ਕਿਸਾਨਾਂ ਨੂੰ ਕਣਕ ਦੀ ਬਿਜਾਈ ਲਈ ਡੀ.ਏ. ਪੀ.ਖਾਦ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ- ਡਿਪਟੀ ਕਮਿਸ਼ਨਰ
ਕਿਹਾ-ਖਾਦ ਏਜੰਸੀਆਂ ਦੇ ਮਾਲਕ/ਵਿਕ੍ਰੇਤਾ,ਕਿਸਾਨਾਂ ਨੂੰ ਡੀ. ਏ.ਪੀ.ਖਾਦ ਦੇ ਨਾਲ ਕੋਈ ਹੋਰ ਵਾਧੂ ਸਾਮਾਨ ਨਾ ਵੇਚਣ ਗੁਰਦਾਸਪੁਰ, 4 ਨਵੰਬਰ (ਸਰਬਜੀਤ ਸਿੰਘ)-) ਡਿਪਟੀ ਕਮਿਸਸ਼ਨਰ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋ ਯਕੀਨੀ ਬਣਾਇਆ ਗਿਆ ਹੈ ਕਿ ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ ਦੀ ਸਪਲਾਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇ, ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ […]
Continue Reading

