ਪੰਜਾਬ ਭਵਨ ਸਰੀ ਕਨੇਡਾ ਵੱਲੋਂ `ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰੋਜੈਕਟ ਤਹਿਤ ਕਰਵਾਈ ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਆਰਥੀਆਂ ਵੱਲੋਂ ਬਿਹਤਰੀਨ ਪ੍ਰਦਰਸ਼ਨ ਕੀਤਾ
ਗੁਰਦਾਸਪੁਰ ਦੇ ਦੋ ਵਿਦਿਆਰਥੀਆਂ ਨੂੰ ਮਿਲਿਆ ਸ਼੍ਰੋਮਣੀ ਬਾਲ ਲੇਖਕ ਐਵਾਰਡ ਬਟਾਲਾ, ਗੁਰਦਾਸਪੁਰ, 18 ਨਵੰਬਰ (ਸਰਬਜੀਤ ਸਿੰਘ )–ਸ਼੍ਰੀ ਸੁੱਖੀ ਬਾਠ ਸੰਸਥਾਕ ਪੰਜਾਬ ਭਵਨ ਸਰੀ ਕਨੇਡਾ ਵੱਲੋਂ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਸੰਗਰੂਰ ਵਿਖੇ `ਨਵੀਆਂ ਕਲਮਾਂ ਨਵੀਂ ਉਡਾਣ’ ਪ੍ਰੋਜੈਕਟ ਤਹਿਤ ਕਰਵਾਈ ਦੋ ਰੋਜ਼ਾ ਅੰਤਰਰਾਸ਼ਟਰੀ ਬਾਲ ਲੇਖਕ ਕਾਨਫਰੰਸ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਆਰਥੀਆਂ ਵੱਲੋਂ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਸਨਮਾਨ […]
Continue Reading

