ਨਾਮਜ਼ਦਗੀਆਂ ਦੇ ਪਹਿਲੇ ਦਿਨ ਇੱਕ ਅਜ਼ਾਦ ਉਮੀਦਵਾਰ ਨੇ ਆਪਣੇ ਪੇਪਰ ਦਾਖਲ ਕੀਤੇ
14 ਮਈ ਤੱਕ ਭਰੀਆਂ ਜਾ ਸਕਦੀਆਂ ਹਨ ਨਾਮਜ਼ਦਗੀਆਂ – ਰਿਟਰਨਿੰਗ ਅਫ਼ਸਰ ਗੁਰਦਾਸਪੁਰ, 8 ਮਈ ( ਸਰਬਜੀਤ ਸਿੰਘ) – ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਅੱਜ ਨਾਮਜ਼ਦਗੀਆਂ ਭਰਨ ਦੇ ਪਹਿਲੇ ਦਿਨ ਲੋਕ ਸਭਾ ਹਲਕਾ 01-ਗੁਰਦਾਸਪੁਰ ਤੋਂ ਅਜ਼ਾਦ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੇਪਰ ਦਾਖਲ ਕੀਤੇ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫ਼ਸਰ ਲੋਕ ਸਭਾ ਹਲਕਾ 01-ਗੁਰਦਾਸਪੁਰ ਵਿਸ਼ੇਸ਼ ਸਾਰੰਗਲ ਨੇ […]
Continue Reading

