ਸਪੈਸ਼ਲ ਸਿਖਲਾਈ ਕੋਰਸ ਗੁਰਦਾਸਪੁਰ ਵਿਖੇ ਮਿਤੀ 06 ਅਕਤੂਬਰ ਨੂੰ ਸ਼ੁਰੂ
ਗੁਰਦਾਸਪੁਰ, 3 ਅਕਤੂਬਰ (ਸਰਬਜੀਤ ਸਿੰਘ) – ਜ਼ਿਲਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜਗਾਰ ਨੋਜਵਾਨ ਲੜਕੇ/ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ ਹਨ, ਡੇਅਰੀ ਸਿਖਲਾਈ ਕੋਰਸ ਵਾਸਤੇ ਦਫਤਰ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ, ਜਿਲਾ ਪ੍ਰਬੰਧਕੀ ਕੰਪਲੈਕਸ, ਬਲਾਕ-ਬੀ, ਚੌਥੀ ਮੰਜਿਲ, ਕਮਰਾ ਨੰ:508 ਵਿਖੇ ਮਿਤੀ: 06/10/2025 ਤੱਕ ਅਰਜੀਆਂ ਦੇ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਗੁਰਦਾਸਪੁਰ […]
Continue Reading

