5 ਸਤੰਬਰ ਨੂੰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦਾ 363 ਵਾਂ ਜਨਮ ਦਿਹਾੜਾ ਆਨੰਦ ਪੁਰ ਸਾਹਿਬ ਵਿਖੇ ਮਨਾਉਣਾ ਬਾਬਾ ਮੇਜਰ ਸਿੰਘ ਸੋਡੀ ਦਾ ਵੱਡਾ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 24 ਅਗਸਤ ( ਸਰਬਜੀਤ ਸਿੰਘ)– ਬੀਤੀ ਸਾਲ ਤੋਂ ਦਸਮੇਸ਼ ਤਰਨਾਦਲ ਦੇ ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ 55 ਰੰਘਰੇਟਾ ਨਿਹੰਗ ਸਿੰਘ ਜਥੇਬੰਦੀਆਂ ਨੇ ਸ਼੍ਰੋਮਣੀ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਅਮਰ ਸਹੀਦ ਬਾਬਾ ਜੀਵਨ ਸਿੰਘ ( ਭਾਈ ਜੈਤਾ ਜੀ ) ਦਾ ਸਹੀਦੀ ਦਿਹਾੜਾ ਜਿਥੇ ਬਹੁਤ ਹੀ ਸ਼ਰਧਾ ਭਾਵਨਾਵਾਂ ਅਤੇ ਉਤਸ਼ਾਹ ਨਾਲ ਮਨਾਉਣ […]
Continue Reading

