ਗੰਨੇ ਦੀ ਜੂੰ ਨਾਮਕ ਕੀੜੇ ਤੋਂ ਬਚਾਅ ਲਈ ਫ਼ਸਲ ਦਾ ਨਿਰੀਖਣ ਜ਼ਰੂਰੀ: ਕੇਨ ਕਮਿਸ਼ਨਰ
ਕੇਨ ਕਮਿਸ਼ਨਰ ਵੱਲੋਂ ਗੰਨੇ ਦੀ ਫ਼ਸਲ ਦੇ ਕੀਤੇ ਜਾ ਰਹੇ ਸਰਵੇਖਣ ਦਾ ਲਿਆ ਜਾਇਜ਼ਾ ਗੁਰਦਾਸਪੁਰ, 27 ਜੂਨ (ਸਰਬਜੀਤ ਸਿੰਘ)– ਹਰ ਸਾਲ ਜੂਨ ਜੁਲਾਈ ਮਹੀਨੇ ਦੌਰਾਨ ਗੰਨੇ ਦੀ ਫ਼ਸਲ ਦਾ ਸਹਿਕਾਰੀ ਅਤੇ ਨਿੱਜੀ ਖੰਡ ਵਲੋਂ ਸਰਵੇਅ ਕੀਤਾ ਜਾਂਦਾ ਹੈ ਤਾਂ ਗੰਨੇ ਦੀ ਫ਼ਸਲ ਹੇਠ ਰਕਬੇ ਦਾ ਜਾਇਜ਼ਾ ਲਿਆ ਜਾ ਸਕੇ ਅਤੇ ਉਸ ਅਨੁਸਾਰ ਕਲੰਡਰ ਨਿਰਧਾਰਤ ਕੀਤਾ […]
Continue Reading

