ਝੋਨੇ ਦੀ ਫ਼ਸਲ ਵਿਚ ਵਧੇਰੇ ਯੂਰੀਆ ਦੀ ਵਰਤੋਂ ਨੁਕਸਾਨਦਾਇਕ : ਮੁੱਖ ਖੇਤੀਬਾੜੀ ਅਫ਼ਸਰ
ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਝੋਨੇ ਦੀ ਲਵਾਈ ਦਾ ਲਿਆ ਜਾਇਜ਼ਾ ਧਾਰੀਵਾਲ/ਗੁਰਦਾਸਪੁਰ, 8 ਜੁਲਾਈ (ਸਰਬਜੀਤ ਸਿੰਘ) – ਸਾਉਣੀ ਦੀਆਂ ਫਸਲਾਂ ਖਾਸ ਕਰਕੇ ਝੋਨੇ ਦੀ ਲਵਾਈ ਦਾ ਕੰਮ ਅਗਲੇ ਕੁਝ ਦਿਨਾਂ ਤੱਕ ਮੁਕੰਮਲ ਹੋ ਜਾਵੇਗਾ।ਇਸ ਦੇ ਨਾਲ ਹੀ ਯੂਰੀਆ ਅਤੇ ਹੋਰ ਖਾਦਾਂ ਦੀ ਵਰਤੋਂ ਕਿਸਾਨਾਂ ਵਲੋਂ ਕੀਤੀ ਜਾ ਰਹੀ ਹੈ ਜਿਸ ਕਾਰਨ ਯੂਰੀਆ ਖਾਦ ਦੀ ਮੰਗ […]
Continue Reading

