ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਕਾਦੀਆਂ ਹਲਕੇ ਦੇ 4 ਸਕੂਲਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ
ਧਾਰੀਵਾਲ/ਗੁਰਦਾਸਪੁਰ, 20 ਮਈ (ਸਰਬਜੀਤ ਸਿੰਘ ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਸਿੱਖਿਆ ਖੇਤਰ ਨੂੰ ਬਿਹਤਰੀਨ ਬਣਾਉਣ ਵਾਸਤੇ ਵਿੱਢੀ ਗਈ ਮੁਹਿੰਮ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸਕੂਲਾਂ ਵਿੱਚ ਮਿਸਾਲੀ ਕਾਰਜ ਕੀਤੇ ਗਏ ਹਨ ਤੇ ਕਰਵਾਏ ਜਾ ਰਹੇ ਹਨ, ਜਿਸ ਨਾਲ ਸੂਬੇ ਦਾ ਸਿੱਖਿਆ ਢਾਂਚਾ ਦੇਸ਼ ਭਰ ਲਈ ਮਿਸਾਲ ਬਣਿਆ […]
Continue Reading

