ਖੇਤਰੀ ਖੋਜ ਕੇਂਦਰ, ਗੁਰਦਾਸਪੁਰ ਵਿਖੇ ਕਿਸਾਨ ਮੇਲਾ 12 ਸਤੰਬਰ ਨੂੰ

ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)– ‘ਵਿਗਿਆਨਕ ਖੇਤੀ ਦੇ ਰੰਗ, ਪੀ.ਏ.ਯੂ. ਦੇ ਕਿਸਾਨ ਮੇਲਿਆਂ ਦੇ ਸੰਗ’ ਦੇ ਉਦੇਸ਼ ਨਾਲ ਖੇਤਰੀ ਕਿਸਾਨ ਮੇਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਖੇਤਰੀ ਕੇਂਦਰ, ਗੁਰਦਾਸਪੁਰ ਵਿਖੇ 12 ਸਤੰਬਰ 2023 ਨੂੰ ਲਗਾਇਆ ਜਾ ਰਿਹਾ ਹੈ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਕੇਂਦਰ ਗੁਰਦਾਸਪੁਰ ਦੇ ਨਿਰਦੇਸ਼ਕ ਡਾ. ਭੁਪਿੰਦਰ ਸਿੰਘ ਢਿੱਲੋਂ ਨੇ ਕਿਸਾਨ ਮੇਲੇ ਬਾਰੇ ਜਾਣਕਾਰੀ ਦਿੰਦਿਆਂ […]

Continue Reading

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਨੇ ਸਕੂਲੀ ਵਿਦਿਆਰਥੀਆਂ ਨੂੰ ਫਸਟ-ਏਡ ਦੀ ਸਿਖਲਾਈ ਦਿੱਤੀ

ਦੁਰਘਟਨਾਂ ਮੌਕੇ ਫਸਟ ਏਡ ਦੀ ਵਰਤੋਂ ਨਾਲ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ – ਸਕੱਤਰ ਰਜੀਵ ਸਿੰਘ ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)– ਡਾ. ਹਿਮਾਂਸ਼ੂ ਅਗਰਵਾਲ, ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ/ਸੈੱਟ ਜ਼ੋਨ ਕੇਂਦਰ, ਗੁਰਦਾਸਪੁਰ ਦੇ ਦਿਸ਼ਾ-ਨਿਰਦੇਸਾਂ ਅਤੇ ਰਹਿਨੁਮਾਈ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮਗਰਮੁੰਦੀਆਂ ਦੇ ਵਿਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਟਰੇਨਿੰਗ ਦਿੱਤੀ ਗਈ। […]

Continue Reading

ਚੇਅਰਮੈਨ ਰਮਨ ਬਹਿਲ ਪਿੰਡ ਡੱਲਾ ਗੋਰੀਆ ਦੇ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ

ਪੰਜਾਬ ਸਰਕਾਰ ਨੇ ਜਲ ਸਪਲਾਈ ਪ੍ਰੋਜੈਕਟ ਉੱਪਰ ਖਰਚੇ 37.96 ਲੱਖ ਰੁਪਏ ਮਾਨ ਸਰਕਾਰ ਸੂਬੇ ਸਰਬਪੱਖੀ ਵਿਕਾਸ ਲਈ ਵਚਨਬੱਧ – ਚੇਅਰਮੈਨ ਰਮਨ ਬਹਿਲ ਗੁਰਦਾਸਪੁਰ, 9 ਸਤੰਬਰ (ਸਰਬਜੀਤ ਸਿੰਘ)–ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ ਸਦਕਾ ਪਿੰਡ ਡੱਲਾ ਗੋਰੀਆ ਦੇ ਵਸਨੀਕਾਂ ਨੂੰ ਪੀਣ ਵਾਲੇ ਸਾਫ਼ ਤੇ ਸ਼ੁੱਧ ਪਾਣੀ ਦੀ ਸਹੂਲਤ ਮਿਲ ਗਈ ਹੈ। 37.96 […]

Continue Reading

ਹੁਣ ਨਸ਼ਾ ਸਮੱਗਲਿੰਗ ਕਰਨ ਵਾਲਿਆਂ ਦੀ ਪ੍ਰਾਪਰਟੀ ਵੀ ਹੋਵੇਗੀ ਜਬਤ-ਐਸ.ਐਸ.ਪੀ

ਜਿਲ੍ਹੇ ਵਿੱਚ 3 ਸਮੱਗਲਿੰਗ ਕਰਨ ਵਾਲੇ ਦੋਸ਼ੀਆਂ ਦੀ ਲੱਖਾ ਰੂਪਏ ਦੀ ਪ੍ਰਾਪਟੀ ਕੀਤੀ ਜਬਤ ਐਸ.ਐਸ.ਪੀ ਦਯਾਮਾ ਹਰੀਸ਼ ਕੁਮਾਰ ਨੇ ਜਿਲ੍ਹਾ ਵਿੱਚ ਕੀਤੀ ਪਹਿਲਕਦਮੀ, ਕਾਰਵਾਈ ਨੂੰ ਲੈ ਕੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)–ਪੰਜਾਬ ਸਰਕਾਰ ਵੱਲੋਂ ਨਸ਼ਿਆ ਖਿਲਾਫ ਚਲਾਈ ਗਈ ਮੁਹਿੰਮ ਤਹਿਤ ਜਿਲ੍ਹਾ ਗੁਰਦਾਸਪੁਰ ਨੇ ਵੱਡੀ ਕਾਰਵਾਈ ਕਰਦੇ ਹੋਏ ਨਸ਼ਾ ਸਮੱਗਲਿੰਗ ਕਰਨ […]

Continue Reading

ਜੀ-20 ਸੰਮੇਲਨ’ਚ ਪ੍ਰਧਾਨ ਮੰਤਰੀ ਨੂੰ ਫਰਾਂਸ ਦੇ ਪ੍ਰਧਾਨ ਮੰਤਰੀ ਨਾਲ ਸਿੱਖ ਸਕੂਲੀ ਬੱਚਿਆਂ ਦੀਆਂ ਪੱਗਾਂ ਤੇ ਲਾਈ ਪਾਬੰਦੀ ਦੀ ਗੱਲ ਕਰਨੀ ਚਾਹੀਦੀ ਹੈ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)–ਦਿੱਲੀ ਵਿਖੇ ਹੋ ਰਹੇ ਜੀ ਟਵੰਟੀ ਸੰਮੇਲਨ’ਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਫਰਾਂਸ ਦੇ ਪ੍ਰਧਾਨ ਮੰਤਰੀ ਨਾਲ ਸਿੱਖ ਸਕੂਲੀ ਬੱਚਿਆਂ ਦੇ ਪੱਗਾਂ ਬੰਨ੍ਹਣ ਤੇ ਲਾਈਂ ਪਾਬੰਦੀ ਬਾਰੇ ਚੰਗੀ ਤਰ੍ਹਾਂ ਗੱਲਬਾਤ ਕਰਕੇ ਇਸ ਧਰਮ ਵਿਰੋਧੀ ਵਰਤਾਰੇ ਨੂੰ ਬੰਦ ਕਰਵਾਉਣ ਦੀ ਲੋੜ ਤੇ ਜ਼ੋਰ ਦੇਣਾ ਚਾਹੀਦਾ ਹੈ, ਕਿਉਂਕਿ ਸਿੱਖ ਬੱਚਿਆਂ […]

Continue Reading

ਭਾਰਤ ਦੀ ਜਨਤਾ ਭਾਜਪਾ ਦੇ ਹਿੰਦੂ ਰਾਸ਼ਟਰਵਾਦ ਦੇ ਏਜੰਡੇ ਨੂੰ ਹਰਾ ਕੇ ਹਰ ਹਾਲਤ ਵਿੱਚ ਧਰਮ ਨਿਰਪੱਖ ਸੰਵਿਧਾਨ ਦੀ ਰਾਖੀ ਕਰੇਗੀ

ਗੁਰਦਾਸਪੁਰ, 8 ਸਤੰਬਰ (ਸਰਬਜੀਤ ਸਿੰਘ)— ਅੱਜ ਬਾਬਾ ਬੰਦਾ ਸਿੰਘ ਦੀ ਗ੍ਰਿਫਤਾਰੀ ਵਜੋਂ ਇਤਿਹਾਸ ਵਿਚ ਚਰਚਿਤ ਕਸਬਾ ਗੁਰਦਾਸ ਨੰਗਲ ਵਿਖੇ ਸੀ ਪੀ ਆਈ ਐਮ ‌ਐਲ ਲਿਬਰੇਸ਼ਨ ਨੇ ਸਿਕੰਦਰ ਸਾਹਬੀ‌‌ ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਦੇਸ਼ ਦੇ ਚਰਚਿਤ ਸੁਆਲਾਂ ਉਪਰ ਰੈਲੀ ਕੀਤੀ। ਇਸ ਸਮੇਂ ਬੋਲਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾ ਸਹਾਇਕ ਸਕੱਤਰ ਵਿਜੇ ਕੁਮਾਰ ਸੋਹਲ ਅਤੇ ਲਿਬਰੇਸ਼ਨ […]

Continue Reading

ਗੁਰਦਾਸਪੁਰ ਵਿੱਚ ਕਿਸਾਨ ਮੇਲਾ 12 ਨੂੰ-ਡਾ. ਔਲਖ

ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)–ਡਾ. ਸਰਬਜੀਤ ਸਿੰਘ ਔਲਖ ਐਸੋਸੀਏਟ ਡਾਇਰੈਕਟਰ, ਕ੍ਰਿਸ਼ੀ ਵਿਗਿਆਨ ਕੇਂਦਰ ਗੁਰਦਾਸਪੁਰ ਨੇ ਦੱਸਿਆ ਕਿ 12 ਸਤੰਬਰ ਨੂੰ ਕਿਸਾਨ ਮੇਲਾ ਪੀ.ਏ.ਯੂ ਰਿਜ਼ਨਲ ਸਟੇਸ਼ਨ ਗੁਰਦਾਸਪੁਰ ਵਿਖੇ ਲਗਾਇਆ ਜਾ ਰਿਹਾ ਹੈ। ਸਵੇਰੇ 10.30 ਵਜੇ ਮੇਲੇ ਦਾ ਉਦਘਾਟਨ ਕੀਤਾ ਜਾਵੇਗਾ। 9 ਤੋਂ 4 ਵਜੇ ਤੱਕ ਪ੍ਰਦਰਸ਼ਨੀਆਂ ਲਗਾਈਆਂ ਜਾਣਗੀਆਂ। ਮੇਲੇ ਦੀ ਪ੍ਰਧਾਨਗੀ ਡਾ. ਸਤਿਬੀਰ ਸਿੰਘ ਗੋਸਲ ਉਪ […]

Continue Reading

ਘਣੀਏ ਕੇ ਬੇਟ ਦੇ ਅਨੁਸੂਚਿਤ ਪਰਿਵਾਰ ਦੀ ਕੁੱਝ ਧਨਾਡ ਕਿਸਾਨਾਂ ਵਲੋਂ ਉਜਾੜੀ ਗਈ ਫ਼ਸਲ ਦੀ ਸ਼ਿਕਾਇਤ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ-ਬੱਖਤਪੁਰਾ

ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)–ਅੱਜ ਇੱਥੇ ਸੰਯੁਕਤ ਕਿਸਾਨ ਮੋਰਚੇ ਦੀ ਜਥੇਬੰਦੀ ਪੰਜਾਬ ਕਿਸਾਨ ਯੂਨੀਅਨ ਅਤੇ ਕੁਲ ਹਿੰਦ ਕਿਸਾਨ ਸਭਾ ਦਾ ਇਕ ਵਫਦ ਕਿਸਾਨ ਆਗੂ ਸੁਖਦੇਵ ਸਿੰਘ ਭਾਗੋਕਾਵਾਂ, ਗੁਲਜ਼ਾਰ ਸਿੰਘ ਬਸੰਤਕੋਟ ਅਤੇ ਅਤੇ ਲਿਬਰੇਸ਼ਨ ਦੇ ਸੂਬਾ ਪ੍ਰਧਾਨ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਦੀ ਅਗਵਾਈ ਵਿੱਚ ਡੀ ਐਸ ਪੀ ਡੀ ਮੰਗਲ ਸਿੰਘ ਨੂੰ ਮਿਲਿਆ ਅਤੇ ਮੰਗ ਕੀਤੀ ਕਿ […]

Continue Reading

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਸਬੰਧੀ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਮੀਟਿੰਗ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਦੀਆਂ ਵੋਟਾਂ ਬਣਾਉਣ ਦੀਆਂ ਵਿਸ਼ੇਸ਼ ਹਦਾਇਤਾਂ ਦਿੱਤੀਆਂ ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)– ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਆਪਣੇ ਦਫ਼ਤਰ ਵਿਖੇ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ […]

Continue Reading

ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਤੇ ਵੋਟਰ ਸੂਚੀ ਦੀ ਸੁਧਾਈ ਸਬੰਧੀ ਕੀਤੀ ਮੀਟਿੰਗ

ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)–ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ  ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਅਤੇ ਵੋਟਰ ਸੂਚੀ ਦੀ ਸੁਧਾਈ-2024 ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਤਹਿਸੀਲਦਾਰ ਗੁਰਦਾਸਪੁਰ ਰਾਜਵਿੰਦਰ ਕੌਰ ਅਤੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ […]

Continue Reading