ਏ.ਡੀ.ਸੀ. ਵੱਲੋਂ ‘ਸੇਫ਼ ਫੂਡ, ਹੈਲਥੀ ਡਾਇਟ’ ਸਬੰਧੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ
ਗੁਰਦਾਸਪੁਰ, 14 ਦਸੰਬਰ ( ਸਰਬਜੀਤ ਸਿੰਘ ) – ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਡਾ. ਨਿਧੀ ਕੁਮੁਦ ਬਾਮਬਾ ਵੱਲੋਂ ਅੱਜ ਆਪਣੇ ਦਫ਼ਤਰ ਵਿੱਚ ‘ਸੇਫ਼ ਫੂਡ, ਹੈਲਥੀ ਡਾਇਟ’ ਸਬੰਧੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮਹੀਨਾਵਾਰ ਮੀਟਿੰਗ ਵਿੱਚ ਵੱਖ-ਵੱਖ ਮਹਿਕਮਿਆਂ ਨਾਲ ਸਬੰਧਤ ਸਲਾਹਕਾਰ ਕਮੇਟੀ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਸਲਾਹਕਾਰ ਕਮੇਟੀ ਦੀ ਮੀਟਿੰਗ […]
Continue Reading
