ਰੋਸ਼ਨ ਪੰਜਾਬ ਪ੍ਰੋਗਰਾਮ ਤਹਿਤ ਗੁਰਦਾਸਪੁਰ ਚ ਬਿਜਲੀ ਸੁਧਾਰਾਂ ਦਾ ਨਵਾਂ ਪੜਾਅ ਸ਼ੁਰੂ- ਰਮਨ ਬਹਿਲ
ਗੁਰਦਾਸਪੁਰ, 8 ਅਕਤੂਬਰ (ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੇ ਸੀਨੀਅਰ ਰਮਨ ਬਹਿਲ ਨੇ ਦੱਸਿਆ ਕਿ ਅੱਜ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ “ਰੋਸ਼ਨ ਪੰਜਾਬ ਪ੍ਰੋਗਰਾਮ” ਤਹਿਤ ਲੋਕਾਂ ਆਗੂ ਅਤੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਇੰਚਾਰਜ ਨੂੰ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੰਜ ਹਜ਼ਾਰ ਕਰੋੜ […]
Continue Reading

