ਐਚ.ਡਬਲਯੂ.ਸੀ ਮਲਕਪੁਰ ਵਿਖੇ ਸਿਹਤ ਮੇਲਾ ਲਗਾਇਆ

ਗੁਰਦਾਸਪੁਰ, 17 ਸਤੰਬਰ (ਸਰਬਜੀਤ ਸਿੰਘ)– ਐਚ.ਡਬਲਯੂ.ਸੀ ਮਲਕਪੁਰ , ਬ੍ਲਾਕ ਭੁੱਲਰ , ਜ਼ਿਲ੍ਹਾ ਗੁਰਦਾਸਪੁਰ ਵਿਖੇ ਸਿਵਲ ਸਰਜਨ ਡਾ. ਹਰਭਜਨ ਮਾੰਡੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਰਵਿੰਦ ਮਹਾਜਨ ਦੀ ਅਗਵਾਈ ਹੇਠ ਸਿਹਤ ਮੇਲਾ ਲਗਾਇਆ ਗਿਆ। ਆਯੁਸ਼ਮਾਨ ਭਵ ਅਧੀਨ ਜ਼ਿਲ੍ਹੇ ਦੇ 200 ਤੋਂ ਵੱਧ ਹੈਲਥ ਵੈਲਨੈਸ ਸੈਂਟਰਾਂ ਉੱਤੇ 2 ਅਕਤੂਬਰ ਤੱਕ ਇਸ ਤਰ੍ਹਾਂ ਦੇ […]

Continue Reading

ਕੈਗ ਦੀਆਂ ਰਿਪੋਰਟਾਂ ਵਿੱਚ ਵਿੱਤੀ ਬੇਨਿਯਮੀਆਂ ਸਾਹਮਣੇ ਆਈਆਂ

ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਸਾਲ 2023 ਦੇ ਮਾਨਸੂਨ ਸੈਸ਼ਨ ਵਿੱਚ ਕੰਪਟਰੋਲਰ ਅਤੇ ਆਡੀਟਰ ਜਨਰਲ (ਕੈਗ) ਦੀਆਂ 12 ਰਿਪੋਰਟਾਂ ਵਿੱਚ ਭਾਰਤੀ ਅਰਥਚਾਰੇ ਦੀ ਪੇਤਲੀ ਹਾਲਤ ਅਤੇ ਭਾਰਤ ਦੀ ਯੂਨੀਅਨ ਸਰਕਾਰ ਦੇ ਕਈ ਅਦਾਰਿਆਂ ਵਿੱਚ ਵੱਡੀ ਪੱਧਰ ’ਤੇ ਚੱਲ ਰਹੇ ਭਿ੍ਰਸ਼ਟਾਚਾਰ ਦੀ ਗੱਲ ਸਾਹਮਣੇ ਆਈ ਹੈ। ਇਹਨਾਂ ਰਿਪੋਰਟਾਂ ਵਿਚ ਮੁੱਖ ਤੌਰ ’ਤੇ ਭਾਰਤੀ ਰੇਲਵੇ ਦੇ ਘਾਟੇ, […]

Continue Reading

ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ ਅੱਜ ਜਿਲ੍ਹਾ ਅੰਮ੍ਰਿਤਸਰ ਵਿੱਚ ਛੁੱਟੀ ਦਾ ਐਲਾਨ

ਅੰਮ੍ਰਿਤਸਰ, ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਧੰਨ-ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਨੂੰ ਮਨਾਉਣ ਲਈ 16 ਸਤੰਬਰ ਨੂੰ ਜਿਲ੍ਹਾ ਅੰਮ੍ਰਿਤਸਰ ਵਿਖੇ ਸਰਕਾਰੀ ਦਫਤਰਾਂ, ਬੋਰਡ, ਕਾਰਪੋਰੇਸ਼ਨਾਂ ਅਤੇ  ਸਰਕਾਰੀ ਵਿਦਿਅਕ ਅਦਾਰੇ ਵਿੱਚ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਇਹ ਹੁਕਮ ਅਨੁਰਾਗ ਵਰਮਾ ਮੁੱਖ ਸਕੱਤਰ ਪੰਜਾਬ ਸਰਕਾਰ ਵੱਲੋਂ ਮਿਤੀ 15-19-2023 ਨੂੰ ਇੱਕ ਪੱਤਰ ਰਾਹੀਂ ਜਾਰੀ ਕੀਤੇ […]

Continue Reading

ਅੱਜ ਦਿਹਾਤੀ ਇਲਾਕਿਆਂ ਦੀ ਬਿਜਲੀ ਰਹੇਗੀ ਬੰਦ-ਹਿਰਦੇਪਾਲ ਸਿੰਘ ਬਾਜਵਾ

ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)–ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਅਫਸਰ ਦਿਹਾਤੀ ਹਿਰਦੇਪਾਲ ਸਿੰਘਬਾਜਵਾ ਨੇ ਇੱਕ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ 132 ਕੇ.ਵੀ ਸਬ ਸਟੇਸ਼ਨ ਗੁਰਦਾਸਪੁਰ ਤੋਂ ਚੱਲਦੇ 11 ਕੇ.ਵੀ ਸਾਧੂਚੱਕ ਫੀਡਰ ਅਤੇ 11 ਕੇ.ਵੀ ਮੀਰਪੁਰ ਫੀਡਰ ਦੀ ਜਰੂਰੀ ਮੁਰੰਮਤ ਕਾਰਨ ਬਿਜਲੀ ਸਪਲਾਈ 16 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 4 […]

Continue Reading

ਵਿਦਿਆਰਥਣ ਦੀ ਮੌਤ ਨੂੰ ਲੈ ਕੇ ਲੋਕਾਂ ਵਿੱਚ ਰੋਸ਼

ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)–ਵਿਦਿਆਰਥੀ ਜੱਥੇਬੰਦੀ ਡੀ.ਐਸ.ਓ. ਪੰਜਾਬ ਮ੍ਰਿਤਕ ਵਿਦਿਆਰਥਣ ਜਸ਼ਨਦੀਪ ਕੌਰ ਲਈ ਨਿਸਾਫ਼ ਦੀ ਮੰਗ ਕਰਦੀ ਹੈ ਅਤੇ ਹੋਰ ਇਨਸਾਫ਼ ਮੰਗ ਰਹੇ ਵਿਦਿਅਰਥੀਆਂ ਨਾਲ ਖੜੀ ਹੈ ਅਤੇ ਖੜੀ ਰਹੇਗੀ।ਪੰਜਾਬੀ ਯੂਨੀਵਰਸਿਟੀ ਦੀ ਇਕ ਵਿਦਿਆਰਥਣ ਜਿਸ ਦੀ ਹਾਲ ਹੀ ਵਿਚ ਮੌਤ ਹੋਈ ਹੈ, ਸਾਡੀ ਜਾਣਕਾਰੀ ਮੁਤਾਬਿਕ ਉਹ ਲੰਮੇ ਸਮੇਂ ਤੋਂ ਬਿਮਾਰੀ ਦੀ ਸ਼ਿਕਾਰ ਸੀ। ਇਸ ਮ੍ਰਿਤਕ […]

Continue Reading

ਪੰਜਾਬੀ ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਦੀ ਮੌਤ ਤੇ ਸ਼ੋਕ ਦੀ ਲਹਿਰ-ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ)

ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਯੂਨੀਵਰਸਟੀ ਦੀ ਇੱਕ ਵਿਦਿਆਰਥਣ ਦੀ ਮੌਤ ਬੇਹੱਦ ਦੁੱਖਦਾਈ ਹੈ। ਭਰ ਜਵਾਨੀ ‘ਚ ਵਿੱਛੜੀ ਧੀ ਦੇ ਮਾਪਿਆਂ ਤੇ ਉਸਦੇ ਸਹਿਪਾਠੀਆਂ ਨਾਲ ਅਸੀਂ ਆਪਣੀ ਜਥੇਬੰਦੀ ਵੱਲੋਂ ਡੂੰਘੇ ਦੁੱਖ ਦਾ ਇਜ਼ਹਾਰ ਕਰਦੇ ਹਾਂ। ਕੁਝ ਹਿੱਸਿਆਂ ਵੱਲੋਂ ਲੜਕੀ ਦੀ ਮੌਤ ਦੇ ਦੋਸ਼ ਇੱਕ ਅਧਿਆਪਕ ਸਿਰ ਧਰੇ ਜਾ ਰਹੇ ਹਨ। ਅਜਿਹੇ ਦੋਸ਼ਾਂ ਤਹਿਤ ਅਸੀਂ ਪ੍ਰੋਫੈਸਰ […]

Continue Reading

ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵਿਖੇ ਇੰਜੀਨੀਅਰ ਦਿਵਸ ਮਨਾਇਆ ਗਿਆ- ਇੰਜੀ.ਸੰਦੀਪ ਕੁਮਾਰ

ਮੈਂ ਅਣਜਾਨ ਕੀ ਜਾਣਦਾ ਸਾਂ, ਮੈਨੂੰ ਉਚੇਰੀ ਵਿੱਦਿਆ ਸਿਖਾਈ ਤਾਂ ਸੀ.ਬੀ.ਏ ਇੰਨਫੋਟੈਕ ਨੇ -ਵਿਦਿਆਰਥੀ ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ) – ਸੀ.ਬੀ.ਏ ਇੰਨਫੋਟੈਕ ਗੁਰਦਾਸਪੁਰ ਵਿਖੇ ਇੰਜੀਨੀਅਰ ਦਿਵਸ ਮੌਕੇ ਸਮਾਰੋਹ ਆਯੋਜਨ ਕੀਤਾ ਗਿਆ। ਇਸ ਮੌਕੇ ਐਮ.ਡੀ ਇੰਜੀ.ਸੰਦੀਪ ਕੁਮਾਰ ਨੇ ਵਿਦਿਆਰਥੀਆਂ ਨੂੰ ਇੰਜੀਨੀਅਰ ਦਿਵਸ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਅਤੇ ਇੰਜੀਨੀਅਰ ਦਿਵਸ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇੰਜੀ.ਸੰਦੀਪ […]

Continue Reading

ਗੁਰਦਾਸਪੁਰ ਜ਼ਿਲ੍ਹੇ ‘ਚ ਆਯੂਸ਼ਮਾਨ ਭਵ ਪ੍ਰੋਗਰਾਮ ਤਹਿਤ ਮਨਾਇਆ ਜਾਵੇਗਾ ਸੇਵਾ ਪੱਖਵਾੜਾ- ਡਿਪਟੀ ਕਮਿਸ਼ਨਰ  

2 ਅਕਤੂਬਰ ਤੱਕ ਹਰ ਸ਼ਨੀਵਾਰ ਲਗਾਏ ਜਾਣਗੇ ਸਿਹਤ ਮੇਲੇ ਪ੍ਰੋਗਰਾਮ ਤਹਿਤ ਨਵੇਂ ਆਯੂਸ਼ਮਾਨ ਕਾਰਡ ਅਤੇ ਆਭਾ ਆਈ.ਡੀ. ਬਣਾਉਣ ਤੋਂ ਇਲਾਵਾ ਸਵੱਛਤਾ ਅਭਿਆਨ, ਖੂਨ ਦਾਨ ਕੈਂਪ ਅਤੇ ਅੰਗਦਾਨ ਲਈ ਵੀ ਸਹੁੰ ਚੁਕਾਈ ਜਾਵੇਗੀ ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਸਿਹਤ ਸਕੀਮਾਂ ਦਾ ਲਾਭ ਘਰ-ਘਰ ਲੋਕਾਂ ਤੱਕ ਪਹੁੰਚਾਉਣ ਦੇ ਮੰਤਵ ਨਾਲ ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦੇ ਦਿਸ਼ਾ […]

Continue Reading

ਪਰਾਲੀ ਦੀ ਅੱਗ ਨੂੰ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਹਨ ਵਿਸ਼ੇਸ਼ ਉਪਰਾਲੇ-ਡੀ.ਸੀ

ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ‘ਵਾਤਾਵਰਨ ਦੇ ਰਾਖੇ’ ਸਨਮਾਨ ਨਾਲ ਸਨਮਾਨਿਤ ਕਰੇਗਾ ਜ਼ਿਲਾ ਪ੍ਰਸ਼ਾਸਨ – ਡਿਪਟੀ ਕਮਿਸ਼ਨਰ ਹਾਟ ਸਪਾਟ ਪਿੰਡਾਂ ਵਿਚ ਪਰਾਲੀ ਨੂੰ ਅੱਗ ਲਗਾਉਣ ’ਤੇ ਪੂਰਨ ਰੋਕ ਲਗਾਉਣ ਵਾਲੇ ਪਿੰਡਾਂ ਨੂੰ 1 ਲੱਖ ਰੁਪਏ ਦੀ ਦਿੱਤੀ ਜਾਵੇਗੀ ਵਿਸ਼ੇਸ਼ ਗ੍ਰਾਂਟ ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)–ਇਸ ਵਾਰ ਪਰਾਲੀ ਦੀ ਅੱਗ ਨੂੰ ਰੋਕਣ ਲਈ […]

Continue Reading

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ `ਤੇ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਦਿਵਿਆਂਗ ਅਮਨਦੀਪ ਸਿੰਘ ਨੂੰ ਦਿੱਤੀ ਗਈ ਵੀਲ੍ਹਚੇਅਰ

ਗੁਰਦਾਸਪੁਰ, 16 ਸਤੰਬਰ (ਸਰਬਜੀਤ ਸਿੰਘ)– ਪਿੰਡ ਸਰਵਾਲੀ ਦਾ ਵਸਨੀਕ ਅਮਨਦੀਪ ਸਿੰਘ ਜੋ ਕਿ ਦਿਵਿਆਂਗ ਹੋਣ ਕਾਰਨ ਚੱਲਣ-ਫਿਰਨ ਤੋਂ ਅਸਮਰੱਥ ਹੈ ਅੱਜ ਦੁਪਹਿਰ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਦਫ਼ਤਰ ਗੁਰਦਾਸਪੁਰ ਵਿਖੇ ਪਹੁੰਚਿਆ। ਡਿਪਟੀ ਕਮਿਸ਼ਨਰ ਦੁਪਹਿਰ ਨੂੰ ਇੱਕ ਮੀਟਿੰਗ ਤੋਂ ਬਾਅਦ ਜਦੋਂ ਆਪਣੇ ਦਫ਼ਤਰ ਦੀਆਂ ਪੌੜੀਆਂ ਚੜ੍ਹਨ ਲੱਗੇ ਤਾਂ ਅਮਨਦੀਪ ਸਿੰਘ ਨੂੰ […]

Continue Reading