ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ 15 ਨਵੰਬਰ ਤੱਕ ਕਰਵਾਈ ਜਾ ਸਕਦੀ ਹੈ ਰਜਿਸਟਰੇਸ਼ਨ
ਕੇਸਧਾਰੀ ਸਿੱਖ ਵੋਟ ਬਣਵਾਉਣ ਲਈ ਸਬੰਧਤ ਐਸ.ਡੀ.ਐਮ. ਦਫ਼ਤਰ ਜਾਂ ਸਬੰਧਤ ਪਟਵਾਰੀ ਨੂੰ ਦੇ ਸਕਦੇ ਹਨ ਫਾਰਮ ਗੁਰਦਾਸਪੁਰ, 27 ਅਕਤੂਬਰ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਕਮਿਸ਼ਨਰ ਗੁਰਦੁਆਰਾ ਚੋਣਾ, ਪੰਜਾਬ ਵੱਲੋਂ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮਾਵਲੀ 11959 ਅਧੀਨ ਗੁਰਦੁਆਰਾ ਵੋਟਾਂ ਦੀ ਰਜਿਸਟਰੇਸ਼ਨ ਦਾ ਕੰਮ 21 ਅਕਤੂਬਰ ਤੋਂ ਸ਼ੁਰੂ […]
Continue Reading

