ਜ਼ਿਲ੍ਹੇ ਵਿੱਚੋਂ ਬਾਲ-ਮਜ਼ਦੂਰੀ ਅਤੇ ਬਾਲ ਭਿੱਖਿਆ ਨੂੰ ਖਤਮ ਕਰਨ ਲਈ ਮੁਹਿੰਮ ਨੂੰ ਤੇਜ਼ ਕਰਨ ਦੀਆਂ ਹਦਾਇਤਾਂ ਦਿੱਤੀਆਂ
ਵਿਦਿਆਰਥਣਾਂ ਨੂੰ ਸਕੂਲਾਂ ਵਿੱਚ ‘ਗੁੱਡ ਟੱਚ ਤੇ ਬੈਡ ਟੱਚ’ ਬਾਰੇ ਕੀਤਾ ਜਾਵੇਗਾ ਜਾਗਰੂਕ ਗੁਰਦਾਸਪੁਰ, 15 ਜੁਲਾਈ (ਸਰਬਜੀਤ ਸਿੰਘ)– ਸਹਾਇਕ ਕਮਿਸ਼ਨਰ (ਜ) ਸਚਿਨ ਪਾਠਕ ਨੇ ਕਿਰਤ ਵਿਭਾਗ, ਬਾਲ ਸੁਰੱਖਿਆ ਯੂਨਿਟ, ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੁਲਿਸ ਵਿਭਾਗ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਜ਼ਿਲੇ ਵਿੱਚੋਂ ਬਾਲ-ਮਜ਼ਦੂਰੀ ਅਤੇ ਬਾਲ ਭਿੱਖਿਆ ਨੂੰ ਖਤਮ […]
Continue Reading

