ਕਿਸਾਨ ਜਥੇਬੰਦੀ ਨੇ ਸਮਾਰਟ ਮੀਟਰ ਦੀ ਥਾਂ ਆਮ ਮੀਟਰ ਲਗਾ ਕੇ ਗਰੀਬ ਪਰਿਵਾਰ ਦੇ ਘਰ ਦੀ ਬਿਜਲੀ ਸਪਲਾਈ ਚਾਲੂ ਕੀਤੀ-ਭੋਜਰਾਜ
ਅੰਮ੍ਰਿਤਸਰ, ਗੁਰਦਾਸਪੁਰ 2 ਅਗਸਤ (ਸਰਬਜੀਤ ਸਿੰਘ)– ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੀ ਅੰਮ੍ਰਿਤਸਰ ਸਹਿਬ ਜ਼ਿਲੇ ਦੀ ਸਾਡੀ ਜਥੇਬੰਦੀ ਦੇ ਪ੍ਰਧਾਨ ਨਿਸ਼ਾਨ ਸਿੰਘ ਬਾਬੋਵਾਲ ਨੂੰ ਮਿਲ ਕੇ ਪਿੰਡ ਬੱਗਾ ਤਹਿਸੀਲ ਬਾਬਾ ਬਕਾਲਾ ਦੇ ਵਸਨੀਕ ਮਨਜੀਤ ਸਿੰਘ ਜੋ ਮਜਦੂਰੀ ਕਰਕੇ ਆਪਣਾ ਪਰਿਵਾਰ ਪਾਲਦਾ ਹੈ ਆਪਣੇ ਘਰੇ […]
Continue Reading

