ਭਾਜਪਾ ਅਤੇ ਆਰ ਐਸ ਐਸ ਭਾਰਤ ਵਿੱਚ ਹਿੰਦੂ ਰਾਸ਼ਟਰਵਾਦ ਬਨਾਉਣ ਲਈ ਸਾਜ਼ਸ਼ਾਂ ਉਪਰ ਚੱਲ ਰਹੀ ਹੈ -ਬੱਖਤਪੁਰਾ
ਗੁਰਦਾਸਪੁਰ, 29 ਸਤੰਬਰ (ਸਰਬਜੀਤ ਸਿੰਘ)— ਸੀ ਪੀ ਆਈ ਐਮ ਐਲ ਲਿਬਰੇਸ਼ਨ ਨੇ ਆਪਣੇ ਫੈਜਪੁਰਾ ਦਫਤਰ ਵਿਖੇ ਸ਼ਹੀਦ ਭਗਤ ਸਿੰਘ ਦਾ116ਵਾਂ ਜਨਮ ਦਿਵਸ ਮਨਾਇਆ ਗਿਆ। ਸ਼ਹੀਦ ਨੂੰ ਯਾਦ ਕਰਦਿਆਂ ਲਿਬਰੇਸ਼ਨ ਦੇ ਜ਼ਿਲਾ ਸਕੱਤਰ ਗੁਲਜ਼ਾਰ ਸਿੰਘ ਭੁੰਬਲੀ, ਸੁਖਦੇਵ ਸਿੰਘ ਭਾਗੋਕਾਵਾਂ ਅਤੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਸਮਾਜਵਾਦ,ਧਰਮ ਨਿਰਪੱਖਤਾ,ਸਚੀ ਸੁਚੀ […]
Continue Reading

