ਡੇਰਾ ਬਾਬਾ ਨਾਨਕ ਵਾਸੀਆਂ ਨੂੰ ਬਿਜਲੀ ਦੀ ਨਿਰਵਿਘਨ ਸਪਲਾਈ ਮੁਹੱਈਆ ਕਰਵਾਈ – ਵਿਧਾਇਕ ਗੁਰਦੀਪ ਸਿੰਘ ਰੰਧਾਵਾ
ਕਿਹਾ- ਹਲਕੇ ਦੇ ਸਰਬਪੱਖੀ ਵਿਕਾਸ ਵਿੱਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਗੁਰਦਾਸਪੁਰ, 09 ਅਕਤੂਬਰ (ਸਰਬਜੀਤ ਸਿੰਘ)- ਡੇਰਾ ਬਾਬਾ ਨਾਨਕ ਹਲਕੇ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ “ਰੋਸ਼ਨ ਪੰਜਾਬ ਪ੍ਰੋਗਰਾਮ” ਤਹਿਤ ਲੋਕਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੰਜ ਹਜ਼ਾਰ ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ […]
Continue Reading

