ਲੋਕ ਸਭਾ ਹਲਕਾ ਗੁਰਦਾਸਪੁਰ ਤੋਂ 29 ਨਾਮਜ਼ਦ ਉਮੀਦਵਾਰਾਂ ਦੇ ਨਾਮਜ਼ਦਗੀ ਪੇਪਰ ਸਹੀ ਪਾਏ- ਰਿਟਰਨਿੰਗ ਅਫ਼ਸਰ ਵਿਸ਼ੇਸ਼ ਸਾਰੰਗਲ
ਪੜਤਾਲ ਦੌਰਾਨ 15 ਨਾਮਜ਼ਦਗੀ ਪੇਪਰ ਰੱਦ ਹੋਏਗੁਰਦਾਸਪੁਰ, 16 ਮਈ (ਸਰਬਜੀਤ ਸਿੰਘ)– ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਚੋਣ ਲੜ ਰਹੇ ਉਮੀਦਵਾਰਾਂ ਵੱਲੋਂ ਦਾਖ਼ਲ ਕਰਵਾਏ ਗਏ ਨਾਮਜ਼ਦਗੀ ਪੇਪਰਾਂ ਦੀ ਅੱਜ ਪੜਤਾਲ ਕੀਤੀ ਗਈ। ਨਾਮਜ਼ਦਗੀ ਪੱਤਰਾਂ ਦੀ ਪੜਤਾਲ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ, ਲੋਕ ਸਭਾ ਹਲਕਾ 01-ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਲੋਕ […]
Continue Reading

