ਸ਼ਹਿਰੀ ਅਤੇ ਗ੍ਰਾਮੀਣ ਇਲਾਕਿਆਂ ਦੀ ਅੱਜ ਬਿਜਲੀ ਰਹੇਗੀ ਬੰਦ-ਬਾਜਵਾ, ਕਲੇਰ
ਗੁਰਦਾਸਪੁਰ, 7 ਨਵੰਬਰ (ਸਰਬਜੀਤ ਸਿੰਘ)–ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦਿਹਾਤੀ ਦੇ ਉਪ ਮੰਡਲ ਅਫਸਰ ਹਿਰਦੇਪਾਲ ਸਿੰਘ ਬਾਜਵਾ ਨੇ ਦੱਸਿਆ ਕਿ 66 ਕੇ.ਵੀ ਬਿਜਲੀ ਘਰ ਸਕੀਮ ਨੰਬਰ 7 ਤਿੱਬੜੀ ਰੋਡ ਵਿਖੇ ਪਾਵਰ ਟ੍ਰਾਂਸਫਾਰਮਰ ਅਤੇ 11 ਕੇ.ਵੀ ਫੀਡਰਾਂ ਦੀ ਜਰੂਰੀ ਮੁਰੰਮਤ ਕਰਨ ਲਈ ਅੱਜ ਸਵੇਰੇ 10 ਵਜੇ ਤੋਂ ਲੈ ਕੇ ਸ਼ਾਮ 5 ਵਜੇ ਤੱਕ ਇਨ੍ਹਾਂ ਏਰੀਆ ਵਿੱਚ […]
Continue Reading

