ਜ਼ਿਲ੍ਹਾ ਗੁਰਦਾਸਪੁਰ ਵਿੱਚ 6 ਹੋਰ ਆਮ ਆਦਮੀ ਕਲੀਨਿਕ ਬਣ ਕੇ ਤਿਆਰ, ਜਲਦ ਹੋਣਗੇ ਲੋਕ ਅਰਪਣ- ਏ.ਡੀ.ਸੀ. ਸੁਭਾਸ਼ ਚੰਦਰ
ਤਿਓਹਾਰਾਂ ਦੇ ਸੀਜ਼ਨ ਦੌਰਾਨ ਖਾਣ-ਪੀਣ ਦੀਆਂ ਵਸਤਾਂ ਵਿੱਚ ਮਿਲਾਵਟ ਨੂੰ ਰੋਕਣ ਲਈ ਵਿਸ਼ੇਸ਼ ਚੈਕਿੰਗ ਕਰਨ ਦੀਆਂ ਹਦਾਇਤਾਂ ਜਾਰੀ ਗੁਰਦਾਸਪੁਰ, 15 ਅਕਤੂਬਰ (ਸਰਬਜੀਤ ਸਿੰਘ) – ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਸੁਭਾਸ਼ ਚੰਦਰ ਵੱਲੋਂ ਸਿਹਤ ਸੇਵਾਵਾਂ ਦਾ ਜਾਇਜਾ ਲੈਣ ਲਈ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਸਿਹਤ ਸੋਸਾਇਟੀ ਦੀ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਚਲਾਏ […]
Continue Reading

