ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੀ ਮੀਟਿੰਗ ਵਿੱਚ ਵਿਰਸੇ ਤੇ ਵਿਰਾਸਤ ਦੀ ਸੰਭਾਲ ਲਈ ਵਿਚਾਰਾਂ ਹੋਈਆਂ

ਕਲਾ ਕੇਂਦਰ ਗੁਰਦਾਸਪੁਰ ਦੇ ਮੁਰੰਮਤ ਕਾਰਜਾਂ ਨੂੰ ਜਲਦ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਸਥਾਨਕ ਪੰਚਾਇਤ ਭਵਨ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੀ ਮੀਟਿੰਗ ਕੀਤੀ ਗਈ ਜਿਸ ਵਿੱਚ ਛੋਟਾ ਘੱਲੂਘਾਰਾ ਮੈਮੋਰੀਅਲ ਕਾਹਨੂੰਵਾਨ, ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਸੁਸਾਇਟੀ ਦੇ ਕੰਮਾਂ ਅਤੇ ਜ਼ਿਲ੍ਹੇ ਵਿੱਚ ਸੈਰ-ਸਪਾਟੇ […]

Continue Reading

ਪਾਬੰਦੀਸ਼ੁਦਾ ਡੋਰ ਦੀ ਮੈਨੂਫੈਕਚਰਿੰਗ, ਵਿਕਰੀ, ਸਟੋਰੇਜ ਅਤੇ ਵਰਤੋਂ ਕਰਨ ਵਾਲੇ ਵਿਅਕਤੀ ਨੂੰ 5 ਸਾਲ ਕੈਦ ਤੇ 1 ਲੱਖ ਰੁਪਏ ਹੋਵੇਗਾ ਜ਼ੁਰਮਾਨਾ – ਡਿਪਟੀ ਕਮਿਸ਼ਨਰ

ਜ਼ਿਲਾ ਗੁਰਦਾਸਪੁਰ ’ਚ ਪਾਬੰਦੀਸ਼ੁਦਾ ਡੋਰ ਦੀ ਵਰਤੋਂ ਨੂੰ ਰੋਕਣ ਲਈ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ ਗੁਰਦਾਸਪੁਰ, 20 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਸਾਇੰਸ, ਟੈਕਨਾਲਜੀ ਅਤੇ ਇਨਵਾਇਰਮੈਂਟ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਤਹਿਤ ਹੁਣ ਪਲਾਸਟਿਕ/ਚਾਇਨਾ/ਸਿੰਥੈਟਿਕ ਡੋਰ ਜਾਂ ਉਹ ਡੋਰ ਜਿਸ ਉੱਪਰ ਜਿਸ ਉੱਪਰ ਕੱਚ ਦੀ ਪਰਤ ਚੜੀ ਹੋਵੇਗੀ ਉਸ ਡੋਰ ਦੀ ਵਰਤੋਂ ’ਤੇ ਪੂਰਨ ਪਾਬੰਦੀ ਲਗਾ ਦਿੱਤੀ […]

Continue Reading

ਸਿੱਧੂ ਲੀਵਰ ਐਂਡ ਗੈਸਟਰੋ ਸੁਪਰਸਪੈਸ਼ਲਿਸਟ ਸੈਂਟਰ ਗੁਰਦਾਸਪੁਰ ਵਿੱਚ ਖੁੱਲਿਆ

ਡਾ. ਅਮਨਦੀਪ ਸਿੰਘ ਸਿੱਧੂ ਪੇਟ ਦੀਆਂ ਅਥਾਹ ਬੀਮਾਰੀਆਂ ਦੇ ਰੋਗੀਆਂ ਨੂੰ ਕਰਦੇ ਹਨ ਤੰਦਰੁਸਤ ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)–ਡਾ. ਅਮਨਦੀਪ ਸਿੰਧੂ ਐਮ.ਬੀ.ਬੀ.ਐਸ, ਐਮ.ਡੀ ਮੈਡੀਸਨ, ਡੀ.ਐਮ ਗੈਸਟੋਲੋਜਿਸਟ, ਹੈਪਟੋਲੋਜਿਸਟ ਅਤੇ ਇਨਟਰਵਨਲ, ਐਂਡੋਸਕੋਪਿਸਟ, ਐਸ.ਐਮ.ਐਸ ਜੈਪੁਰ, ਐਕਸ ਪੀ.ਸੀ. ਐਮ.ਐਸ ਨੇ ਦੱਸਿਆ ਕਿ ਸ਼ੁਭ ਇੰਨਕਲੈਵ ਬਟਾਲਾ ਰੋਡ ਗੁਰਦਾਸਪੁਰ ਵਿਖੇ ਸਿੱਧੂ ਲੀਵਰ ਐਂਡ ਗੈਸਟਰੋ ਸੁਪਰਸਪੈਸ਼ਲਿਸਟੀ ਸੈਂਟਰ ਖੁੱਲ ਚੁੱਕਾ ਹੈ। ਇਸ ਹਸਪਤਾਲ […]

Continue Reading

ਅੱਜ ਦਿਹਾਤੀ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ-ਬਾਜਵਾ

ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਦਿਹਾਤੀ ਹਿਰਦੇਪਾਲ ਸਿੰਘ ਬਾਜਵਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ 11 ਕੇ.ਵੀ ਜੀ.ਐਸ ਨਗਰ ਫੀਡਰ ਅਤੇ 11 ਕੇ.ਵੀ ਬੇਅੰਤ ਕਾਲਜ ਫੀਡਰ ਦੀ ਜਰੂਰੀ ਮੁਰੰਮਤ ਕਰਨ ਵਾਸਤੇ ਅਤੇ ਲਾਈਨਾਂ ਥੱਲੇ ਤੋਂ ਦਰੱਖਤਾਂ ਦੀ ਕਟਾਈ ਕਰ ਵਾਸਤੇ 19 ਸਤੰਬਰ ਨੂੰ […]

Continue Reading

ਸੀ.ਬੀ.ਏ ਇੰਨਫੌਟੈਕ ਗੁਰਦਾਸਪੁਰ ਦੀ ਪੂਰੀ ਟੀਮ ਵੱਲੋਂ ਚੇਅਰਮੈਨ ਰਮਨ ਬਹਿਲ ਨੂੰ ਕੀਤਾ ਗਿਆ ਸਨਮਾਨਿਤ

ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)–ਸੀ.ਬੀ.ਏ ਇੰਨਫੌਟੈਕ ਗੁਰਦਾਸਪੁਰ ਦੇ ਐਮ.ਡੀ ਇੰਜੀ. ਸੰਦੀਪ ਕੁਮਾਰ ਵੱਲੋਂ ਲੋਕਾ ਦੇ ਭਲੇ ਲਈ ਅਤੇ ਚੰਗੇ ਕੰਮ ਕਰਨ ਲਈ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਚੇਅਰਮੈਨ ਰਮਨ ਬਹਿਲ ਨੇ ਕਿਹਾ ਕਿ ਸੀ.ਬੀ.ਏ ਇੰਨਫੌਟੈਕ ਇੱਕ ਬਹੁਤ ਹੀ ਵਧੀਆ ਸੰਸਥਾ ਹੈ ਜੋ ਕਿ ਬੱਚਿਆਂ ਨੂੰ ਕੋਰਸ […]

Continue Reading

ਬਾਲ ਮਜਦੂਰਾਂ ਨਾਲ਼ ਹੁੰਦਾ ਅਣਮਨੁੱਖੀ ਤਸ਼ੱਦਦ ਅਤੇ ਨਿਆਂ ਦੀਆਂ ਕਿਤਾਬਾਂ ਵਿੱਚ ਦਮ ਤੋੜਦੇ ਕਾਨੂੰਨ

ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਪਿਛਲੇ ਦਿਨੀਂ ਅਖਬਾਰ ਵਿੱਚ ਇੱਕ ਖਬਰ ਪੜ੍ਹੀ ਕਿ ਦਿੱਲੀ ਦੇ ਦੁਆਰਕਾ ਇਲਾਕੇ ਦੇ ਰਹਿਣ ਵਾਲ਼ੇ ਪਾਇਲਟ ਪਰਿਵਾਰ ਨੇ ਘਰ ਦੇ ਕੰਮ ਕਰਵਾਉਣ ਲਈ ਲਿਆਂਦੀ ਇੱਕ 10 ਸਾਲ ਦੀ ਮਾਸੂਮ ਬੱਚੀ, ਜੋ ਝਾੜੂ-ਪੋਚਾ, ਸਾਫ ਸਫਾਈ, ਭਾਂਡੇ ਤੇ ਕੱਪੜੇ ਧੋਣ ਦਾ ਕੰਮ ਕਰਦੀ ਸੀ, ਨੂੰ ਬੁਰੀ ਤਰ੍ਹਾਂ ਕੁੱਟਿਆ ਤੇ ਉਸਦੀਆਂ ਬਾਹਾਂ ਅਤੇ […]

Continue Reading

ਪੰਜਾਬ ਦੇ ਦੁਸ਼ਮਣ ਨਸ਼ਾ ਤੱਸਕਰਾਂ ਵੱਲੋਂ ਪਟਿਆਲਾ ਦੇ ਨਸ਼ਾ ਵਿਰੋਧੀ ਮੈਂਬਰ ਗਗਨਦੀਪ ਸਿੰਘ ਸ਼ੇਰ ਮਾਜਰਾ ਤੇ ਜਾਨਲੇਵਾ ਹਮਲਾ ਅਤਿ ਨਿੰਦਣਯੋਗ ਘਟਨਾ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)–ਪੰਜਾਬ ਵਿੱਚ ਨਸ਼ਾ ਤਸਕਰਾਂ ਅਤੇ ਨਸ਼ਾ ਵਿਰੋਧੀ ਕਮੇਟੀਆਂ ਬਣਾਕੇ ਆਪਣੇ ਤੌਰ ਨਸ਼ਾ ਤਸਕਰਾਂ ਵਿਰੁੱਧ ਪਿੰਡਾਂ ਪਿੰਡਾਂ ਵਿੱਚ ਲਹਿਰ ਚਲਾਉਣ ਵਾਲੇ ਨਸ਼ੇ ਵਿਰੋਧੀ ਕਮੇਟੀਆਂ ਦੇ ਮੈਂਬਰਾਂ ਵਿੱਚ ਹੁਣ ਆਰ ਪਾਰ ਦੀ ਜੰਗ ਸ਼ੁਰੂ ਹੋ ਚੁੱਕੀ ਹੈ ਅਤੇ ਇਸ ਜੰਗ ਵਿੱਚ ਹੁਣ ਤੱਕ ਨਸ਼ਾ ਤਸਕਰਾਂ ਵਲੋਂ ਨਸ਼ਾ ਵਿਰੋਧੀ ਕਮੇਟੀਆਂ ਦੇ ਤਿੰਨ ਚਾਰ ਮੈਂਬਰਾਂ […]

Continue Reading

ਝੋਨੇ ਦੀ ਪਰਾਲੀ ਦਾ ਖੇਤ ਵਿਚ ਨਿਪਟਾਰਾ ਕਰਨ ਨਾਲ ਖੇਤਾਂ ਦੀ ਮਿੱਟੀ ਦੀ ਸਿਹਤ ਵਿਚ ਸੁਧਾਰ ਹੁੰਦਾ ਹੈ : ਮੁੱਖ ਖੇਤੀਬਾੜੀ ਅਫ਼ਸਰ

ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਡਾ. ਕ੍ਰਿਪਾਲ ਸਿੰਘ ਢਿਲੋਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਵਾਰ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਨੂੰ ਅੱਗ ਬਿਲਕੁਲ ਨਾ ਲਗਾਉਣ। ਉਨ੍ਹਾਂ ਕਿਹਾ ਕਿ ਮਿੱਟੀ ਦੀ ਸਿਹਤ ਸੁਧਾਰਨ ਅਤੇ ਵਾਤਾਵਰਣ ਦੀ ਸ਼ੱਧਤਾ ਲਈ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਲਗਾ ਕੇ ਸਾੜਣ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਤੇ ਬਟਾਲਾ ਵਿਖੇ ਲਗਾਏ ਪੰਘੂੜੇ ਅਣਚਾਹੇ/ਲਵਾਰਿਸ ਨਵਜਾਤ ਬੱਚਿਆਂ ਨੂੰ ਜ਼ਿੰਦਗੀ ਦੇਣ ਲਈ ਤਿਆਰ

ਪੰਗੂੜੇ ਵਿੱਚ ਬੱਚਾ ਰੱਖਣਾ ਪੂਰੀ ਤਰਾਂ ਸੁਰੱਖਿਅਤ ਅਤੇ ਉਸ ਬੱਚੇ ਦੀ ਸੰਭਾਲ ਦੀ ਸਾਰੀ ਜਿੰਮੇਵਾਰੀ ਪ੍ਰਸ਼ਾਸਨ ਦੀ – ਡਿਪਟੀ ਕਮਿਸ਼ਨਰ ਗੁਰਦਾਸਪੁਰ, 19 ਸਤੰਬਰ ( ਸਰਬਜੀਤ ਸਿੰਘ)– ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਾਲ ਭਵਨ ਗੁਰਦਾਸਪੁਰ ਦੇ ਸਾਹਮਣੇ ਅਤੇ ਸਿਵਲ ਹਸਪਤਾਲ ਬਟਾਲਾ ਦੇ ਗੇਟ ’ਤੇ ਸਥਾਪਤ ਕੀਤੇ ਗਏ ‘ਪੰਘੂੜੇ’ ਅਣਚਾਹੇ/ਲਵਾਰਿਸ ਨਵਜਾਤ ਬੱਚਿਆਂ ਨੂੰ ਜ਼ਿੰਦਗੀ ਦੇਣ ਲਈ ਪੂਰੀ ਤਰਾਂ ਤਿਆਰ […]

Continue Reading

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ

ਜ਼ਿਲ੍ਹਾ ਵਾਸੀ ਵੋਟਾਂ ਸਬੰਧੀ ਕਿਸੇ ਵੀ ਜਾਣਕਾਰੀ ਲਈ ਚੋਣ ਕਮਿਸ਼ਨ ਦੇ ਹੈਲਪ ਲਾਈਨ ਨੰਬਰ 1950 ’ਤੇ ਸੰਪਰਕ ਕਰ ਸਕਦੇ ਹਨ ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ 18 ਸਾਲ ਤੋਂ ਵੱਧ ਉਮਰ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਆਪਣੀ ਵੋਟ ਜਰੂਰ ਬਣਵਾਉਣ ਤਾਂ ਜੋ ਉਹ […]

Continue Reading