ਪੁਨਰਸੁਰਜੀਤ ਅਕਾਲੀ ਦਲ ਦੇ ਮੱਖਣ ਸਿੰਘ ਵੱਲੋਂ ਆਪਣੇ ਅਹੁੱਦੇ ਤੋਂ ਅਸਤੀਫਾ ਦੇ ‘ਗਿਆਨੀ ਹਰਪ੍ਰੀਤ ਸਿੰਘ ਤੇ ਇਲਜ਼ਾਮ”ਇਹਨਾਂ ਲੀਡਰਾਂ ਦੀ ਮਰ ਚੁੱਕੀ ਆਤਮਾ ਜ਼ਮੀਰ ਨੂੰ ਨੰਗਾ ਕਰ ਰਹੇ ਹਨ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 4 ਅਪ੍ਰੈਲ (ਸਰਬਜੀਤ ਸਿੰਘ)– ਅਕਾਲੀ ਦਲ ਬਾਦਲ ਕੋਈ ਪੰਥਕ ਜਮਾਤ ਨਹੀਂ ? ਸਗੋਂ ਕਾਰਪੋਰੇਟ ਘਰਾਣੇ ਦਾ ਨਿੱਜੀ ਅਕਾਲੀ ਦਲ ਬਣ ਕੇ ਰਹਿ ਗਿਆ ਹੈ ਜਦੋਂ ਕਿ ਪੁਨਰ ਸੁਰਜੀਤ ਅਕਾਲੀ ਦਲ ਦੇ ਬਣਾਏ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੂੰ ਪ੍ਰਧਾਨ ਬਣਾਕੇ ਬਲੀ ਦਾ ਬੱਕਰਾ ਬਣਾਇਆ ਜਾ ਰਿਹਾ ਹੈ ਅਤੇ ਜਿਸ ਤਰ੍ਹਾਂ ਪੁਨਰਸੁਰਜੀਤ ਅਕਾਲੀ ਦਲ ਦੇ ਮੱਖਣ […]
Continue Reading

