ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ ਲਈ ਪੋਲਿੰਗ ਪਾਰਟੀਆਂ ਦੀਆਂ ਰਿਹਰਸਲਾਂ 7, 11 ਅਤੇ 13 ਦਸੰਬਰ ਨੂੰ ਹੋਣਗੀਆਂ
ਗੁਰਦਾਸਪੁਰ,5 ਦਸੰਬਰ (ਸਰਬਜੀਤ ਸਿੰਘ)– ਜ਼ਿਲ੍ਹੇ ਵਿੱਚ ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਲਈ ਪੋਲਿੰਗ ਪਾਰਟੀਆਂ ਦੀ ਪਹਿਲੀ ਰਿਹੱਰਸਲ 7 ਦਸੰਬਰ ਨੂੰ, ਦੂਸਰੀ ਰਿਹੱਰਸਲ 11 ਦਸੰਬਰ ਨੂੰ ਅਤੇ ਤੀਸਰੀ ਰਿਹੱਰਸਲ 13 ਦਸੰਬਰ 2025 ਨੂੰ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ-ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਬਲਾਕ […]
Continue Reading

