਨ ਦੇ ਉਪਰਾਲੇ ਅਰੰਭ […]

Continue Reading

ਏ.ਡੀ.ਸੀ. ਨੇ ਅਧਿਕਾਰੀਆਂ ਨੂੰ ਨਸ਼ਿਆਂ ਖਿਲਾਫ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਖੇਡ ਸੱਭਿਆਚਾਰ ਨਾਲ ਜੋੜਨ ਲਈ ਯਤਨ ਕੀਤੇ ਜਾਣਗੇ ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁਮੁਦ ਬਾਮਬਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੁਲਿਸ ਵਿਭਾਗ ਅਤੇ ਹੋਰ ਵਿਭਾਗਾਂ ਨਾਲ ਮਿਲ ਕੇ ਨਸ਼ਿਆਂ ਖਿਲਾਫ ਵਿਸ਼ੇਸ਼ ਜਾਗਰੂਕਤਾ ਮੁਹਿੰਮ ਸ਼ੁਰੂ ਕਰਨ ਤਾਂ ਜੋ […]

Continue Reading

ਨਹਿਰੂ ਯੁਵਾ ਕੇਂਦਰ ਵੱਲੋਂ ਬਾਬਾ ਆਇਆ ਸਿੰਘ ਰਿਆੜਕੀ ਕਾਲਜ ‘ਚ ਲਗਾਇਆ ਗਿਆ ਫਸਟ ਏਡ ਕੈਂਪ

ਗੁਰਦਾਸਪੁਰ, 25 ਨਵੰਬਰ (ਸਰਬਜੀਤ ਸਿੰਘ) – ਪੰਜਾਬ ਦੇ ਸ਼ਾਂਤੀ ਨਿਕੇਤਨ ਵਜੋਂ ਜਾਣੇ ਜਾਂਦੇ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵਿਖੇ ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਸੰਦੀਪ ਕੌਰ ਦੀ ਅਗਵਾਈ ਹੇਠ “ਫਸਟ ਏਡ ਕੈਂਪ” ਲਗਾਇਆ ਗਿਆ। ਮੈਡਮ ਸੰਦੀਪ ਕੌਰ ਨੇ ਬਾਬਾ ਆਇਆ […]

Continue Reading