ਸਿਹਤ ਵਿਭਾਗ ਨੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਸਬੰਧੀ ਮੀਟਿੰਗ ਕੀਤੀ

ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ, ਗੁਰਦਾਸਪੁਰ ਡਾ. ਹਰਭਜਨ ਰਾਮ ਮਾਂਡੀ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ `ਬੇਟੀ ਬਚਾਓ, ਬੇਟੀ ਪੜ੍ਹਾਓ` ਮੁਹਿੰਮ ਤਹਿਤ ਪੀ.ਸੀ.ਐਂਡ ਪੀ.ਐਨ.ਡੀ.ਟੀ. ਐਕਟ ਅਧੀਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਗੁਰਦਾਸਪੁਰ ਸ਼ਹਿਰ, ਦੀਨਾਨਗਰ, ਧਾਰੀਵਾਲ ਅਤੇ ਕਲਾਨੌਰ ਦੇ ਸਮੂਹ ਰੇਡਿਓਲੋਜਿਸਟ ਅਤੇ ਸੋਨੋਲੋਜਿਸਟ ਹਾਜ਼ਰ […]

Continue Reading

ਚੇਅਰਮੈਨ ਰਮਨ ਬਹਿਲ ਨੇ ਪਵਨ ਕੁਮਾਰ ਸਰਕਾਰੀ ਆਈ.ਟੀ.ਆਈ ਦੀ ਮੀਟਿੰਗ ਵਿੱਚ ਕੀਤੀ ਸ਼ਿਰਕਤ

ਸੰਸਥਾ ਵਿੱਚ ਪ੍ਰੀਖਿਆ ਹਾਲ ਦੀ ਉਸਾਰੀ ਲਈ ਲੋੜੀਂਦੀ ਪ੍ਰਵਾਨਗੀ ਦਿਵਾਉਣ ਦਾ ਦਿੱਤਾ ਭਰੋਸਾ ਗੁਰਦਾਸਪੁਰ, 19 ਸਤੰਬਰ (ਸਰਬਜੀਤ ਸਿੰਘ)– ਪਵਨ ਕੁਮਾਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ, ਗੁਰਦਾਸਪੁਰ ਵਿਖੇ ਇੰਸਟੀਚਿਊਟ ਮੈਨੇਜਮੈਂਟ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਬਾਕੀ ਕਮੇਟੀ ਮੈਂਬਰਾਂ ਤੋ ਇਲਾਵਾ ਵਿਸ਼ੇਸ ਮਹਿਮਾਨ ਵਜੋਂ ਰਮਨ ਬਹਿਲ ਚੇਅਰਮੈਨ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। […]

Continue Reading

ਪੇਂਡੂ ਮਜਦੂਰਾਂ ਦੀਆਂ ਬਦਤਰ ਹੁੰਦੀਆਂ ਹਾਲਤਾਂ ਬਾਰੇ

ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਵਿਮਲਾ ਦੇਵੀ, ਜੋ ਮੋਹਾਲੀ ਦੇ ਇੱਕ ਪਿੰਡ ਦੀ ਮਜਦੂਰ ਔਰਤ ਹੈ, ਸਵੇਰੇ 8 ਵਜੇ ਅਪਣਾ ਰੋਟੀ ਵਾਲ਼ਾ ਡੱਬਾ ਬੰਨ੍ਹ ਕੇ ਨੇੜਲੇ ਕਸਬੇ ਦੇ ਅਮੀਰਾਂ ਦੇ ਘਰਾਂ ਵਿੱਚ ਝਾੜੂ ਪੋਚੇ ਦਾ ਕੰਮ ਕਰਨ ਲਈ ਨਿੱਕਲ ਜਾਂਦੀ ਹੈ। ਉਹ ਉੱਥੇ 3 ਘਰਾਂ ਵਿੱਚ ਕੰਮ ਕਰਦੀ ਹੈ। ਇੱਥੇ ਲਗਭਗ 10-11 ਘੰਟੇ ਕੰਮ ਬਦਲੇ […]

Continue Reading

ਸੰਤ ਬਾਬਾ ਬਖਤਾਵਰ ਸਿੰਘ ਜੀ ਅਤੇ ਗਿਆਨੀ ਸੰਤੋਖ ਸਿੰਘ ਦੀ ਸਲਾਨਾ ਬਰਸੀ 22 ਤੋਂ- ਪ੍ਰਧਾਨ ਕਸ਼ਮੀਰ ਸਿੰਘ, ਮੈਂਬਰ ਕੇਵਲ ਸਿੰਘ।

ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)–ਹਰ ਸਾਲ ਦੀ ਤਰ੍ਹਾਂ ਸੱਚਖੰਡ ਵਾਸੀ ਸੰਤ ਮਹਾਂਪੁਰਸ਼ ਬਾਬਾ ਬਖਤਾਵਰ ਸਿੰਘ ਜੀ ਅਤੇ ਗਿਆਨੀ ਸੰਤੋਖ ਸਿੰਘ ਦੀ ਸਲਾਨਾ ਬਰਸੀ ਗੁਰਦੁਆਰਾ ਸੰਤ ਸਰ ਸਾਹਿਬ ਰਮੀਦੀ ਸੁਭਾਨਪੁਰ ਕਪੂਰਥਲਾ ਵਿਖੇ ਬਹੁਤ ਹੀ ਸ਼ਰਧਾ ਭਾਵਨਾਵਾਂ ਤੇ ਚਾਵਾਂ ਨਾਲ ਆਦਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਕਮੇਟੀ ਮੈਂਬਰ ਜਥੇਦਾਰ ਕੇਵਲ ਸਿੰਘ ਅਤੇ ਪ੍ਰਧਾਨ ਕਸ਼ਮੀਰਾ […]

Continue Reading

ਅਜੈਬ ਸਿੰਘ ਦੀ ਕੰਧ ਤੋਂ

ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਪਿਛਲੇ ਦੋ ਤਿੰਨ ਦਿੰਨ ਦੀ ਕਤਾਰਬੰਦੀ ਵਿਚ ਪ੍ਰੋਫੈਸਰ ਸੁਰਜੀਤ ਦੇ ਹਮਾਇਤੀ ਉਸ ਦੇ ਦੁਰ ਵਿਵਹਾਰ ਵਾਲੇ ਰਵੱਈਏ ਨੂੰ ਸਹਿਜੇ ਜਹੇ ਸਵਿਕਾਰ ਕਰ ਰਹੇ ਹਨ ਅਤੇ ਹਿੰਸਾ, ਹੁੱਲੜਬਾਜੀ ਅਤੇ ਮਾਬਲਿੰਚਿੰਗ ਬਰਗੇ ਬਿਰਤਾਂਤ ਨੂੰ ਅਧਾਰ ਬਨਾਅ ਕੇ ਸਾਰੀ ਗੱਲ ਇਸ ਦੁਆਲੇ ਬੁਣ ਰਹੇ ਹਨ। ਜਿਸ ਨਾਲ ਉਸ ਦੇ ਦੁਰਵਿਵਹਾਰ ਨੂੰ ਸਹੀ ਸਾਬਿਤ […]

Continue Reading

ਆਯੂਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀ ਹੁਣ ਮੋਬਾਈਲ ਐਪ ਰਾਹੀਂ ਆਯੁਸ਼ਮਾਨ ਕਾਰਡ ਲਈ ਅਪਲਾਈ ਕਰ ਸਕਦੇ- ਚੇਅਰਮੈਨ ਰਮਨ ਬਹਿਲ

ਪੰਜਾਬ ਸਰਕਾਰ ਵੱਲੋਂ ਸਿਹਤ ਬੀਮਾਂ ਕਾਰਡ ਬਣਾਉਣ ਲਈ ਲਗਾਏ ਜਾ ਰਹੇ ਹਨ ਵਿਸ਼ੇਸ਼ ਕੈਂਪ ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਸਟੇਟ ਹੈਲਥ ਏਜੰਸੀ ਵੱਲੋਂ 17 ਸਤੰਬਰ ਤੋਂ 2 ਅਕਤੂਬਰ ਤੱਕ ਵਿਸ਼ੇਸ਼ ਮੁਹਿੰਮ ‘ਆਯੂਸ਼ਮਾਨ ਆਪਕੇ ਦੁਆਰ’ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਯੋਗ ਲਾਭਪਾਤਰੀਆਂ ਨੂੰ ਆਯੁਸ਼ਮਾਨ ਭਾਰਤ-ਮੁਖ ਮੰਤਰੀ ਸਿਹਤ ਬੀਮਾ […]

Continue Reading

ਨਗਰ ਕੌਂਸਲ ਗੁਰਦਾਸਪੁਰ ਦੇ ਵਾਰਡ ਨੰਬਰ 16 ਦੀ ਡਰਾਫਟ ਵੋਟਰ ਸੂਚੀ ਜਾਰੀ

22 ਸਤੰਬਰ ਤੱਕ ਭੇਜੇ ਜਾ ਸਕਦੇ ਹਨ ਦਾਅਵੇ ਤੇ ਇਤਰਾਜ਼ ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ)– ਅਮਨਦੀਪ ਕੌਰ, ਐੱਸ.ਡੀ.ਐੱਮ. ਗੁਰਦਾਸਪੁਰ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ, ਨਗਰ ਕੌਂਸਲ ਚੋਣਾਂ ਵੱਲੋਂ ਉੱਪ ਚੋਣਾਂ 2023 ਸਬੰਧੀ ਪੰਜਾਬ ਮਿਊਨਸੀਪਲ ਚੋਣ ਨਿਯਮ, 1994 ਦੇ ਅਨੁਸਾਰ ਨਗਰ ਕੌਂਸਲ ਗੁਰਦਾਸਪੁਰ ਦੇ ਵਾਰਡ ਨੰਬਰ 16 ਦੀ ਵੋਟਰ ਸੂਚੀ ਦੀ ਡਰਾਫਟ ਪਬਲੀਕੇਸ਼ਨ 15 ਸਤੰਬਰ 2023 ਨੂੰ ਕਰ ਦਿੱਤੀ […]

Continue Reading

22 ਸਤੰਬਰ ਨੂੰ ਵਿਆਹ ਪੁਰਬ ਦੇ ਮੱਦੇਨਜ਼ਰ ਬਟਾਲਾ ਸਬ-ਡਵੀਜ਼ਨ ਵਿੱਚ ਲੋਕਲ ਛੁੱਟੀ ਦਾ ਐਲਾਨ

ਗੁਰਦਾਸਪੁਰ, 18 ਸਤੰਬਰ (ਸਰਬਜੀਤ ਸਿੰਘ ) – ਡਾ. ਹਿਮਾਂਸ਼ੂ ਅਗਰਵਾਲ, ਆਈ.ਏ.ਐੱਸ, ਡਿਪਟੀ ਕਮਿਸ਼ਨਰ, ਗੁਰਦਾਸਪੁਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੇ ਸਬੰਧ ਵਿੱਚ 22 ਸਤੰਬਰ ਦਿਨ ਸ਼ੁਕਰਵਾਰ ਨੂੰ ਸਬ-ਡਵੀਜ਼ਨ ਬਟਾਲਾ ਵਿੱਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਸਰਕਾਰੀ ਦਫ਼ਤਰਾਂ ਅਤੇ ਗੈਰ ਸਰਕਾਰੀ ਦਫ਼ਤਰਾਂ, ਵਿਦਿਅਕ ਸੰਸਥਾਵਾਂ ਵਿੱਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਡਿਪਟੀ […]

Continue Reading

ਰਜਬਾਹੇ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼

ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)–ਦੀਨਾਨਗਰ ਦੇ ਪਿੰਡ ਉਦੀਪੁਰ ਵਿਖੇ ਜਾਂਦੇ ਰਜਬਾਹੇ ਵਿੱਚੋਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਮੌਕੇ ਤੇ ਪੁੱਜੇ ਪੁਲਸ ਅਧਿਕਾਰੀਆਂ ਨੇ ਲਾਸ਼ ਨੂੰ ਕਬਜੇ ਵਿੱਚ ਲੈ ਕੇ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ।  ਮ੍ਰਿਤਕ ਦੀ ਪਹਿਚਾਣ ਸੁਰਜੀਤ ਸਿੰਘ ਪੁੱਤਰ ਸੁਲੱਖਣ ਸਿੰਘਛ ਵਾਸੀ ਬੇਦੋਚੱਕ ਦੇ ਰੂਪ ਵਿੱਚ ਹੋਈ ਹੈ। ਮ੍ਰਿਤਕ ਦੇ ਭਰਾ […]

Continue Reading

ਅਫਰੀਕਾ ਵਿੱਚ ਆਏ ਹੜ੍ਹ ਕਾਰਨ 5 ਹਜਾਰ ਲੋਕਾਂ ਦੀ ਹੋਈ ਮੌਤ

ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਅਫ਼ਰੀਕੀ ਉਪਮਹਾਂਦੀਪ ਦੇ ਦੇਸ਼ ਲਿਬੀਆ ਵਿੱਚ ਆਏ ਹੜ੍ਹ ਨੇ ਮੌਜੂਦਾ ਸਰਮਾਏਦਾਰਾ ਸਾਮਰਾਜੀ ਪ੍ਰਬੰਧ ਦਾ ਲੋਕ ਦੋਖੀ ਚਿਹਰਾ ਚਿੱਟੇ ਦਿਨ ਵਾਂਗ ਸਾਫ ਕਰ ਦਿੱਤਾ ਹੈ। ਉੱਤਰੀ ਅਫ਼ਰੀਕਾ ਵਿੱਚ ਸਥਿਤ ਲਿਬੀਆ ਦੇ ਪੂਰਬੀ ਹਿੱਸੇ ਵਿੱਚ ਆਏ ਹੜ੍ਹ ਨਾਲ਼ ਇੱਕ ਸ਼ਹਿਰ ਦੇਰਨਾ ਵਿੱਚ ਹੀ ਲਗਭਗ 5000 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ […]

Continue Reading