ਚੇਅਰਮੈਨ ਰਮਨ ਬਹਿਲ ਨੇ ਗੁਰਦਾਸਪੁਰ ਦੇ ਨਵ ਨਿਯੁਕਤ ਬਲਾਕ ਪ੍ਰਧਾਨਾਂ ਨੂੰ ਵਧਾਈ ਦਿੱਤੀ
ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)–ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰੈਮਨ ਰਮਨ ਬਹਿਲ ਨੇ ਗੁਰਦਾਸਪੁਰ ਦੇ ਨਵ ਨਿਯੁਕਤ ਬਲਾਕ ਪ੍ਰਧਾਨਾਂ ਨੂੰ ਵਧਾਈ ਦਿੱਤੀ ਗਈਹੈ। ਉਨ੍ਹਾਂ ਕਿਹਾ ਕਿ ਮੈਨੂੰ ਪੂਰਨ ਆਸ ਹੈ ਕਿ ਇਹ ਸਾਰੇ ਪ੍ਰਧਾਨ ਪਾਰਟੀ ਵੱਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਵਰਣਯੋਗ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ […]
Continue Reading

