ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਤੇ ਵੋਟਰ ਸੂਚੀ ਦੀ ਸੁਧਾਈ ਸਬੰਧੀ ਕੀਤੀ ਮੀਟਿੰਗ
ਗੁਰਦਾਸਪੁਰ, 7 ਸਤੰਬਰ (ਸਰਬਜੀਤ ਸਿੰਘ)–ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਚੰਦਰ ਵੱਲੋਂ ਜ਼ਿਲ੍ਹੇ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜੇਸ਼ਨ ਅਤੇ ਵੋਟਰ ਸੂਚੀ ਦੀ ਸੁਧਾਈ-2024 ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਤਹਿਸੀਲਦਾਰ ਗੁਰਦਾਸਪੁਰ ਰਾਜਵਿੰਦਰ ਕੌਰ ਅਤੇ ਚੋਣ ਤਹਿਸੀਲਦਾਰ ਮਨਜਿੰਦਰ ਸਿੰਘ ਬਾਜਵਾ ਅਤੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ […]
Continue Reading

