ਅੱਜ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਵੱਲੋਂ ਸਿੰਘੂ ਬਾਰਡਰ ‘ਤੇ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸਮਾਗਮ ਕਰਵਾਇਆ ਜਾਵੇਗਾ

ਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ)- ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਵੱਲੋਂ 11 ਦਸੰਬਰ ਨੂੰ ਸਿੰਘੂ ਬਾਰਡਰ ‘ਤੇ ਮੋਰਚੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਸਮਾਗਮ ਕਰਵਾਇਆ ਜਾਵੇਗਾ | ਜਦੋਂ ਕਿ ਅਤੇ ਰਾਸ਼ਟਰਪਤੀ ਦੇ ਨਾਮ ਮੰਗ ਪੁੱਤਰ ਦਿੱਤਾ ਜਾਵੇਗਾ | ਮੰਗ ਪੱਤਰ ਵਿੱਚ ਡਾ. ਸਵਾਮੀਨਾਥਨ ਕਮਿਸ਼ਨ ਦੇ ਫਾਰਮੂਲੇ ਅਨੁਸਾਰ ਐਮ.ਐਸ.ਪੀ ਉਪਰ ਗਾਰੰਟੀ ਕਾਨੂੰਨ ਬਣਾਉਣ, ਲਖੀਮਪੁਰ […]

Continue Reading

ਬਿਜਲੀ ਦੀਆਂ ਤਾਰਾਂ ਦੀ ਮੁਰੰਮਤ ਦੇ ਚੱਲਦਿਆ ਅੱਜ ਬਿਜਲੀ ਰਹੇਗੀ ਬੰਦ

ਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ)- ਉਪ ਮੰਡਲ ਅਫਸਰ (ਸ਼ਹਿਰੀ) ਇੰਜੀ. ਅਰੁਣ ਭਾਰਦਵਾਜ ਵੱਲੋਂ ਜਾਰੀ ਕੀਤੇ ਗਏ ਪ੍ਰੈਸ ਨੋਟ ਵਿੱਚ ਦੱਸਿਆ ਕਿ 11 ਦਸੰਬਰ ਨੂੰ ਦੋਰਾਂਗਲਾ ਚੌਂਕ ਵਿਖੇ ਨਵਾਂ ਟੀ ਆਫ ਉਸਾਰੀ ਕਰਨ ਲਈ ਦਿਨ੍ਹ ਐਤਵਾਰ ਨੂੰ 11 ਕੇ.ਵੀ ਤਿ੍ਮੋ ਰੋਚ ਫੀਡਰ ਦੀ ਬਿਜਲੀ ਸਪਲਾਈ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇਗੀ | […]

Continue Reading

ਗੁਰਦਾਸਪੁਰ ਪਬਲਿਕ ਸਕੂਲ ‘ਚ ਪ੍ਰਭਾਵਸ਼ਾਲੀ ਸਲਾਨਾ ਸਮਾਰੋਹ ਆਯੋਜਿਤ

ਸਿਖਿਆ ਦਾ ਮੰਤਵ ਸਿਰਫ ਵੱਡੇ ਅਹੁੱਦੇ ਪ੍ਰਾਪਤ ਕਰਨਾ ਨਹੀਂ ਹੈ ਸਗੋਂ ਅਸਲ ਸਿਖਿਆ ਸਹੀ ਮਾਰਗ ‘ਤੇ ਦ੍ਰਿੜ ਇਰਾਦੇ ਨਾਲ ਚੱਲਣ ਅਤੇ ਲੋੜ ਪੈਣ ‘ਤੇ ਵੱਡੇ ਤਿਆਗ ਕਰਨ ਦੀ ਭਾਵਨਾ ਤੇ ਸਮਰੱਥਾ ਪੈਦਾ ਕਰਦੀ-ਚੇਅਰਮੈਨ ਰਮਨ ਬਹਿਲ ਕੁੰਵਰ ਵਿਜੇ ਪ੍ਰਤਾਪ, ਅਵਿਨਾਸ਼ ਮਹਿੰਦਰੂ, ਰਮਨ ਬਹਿਲ ਸਮੇਤ ਕਈ ਸਖਸ਼ੀਅਤਾਂ ਨੇ ਕੀਤੀ ਸ਼ਿਰਕਤ ਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ)-ਗੁਰਦਾਸਪੁਰ ਪਬਲਿਕ ਸਕੂਲ […]

Continue Reading

ਤਰਨਤਾਰਨ ਦੇ ਸਰਹਾਲੀ ਥਾਣੇ ‘ ਚ ਸਥਿਤ ਪੁਲਿਸ ਸਾਂਝ ਕੇਂਦਰ ‘ ਤੇ ਰਾਕੇਟ – ਲਾਂਚਰ ਨਾਲ ਹੋਏ ਹਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ- ਖ਼ਾਲਸਾ ।

ਗੁਰਦਾਸਪੁਰ, 11 ਦਸੰਬਰ (ਸਰਬਜੀਤ ਸਿੰਘ)—ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਤਰਨਤਾਰਨ ਦੇ ਸਰਹਾਲੀ ਥਾਣੇ ‘ਚ ਸਥਿਤ ਪੁਲਿਸ ਸਾਂਝ ਕੇਂਦਰ ‘ ਤੇ ਰਾਕੇਟ – ਲਾਂਚਰ ਨਾਲ ਹੋਏ ਹਮਲੇ ਦੀ ਸਖਤ ਸ਼ਬਦਾਂ’ਚ ਨਿੰਦਾ ਕਰਦਿਆਂ ਕਿਹਾ ਪੰਜਾਬ ਪੁਲਿਸ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਗੈਂਗਸਟਰ ਨੂੰ ਠਲ ਪਾਉਣ ਤਹਿਤ ਕਈਆਂ ਨੂੰ ਫੜ ਕੇ ਅੰਦਰ ਕੀਤਾ ,ਪਰ ਪੰਜਾਬ ਵਿਚ […]

Continue Reading

ਪੁਲਸ ਵੱਲੋਂ ਨਜਾਇਜ ਤੌਰ ‘ਤੇ ਗੱਡੀਆਂ ਵਿੱਚ ਲੱਕੜ ਲੈ ਕੇ ਜਾ ਰਹੀਆਂ 2 ਗੱਡੀਆਂ ਬਰਾਮਦ, ਚਾਲਕ ਮੌਕੇ ਤੋਂ ਫਰਾਰ, ਮਾਮਲਾ ਦਰਜ਼

ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)–ਥਾਣਾ ਸਿਟੀ ਦੀ ਪੁਲਸ ਵੱਲੋਂ ਨਜਾਇਜ ਤੌਰ ‘ਤੇ ਲੱਕੜ ਲੈ ਕੇ ਜਾ ਰਹੀਆ ਦੋ ਗੱਡੀਆਂ ਨੂੰ ਬਰਾਮਦ ਕੀਤਾਗਿਆ | ਜਦੋਂ ਗੱਡੀਆ ਦੇ ਚਾਲਕ ਗਾਲੀ ਗਲੋਚ ਅਤੇ ਧੱਕਾ ਮੁੱਕੀ ਕਰਦੇ ਹੋਏ ਮੌਕੇ ‘ਤੇ ਫਰਾਰ ਹੋ ਗਏ | ਇਸ ਮਾਮਲੇ ਵਿੱਚ ਗੱਡੀਆਂ ਦੇ ਚਾਲਕਾਂਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ |ਏ.ਐਸ.ਆਈ ਅਮਰੀਕ ਸਿੰਘ ਨੇ […]

Continue Reading

ਭਗਵੰਤ ਮਾਨ ਸਰਕਾਰ ਵੱਲੋਂ ਦਿਵਿਆਂਗ ਕ੍ਰਮਚਾਰੀਆਂ ਲਈ 1000 ਰੁਪਏ ਹੈਂਡੀਕੈਪ ਭੱਤਾ ਸ਼ੁਰੂ ਕਰਨਾ ਸ਼ਲਾਘਾਯੋਗ ਉਪਰਾਲਾ – ਚੇਅਰਮੈਨ ਰਮਨ ਬਹਿਲ

ਇਸ ਲੋਕ ਹਿੱਤ ਫੈਸਲੇ ਲਈ ਚੇਅਰਮੈਨ ਰਮਨ ਬਹਿਲ ਨੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ) – ਪੰਜਾਬ ਸਰਕਾਰ ਨੇ ਰਾਜ ਦੇ ਦਿਵਿਆਂਗ ਕਰਮਚਾਰੀਆਂ ਲਈ 1000 ਰੁਪਏ ਪ੍ਰਤੀ ਮਹੀਨਾ ਹੈਂਡੀਕੈਪ ਭੱਤਾ ਸ਼ੁਰੂ ਕੀਤਾ ਹੈ ਜਿਸ ਦਾ ਰਾਜ ਦੇ ਹਜ਼ਾਰਾਂ ਦਿਵਿਆਂਗ ਕਰਮਚਾਰੀਆਂ ਨੂੰ ਲਾਭ ਮਿਲੇਗਾ | ਇਸ ਫੈਸਲੇ ਦਾ ਸਵਾਗਤ ਕਰਦਿਆਂ ਪੰਜਾਬ ਹੈਲਥ ਸਿਸਟਮਜ਼ […]

Continue Reading

ਗੁਜਰਾਤ-ਹਿਮਾਚਲ ਪ੍ਰਦੇਸ਼ ਦੇ ਲੋਕਾਂ ਨੇ ਪੰਜਾਬ’ਚ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕਰਕੇ ਮੁਕਰਨ ਵਾਲੀ ਆਪ ਦੀ ਨੀਤੀ ਕਾਰਨ ਹਰਾਇਆ -ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ)—ਦੇਸ਼ ਦੇ ਦੋ ਸੂਬਿਆਂ’ਚ ਹੋਈਆਂ ਵਿਧਾਨ ਸਭਾ ਦੀਆਂ ਚੋਣਾਂ’ਚ ਆਪ ਪਾਰਟੀ ਨੂੰ ਮਿਲੀ ਹਾਰ ਤੋਂ ਸਬਕ ਸਿੱਖ ਕੇ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਵਾਅਦੇ ਮੁਤਾਬਕ ਬਰਗਾੜੀ ਗੋਲੀ ਕਾਂਡ ਅਤੇ ਗੁਰਬਾਣੀ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਬਾਦਲਕਿਆਂ ਨੂੰ ਫੜ ਕੇ ਜੇਲ’ਚ ਬੰਦ ਕਰੇ, ਨਹੀਂ ਤਾਂ, ਕੈਪਟਨ ਅਮਰਿੰਦਰ ਸਿੰਘ ਤੇ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਗੁਰਪਾਲ ਸਿੰਘ ਭੀਖੋਵਾਲੀ ਜਿਲ੍ਹਾ ਮੀਤ ਪ੍ਰਧਾਨ ਅਤੇ ਮਲਕੀਅਤ ਸਿੰਘ ਕੁੰਜਰ ਜਨਰਲ ਸਕੱਤਰ ਚੁਣੇ ਗਏ।

ਗੁਰਦਾਸਪੁਰ 10 ਦਸੰਬਰ (ਸਰਬਜੀਤ ਸਿੰਘ )– ਅੱਜ ਪਿੰਡ ਭੀਖੋਵਾਲੀ ਵਿੱਚ ਗੁਰਪਾਲ ਸਿੰਘ ਦੇ ਗ੍ਰਹਿ ਵਿਖੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੀ ਸਿੰਘੂ ਬਾਰਡਰ ਵਿਖੇ 11 ਦਸੰਬਰ 2022 ਨੂੰ ਕਿਸਾਨ ਮੋਰਚੇ ਦੇ ਸ਼ਹੀਦ ਕਿਸਾਨਾਂ ਦੇ ਹੋਣ ਵਾਲੇ”ਸ਼ਹੀਦੀ ਸਮਾਗਮ”ਦੀ ਲਾਮਬੰਧੀ ਸਬੰਧੀ ਮੀਟਿੰਗ ਹੋਈ।ਇਸ ਮੀਟਿੰਗ ਵਿੱਚ ਵੱਖ ਵੱਖ ਪਿੰਡਾਂ ਦੇ ਮੋਹਤਬਰ ਅਤੇ ਕਿਸਾਨ ਸ਼ਾਮਿਲ ਹੋਏ।ਇਸ ਮੌਕੇ ਸਰਬਸੰਮਤੀ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਹੁੰ ਚੁੱਕੀ

ਟਰੈਫਿਕ ਨਿਯਮਾਂ ਬਾਰੇ ਖੁਦ ਸੁਚੇਤ ਹੋਣ ਅਤੇ ਬਾਕੀਆਂ ਨੂੰ ਵੀ ਜਾਗਰੂਕ ਕਰਨ ਲਈ ਕੀਤਾ ਪ੍ਰੇਰਿਤ ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦਸ਼ਾਂ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸੜਕ ਸੁਰੱਖਿਆ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸਹੁੰ ਚੁੱਕੀ ਗਈ। ਇਸ ਸਬੰਧੀ ਵੱਖ-ਵੱਖ ਵਿਭਾਗਾਂ […]

Continue Reading

14 ਦਸੰਬਰ ਨੂੰ ਗੁਰਦਾਸਪੁਰ ਵਿਖੇ ਲੱਗੇਗਾ ਮੈਗਾ ਰੋਜ਼ਗਾਰ ਮੇਲਾ

10ਵੀਂ, 12ਵੀਂ, ਆਈ.ਟੀ.ਆਈ, ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਪਾਸ ਉਮੀਦਵਾਰ ਲੈ ਸਕਦੇ ਹਨ ਰੋਜ਼ਗਾਰ ਮੇਲੇ ਵਿੱਚ ਭਾਗ ਗੁਰਦਾਸਪੁਰ, 10 ਦਸੰਬਰ (ਸਰਬਜੀਤ ਸਿੰਘ) – ਡਾ. ਨਿਧੀ ਕੁਮੁਦ ਬਾਮਬਾ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਦੀ  ਅਗਵਾਈ ਹੇਠ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਲੋਂ ਮਿਤੀ 14 ਦਸੰਬਰ 2022 ਨੂੰ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਰੋਜ਼ਗਾਰ ਦਫਤਰ […]

Continue Reading