ਅੱਜ ਤੇ ਕੱਲ ਸਮੂਹ ਬੀ.ਐਲ.ਓਜ. ਆਪਣੇ ਪੋਲਿੰਗ ਸਟੇਸ਼ਨਾਂ ਉੱਪਰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਹਾਜ਼ਰ ਰਹਿਣਗੇ – ਜ਼ਿਲ੍ਹਾ ਚੋਣ ਅਫ਼ਸਰ
ਹਰੇਕ ਵੋਟਰ ਨਵੀਆਂ ਵੋਟਾਂ ਬਣਾਉਣ/ਕਟਵਾਉਣ/ਸੋਧ ਕਰਵਾਉਣ ਸਬੰਧੀ ਲੈ ਸਕਦੇ ਹਨ ਸੇਵਾ ਗੁਰਦਾਸਪੁਰ, 3 ਦਸੰਬਰ (ਸਰਬਜੀਤ ਸਿੰਘ) – ਡਾ. ਹਿਮਾਂਸ਼ੂ ਅਗਰਵਾਲ (ਆਈ.ਏ.ਐਸ) ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ, ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫਸਰ, ਪੰਜਾਬ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2023 ਦੇ ਅਧਾਰ ਤੇ ਇਸ ਜ਼ਿਲ੍ਹੇ ਵਿਚਲੇ 7 ਵਿਧਾਨ ਸਭਾ […]
Continue Reading
