ਸ੍ਰੀ ਨਨਕਾਣਾ ਸਾਹਿਬ ਸ਼ਹੀਦੀ ਸਾਕੇ ਨੂੰ ਸਮਰਪਿਤ 105ਵਾਂ ਸ਼ਹੀਦੀ ਸਮਾਗਮ ਤੇ ਕੀਰਤਨ ਦਰਬਾਰ 22 ਫਰਵਰੀ ਨੂੰ ਪਿੰਡ ਮੁਸਤਫ਼ਾਪੁਰ ਗੁਰਦਾਸਪੁਰ ਵਿਖੇ ਕਰਵਾਇਆ ਜਾ ਰਿਹਾ – ਜਥੇਦਾਰ ਬਲਦੇਵ ਸਿੰਘ ਮੁਸਤਫ਼ਾਪੁਰ
ਗੁਰਦਾਸਪੁਰ, 9 ਫਰਵਰੀ (ਸਰਬਜੀਤ ਸਿੰਘ)– ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ੍ਰੀ ਨਨਕਾਣਾ ਸਾਹਿਬ ਸ਼ਹੀਦੀ ਸਾਕੇ ਨੂੰ ਸਮਰਪਿਤ 105 ਵਾਂ ਸ਼ਹੀਦੀ ਸਮਾਗਮ ਤੇ ਕੀਰਤਨ ਦਰਬਾਰ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ 22 ਫਰਵਰੀ ਦਿਨ ਐਤਵਾਰ ਪਿੰਡ ਮੁਸਤਫ਼ਾ ਪੁਰ ਜ਼ਿਲ੍ਹਾ ਗੁਰਦਾਸਪੁਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਰਹਿਨਮਾਈ,ਸਥਾਨਕ ਨਗਰ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ […]
Continue Reading

