ਜਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਅਤੇ ਅੰਡਰ ਟਰਾਇਲ ਰੀਵਿਊ ਕਮੇਟੀ ਦੀ ਮੀਟਿੰਗ
13 ਦਸੰਬਰ ਨੂੰ ਨੈਸ਼ਨਲ ਲੋਕ ਅਦਾਲਤ ਲੱਗੇਗੀ ਗੁਰਦਾਸਪੁਰ, 14 ਅਕਤੂਬਰ (ਸਰਬਜੀਤ ਸਿੰਘ)– ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਹਰਪ੍ਰੀਤ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ, ਦੁਆਰਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਅਤੇ ਅੰਡਰ ਟਰਾਇਲ ਰੀਵਿਊ ਕਮੇਟੀ (UTRC) ਮੀਟਿੰਗ ਕਰਵਾਈ ਗਈ। ਮੀਟਿੰਗਾਂ ਵਿੱਚ ਮੈਂਬਰਜ ਹਾਜ਼ਰ […]
Continue Reading

