ਅੱਜ ਬਿਜਲੀ ਰਹੇਗੀ ਬੰਦ-ਐਸ.ਡੀ.ਓ ਜਤਿੰਦਰ ਸ਼ਰਮਾ

ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)–ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸ਼ਹਿਰੀ ਉਪ ਮੰਡਲ ਅਫਸਰ ਜਤਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ 11  ਕੇ.ਵੀ ਤ੍ਰਿਮੋ ਰੋਡ ਫੀਡਰ ਅਧੀਨ ਆਉਦੇ ਏਰੀਏ ਦੀ ਬਿਜਲੀ ਸਪਲਾਈ 11 ਕੇ.ਵੀ ਤਿੱਬੜੀ ਰੋਡ ਫੀਡਰ ਨੂੰ ਬਾਈਫਰਕੇਟ ਕਰਕੇ ਨਵਾਂ 11 ਕੇ.ਵੀ ਤ੍ਰਿਮੋ ਰੋਡ ਫੀਡਰ ਉਸਾਰਨ ਦੇ ਰਹਿੰਦੇ ਕੰਮਾਂ ਨੂੰ ਮੁਕੰਮਲ ਕਰਨ ਲਈ 13 ਸਤੰਬਰ […]

Continue Reading

ਗੁੰਡਾ ਟੈਕਸ ਬੰਦ ਕਰਵਾਉਣ ਲਈ ਸੀ.ਪੀ.ਆਈ (ਐਮ.ਐਲ) ਲਿਬਰੇਸ਼ਨ ਵੱਲੋਂ ਐਸ.ਡੀ.ਐਮ ਨੂੰ ਸੌਂਪਿਆ ਮੰਗ ਪੱਤਰ

ਬਟਾਲਾ, ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)–ਅੱਜ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਦੀ ਅਗਵਾਈ ਵਿੱਚ ਐਸ ਡੀ ਐਮ ਬਟਾਲਾ ਦਫ਼ਤਰ ਮੂਹਰੇ‌ ਦੁਕਾਨਦਾਰ ਮਜ਼ਦੂਰਾਂ ਦਾ ਧਰਨਾ ਦਿੱਤਾ ਕਿਉਂਕਿ 22 ਸਤੰਬਰ ਨੂੰ ਆ ਰਹੇ ਬਾਬਾ ਨਾਨਕ ਦੇ‌ ਮੇਲੇ ਤੋਂ ਪਹਿਲਾਂ ਦੂਜੇ ਸੂਬਿਆਂ ਤੋਂ ਆਏ ‌ਮਜਦੂਰ‌ ਦੁਕਾਨਦਾਰਾਂ ਤੋਂ ਇਕ ਗ੍ਰੋਹ ਵਲੋਂ ਪ੍ਰਤੀ ਦੁਕਾਨ 40000/40000 ਰੁਪਏ ਬਿਨਾਂ ਕਿਸੇ ਰਸੀਦ […]

Continue Reading

ਮੰਗਾਂ ਨੂੰ ਲੈ ਕੇ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ‌ਐਲ ਵਲੋਂ ਕੀਤਾ ਗਿਆ ਰੋਸ਼ ਪ੍ਰਦਰਸ਼ਨ

ਫਤਿਹਗੜ੍ਹ ਚੂੜੀਆਂ, ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)–ਇੱਥੇ ਐਸ ਡੀ ਐਮ ਦਫ਼ਤਰ ਮੂਹਰੇ ਮਜ਼ਦੂਰ ਮੁਕਤੀ ਮੋਰਚਾ ਅਤੇ ਸੀ ਪੀ ਆਈ ਐਮ ‌ਐਲ ਵਲੋਂ ਭਗਵੰਤ ਮਾਨ ਸਰਕਾਰ ਵਿਰੁੱਧ ਧਰਨਾ ਦਿੱਤਾ। ਇਸ ਸਮੇਂ ਧਰਨਾ ਕਾਰੀਆਂ ਨੂੰ ਸੰਬੋਧਨ ਕਰਦਿਆਂ ਮਜ਼ਦੂਰ ਆਗੂ ਦਲਬੀਰ ਭੋਲਾ , ਰਮਨਪ੍ਰੀਤ, ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਸਹਾਇਕ ਸਕੱਤਰ ਵਿਜੇ ਸੋਹਲ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ […]

Continue Reading

ਨਸ਼ਾ ਵਿਰੋਧੀ ਕਮੇਟੀਆਂ ਦੇ ਮੁੱਖੀ ਪਰਵਿੰਦਰ ਸਿੰਘ ਝੋਟਾ ਦੀ ਬਿਨਾਂ ਸ਼ਰਤ ਜੇਲ੍ਹ ਤੋਂ ਰਿਹਾਈ ਲੋਕ ਸੰਘਰਸ਼ ਦੀ ਵੱਡੀ ਜਿੱਤ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 13 ਸਤੰਬਰ (ਸਰਬਜੀਤ ਸਿੰਘ)–ਮਾਨਸਾ ਦੇ ਪਰਵਿੰਦਰ ਸਿੰਘ ਝੋਟਾ ਜਿਸ ਨੂੰ ਨਸ਼ਾ ਵਿਰੋਧੀ ਕਮੇਟੀਆਂ ਦਾ ਮੁੱਖੀ ਵੀ ਕਿਹਾ ਜਾ ਸਕਦਾ ਹੈ ਦੀ ਮੁਕਤਸਰ ਜੇਲ੍ਹ ਤੋਂ ਬਿਨਾਂ ਸ਼ਰਤ ਰਿਹਾਈ ਸਰਕਾਰ ਦੇ ਮੂੰਹ ਤੇ ਚੁਪੇੜ ਅਤੇ ਲੋਕ ਸੰਘਰਸ਼ ਦੀ ਵੱਡੀ ਜਿੱਤ ਹੋਈ ਹੈ ਇਹ ਵਿਚਾਰ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ […]

Continue Reading

ਹਰਿਮੰਦਰ ਸਾਹਿਬ ਵਿਖੇ ਸੇਵਾਦਾਰ ਤੇ ਗੋਲੀ ਤਾਨਣ ਵਾਲਾ ਪੱਤਰਕਾਰ ਗੁਰੂ ਘਰ ਦਾ ਦੋਸ਼ੀ ਹੈ- ਭਾਈ ਵਿਰਸਾ ਸਿੰਘ ਖਾਲਸਾ।

ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)–ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਏ ਪੱਤਰਕਾਰ ਵੱਲੋਂ ਸੇਵਾਦਾਰ ਤੇ ਪਿਸਤੌਲ ਤਾਨਣਾ ਵੱਡਾ ਗੁਨਾਹ ਤੇ ਗੁਰੂਘਰ ਦੀ ਨਿਰਾਦਰੀ ਦੇ ਨਾਲ ਨਾਲ ਦੇਸ਼ਾਂ ਵਿਦੇਸ਼ਾਂ ਤੋਂ ਸ਼ਰਧਾ ਭਾਵਨਾਵਾਂ ਨਾਲ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਈਆਂ ਸੰਗਤਾਂ ਵਿੱਚ ਦਾਹਿਸਤ ਦਾ ਮਹੌਲ ਪੈਦਾ ਕਰਨ ਵਾਲਾਂ ਵਰਤਾਰਾ ਹੈ ,ਇਸ ਕਰਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ […]

Continue Reading

ਕਿਸਾਨ ਤੇ ਜਵਾਨ ਭਲਾਈ ਯੂਨੀਅਨ ਵੱਲੋਂ ਨਵੀਆਂ ਨਿਯੂਕਤੀਆਂ

ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਪਿੰਡ ਲੁਕਮਾਨੀਆਂ ਵਿਖੇ ਹੋਈ।ਇਸ ਮੀਟਿੰਗ ਵਿੱਚ ਸੂਬਾ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਅਤੇ ਸੂਬਾ ਜਨਰਲ ਸਕੱਤਰ ਕਵਲਜੀਤ ਸਿੰਘ ਖੁਸ਼ਹਾਲਪੁਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ। ਇਸ ਮੀਟਿੰਗ ਵਿੱਚ ਕਿਸਾਨੀ ਨੂੰ ਦਰਪੇਸ਼ ਮੁਸ਼ਕਿਲਾਂ ਉੱਤੇ ਵਿਚਾਰਾਂ ਹੋਈਆਂ ਅਤੇ ਸਰਕਾਰ ਦੀਆਂ ਕਾਰਪੋਰੇਟ ਪੱਖੀ ਨੀਤੀਆਂ ਵਿਰੁੱਧ ਅਤੇ […]

Continue Reading

ਸੰਯੁਕਤ ਰਾਸ਼ਟਰ ਵੱਲੋਂ ਜਾਰੀ ਇੱਕ ਨਵੀਂ ਰਿਪੋਰਟ ਅਨੁਸਾਰ ਭਾਰਤ ਵਿੱਚ 74 ਪ੍ਰਤੀਸ਼ਤ ਜਾਣੀ ਲਗਭਗ ਤਿੰਨ ਚੌਥਾਈ ਲੋਕ ਹਾਲੇ ਵੀ ਸਿਹਤਮੰਦ ਭੋਜਨ ਹਾਸਲ ਕਰਨ ਦੀ ਸਮਰੱਥਾ ਨਹੀਂ ਰੱਖਦੇ

ਲਲਕਾਰ ਤੋਂ ਧੰਨਵਾਦ ਸਹਿਤ ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)– ਸੰਯੁਕਤ ਰਾਸ਼ਟਰ ਵੱਲੋਂ ਜਾਰੀ ਇੱਕ ਨਵੀਂ ਰਿਪੋਰਟ ਅਨੁਸਾਰ ਭਾਰਤ ਵਿੱਚ 74 ਪ੍ਰਤੀਸ਼ਤ ਜਾਣੀ ਲਗਭਗ ਤਿੰਨ ਚੌਥਾਈ ਲੋਕ ਹਾਲੇ ਵੀ ਸਿਹਤਮੰਦ ਭੋਜਨ ਹਾਸਲ ਕਰਨ ਦੀ ਸਮਰੱਥਾ ਨਹੀਂ ਰੱਖਦੇ। ਰਿਪੋਰਟ ਅਨੁਸਾਰ ਇਸ ਦਾ ਮੁੱਖ ਕਾਰਨ ਆਮ ਲੋਕਾਈ ਦੀ ਅਸਲ ਆਮਦਨ ਵਿੱਚ ਆਈ ਖੜੋਤ ਹੈ। ਸਿਰਫ ਖੜੋਤ ਹੀ ਨਹੀਂ, […]

Continue Reading

ਸ਼ਹੀਦ ਅਮਰ ਸਿੰਘ ਅੱਚਰਵਾਲ ਦੇ 31 ਵੇਂ ਸ਼ਹਾਦਤ ਦਿਵਸ ਮੌਕੇ–ਹਰਭਗਵਾਨ ਭੀਖੀ

ਗੁਰਦਾਸਪੁਰ, 12 ਸਤੰਬਰ (ਸਰਬਜੀਤ ਸਿੰਘ)— ਲੰਮੇ ਸੰਘਰਸ਼ ਤੇ ਅਥਾਹ ਕੁਰਬਾਨੀਆਂ ਤੋਂ ਬਾਅਦ ਹਾਸਿਲ ਹੋਈ ਅਜ਼ਾਦੀ ਵੀ ਜਦ ਭਾਰਤੀ ਲੋਕਾਂ ਦੀ ਹੋਣੀ ਨਾ ਬਦਲ ਸਕੀ ਤੇ ਸਤ੍ਹਾ ਤੇ ਬਿਰਾਜਮਾਨ ਹੋਏ ਭੂਰੇ ਹਾਕਮਾਂ ਨੇ ਆਮ ਲੋਕਾਂ ਦੀ ਬਜਾਏ ਕੁਝ ਮੁੱਠੀ ਭਰ ਸਰਮਾਏਦਾਰਾਂ ਦੇ ਹਿੱਤਾਂ ਨੂੰ ਤਰਜੀਹ ਦਿੱਤੀ ਤਾਂ ਇਸ ਨੀਤੀ ਖਿਲਾਫ਼ ਆਜ਼ਾਦੀ ਦੇ ਥੋੜ੍ਹੇ ਸਮੇਂ ਬਾਅਦ ਹੀ […]

Continue Reading

13 ਸਤੰਬਰ 2023 ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ  ਗੁਰਦਾਸਪੁਰ ਵਿਖੇ ਰੋਜਗਾਰ ਮੇਲਾ ਲਗਾਇਆ ਜਾਵੇਗਾ- ਪਰਸੋਤਮ ਸਿੰਘ

ਗੁਰਦਾਸਪੁਰ 12 ਸਤੰਬਰ (ਸਰਬਜੀਤ ਸਿੰਘ)– ਡਿਪਟੀ ਕਮਿਸ਼ਨਰ ਗੁਰਦਾਸਪੁਰ  ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਜਿਲ੍ਹੇ ਦੇ ਬੇਰੁਜਗਾਰ ਨੌਜਵਾਨਾਂ ਨੂੰ ਰੋਜਗਾਰ ਮੁਹਈਆ ਕਰਵਾਉਣ ਹਿੱਤ ਰੋਜਗਾਰ ਮੇਲੇ ਲਗਾਏ ਜਾ ਰਹੇ ਹਨ । ਇਸ ਸਬੰਧੀ ਜਿਲ੍ਹਾ ਰੋਜਗਾਰ ਅਫਸਰ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  13ਸਤੰਬਰ  ਦਿਨ ਬੁੱਧਵਾਰ ਨੂੰ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿਖੇ ਬੈੰਕਿਗ […]

Continue Reading

ਡੀ.ਐਸ.ਪੀ ਬਾਬਾ ਬਕਾਲਾ ਸਾਹਿਬ ਦੀ ਅਗੁਵਾਈ ‘ਚ ਪੁਲਸ ਵੱਲੋਂ ਨਸ਼ਾ ਤਸਕਰਾਂ ਤੋਂ ਇੱਕ ਕਿਲੋ ਹੈਰੋਇਨ ਬਰਾਮਦ ਕਰਨਾ ਵੱਡਾ ਉਪਰਾਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ , 11 ਸਤੰਬਰ (ਸਰਬਜੀਤ ਸਿੰਘ)–ਜਦੋਂ ਤੋਂ ਪਿੰਡਾਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਕਮੇਟੀਆਂ ਬਣਾ ਕੇ ਪੁਲਸ ਦੀ ਮਦਦ ਨਾਲ ਨਸਾਂ ਤਸਕਰਾਂ ਨੂੰ ਠੱਲ੍ਹ ਪਾਉਣ ਲਈ ਯਤਨ ਕੀਤੇ ਜਾ ਰਹੇ ਹਨ ,ਭਾਵੇਂ ਕਿ ਇਸ ਦਰਮਿਆਨ ਨਸ਼ਾ ਤਸਕਰਾਂ ਵਲੋਂ ਦੋ ਤਿੰਨ ਨਸ਼ਾ ਵਿਰੋਧੀ ਕਮੇਟੀਆਂ ਦੇ ਮੈਂਬਰ ਜਾਨੋ ਮਾਰ ਦਿਤੇ ਗਏ,ਪਰ ਨਸ਼ਾ ਤਸਕਰਾਂ ਵਿਰੁੱਧ ਪਿੰਡਾਂ ਪਿੰਡਾਂ ਵਿੱਚ ਨਸ਼ਾ […]

Continue Reading