18 ਅਕਤੂਬਰ ਨੂੰ ਰੋਜ਼ਗਾਰ ਦਫ਼ਤਰ ਵਿਖੇ ਵੱਖ ਵੱਖ ਕੰਪਨੀਆਂ ਦੀਆਂ ਨੋਕਰੀਆਂ ਲਈ ਰੋਜਗਾਰ ਮੇਲਾ
ਗੁਰਦਾਸਪੁਰ, 17 ਅਕਤੂਬਰ (ਸਰਬਜੀਤ ਸਿੰਘ)–ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹਈਆ ਕਰਵਾਉਣ ਹਿੱਤ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ । ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਮਿਤੀ 18.10.2023 ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ […]
Continue Reading

