ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰਾਂ ਦੀ ਰਜਿਸਟ੍ਰੇਸ਼ਨ ਸ਼ੁਰੂ
15 ਨਵੰਬਰ 2023 ਤੱਕ ਯੋਗ ਵਿਅਕਤੀ ਆਪਣੀ ਵੋਟ ਬਣਵਾਉਣ ਲਈ ਕਰ ਸਕਦੇ ਹਨ ਰਜਿਸ਼ਟ੍ਰੇਸ਼ਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੋਣ ਹਲਕਿਆਂ ਲਈ ਰਿਵਾਈਜਿੰਗ ਅਥਾਰਿਟੀ ਅਫ਼ਸਰ ਨਿਯੁਕਤ ਗੁਰਦਾਸਪੁਰ, 23 ਅਕਤੂਬਰ (ਸਰਬਜੀਤ ਸਿੰਘ)–ਚੀਫ ਕਮਿਸ਼ਨਰ, ਗੁਰਦੁਆਰਾ ਚੋਣਾਂ, ਪੰਜਾਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਗੁਰਦੁਆਰਾ ਬੋਰਡ ਚੋਣ ਹਲਕਿਆਂ ਵਿੱਚ ਵੋਟਰ ਸੂਚੀਆਂ ਦੀ ਤਿਆਰੀ ਸਬੰਧੀ ਜਾਰੀ ਸ਼ਡਿਊਲ […]
Continue Reading

