ਮਜ਼ਦੂਰ ਮੁਕਤੀ ਮੋਰਚਾ ਅਤੇ ਸੀਪੀਆਈ ਐਮਐਲ ਲਿਬਰੇਸ਼ਨ ਵੱਲੋਂ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਵਿਰੁੱਧ ਰੈਲੀ ਕਰਕੇ ਬਾਜ਼ਾਰ ਵਿੱਚ ਪ੍ਰਦਰਸ਼ਨ
ਬਟਾਲਾ, ਗੁਰਦਾਸਪੁਰ, 31 ਅਕਤੂਬਰ ( ਸਰਬਜੀਤ ਸਿੰਘ)— ਅੱਜ ਸੁਖਾ ਸਿੰਘ ਮਹਿਤਾਬ ਸਿੰਘ ਪਾਰਕ ਵਿਖੇ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਵਿਰੁੱਧ ਰੈਲੀ ਕਰਕੇ ਬਾਜ਼ਾਰ ਵਿਚ ਪ੍ਰਦਰਸ਼ਨ ਕੀਤਾ। ਇਸ ਸਮੇਂ ਬੋਲਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਸਹਾਇਕ ਸਕੱਤਰ ਕਾਮਰੇਡ ਵਿਜੇ ਕੁਮਾਰ ਸੋਹਲ, ਜ਼ਿਲ੍ਹਾ ਪ੍ਰਧਾਨ ਦਲਬੀਰ ਭੋਲਾ ਮਲਕਵਾਲ, ਏਕਟੂ […]
Continue Reading

