ਗੁਰਦਾਸਪੁਰ ਪੁਲਸ ਮੁਲਾਜ਼ਮ ਕਤਲਕਾਂਡ ਦਾ ਮਾਸਟਰ ਮਾਈਂਡ ਮੁਕਾਬਲੇ ‘ਚ ਢੇਰ

ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ)– ਜ਼ਿਲ੍ਹੇ ਗੁਰਦਾਸਪੁਰ ਦੇ ਪਿੰਡ ਆਦੀਆਂ ਸਥਿਤ ਪੁਲਸ ਚੈੱਕ ਪੋਸਟ ‘ਤੇ ਤਾਇਨਾਤ ਦੋ ਪੁਲਸ ਮੁਲਾਜ਼ਮਾਂ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਮਾਮਲੇ ਦੇ ਮਾਸਟਰਮਾਈਂਡ ਰਣਜੀਤ ਸਿੰਘ (ਨਿਵਾਸੀ ਆਦੀਆਂ) ਨੂੰ ਬੁੱਧਵਾਰ ਸਵੇਰੇ ਪੁਲਸ ਮੁਕਾਬਲੇ ਵਿੱਚ ਮਾਰ ਦਿੱਤਾ ਗਿਆ। ਇਹ ਮੁਕਾਬਲਾ ਸਵੇਰੇ ਕਰੀਬ 6 ਵਜੇ ਹੋਇਆ। ਪੁੱਛਗਿੱਛ ਦੌਰਾਨ ਪੁਲਸ ਦੇ ਹੱਥ ਕਈ […]

Continue Reading

ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕ ਕੀਤਾ

ਗੁਰਦਾਸਪੁਰ, 25 ਫਰਵਰੀ ( ਸਰਬਜੀਤ ਸਿੰਘ)– ਟ੍ਰੈਫਿਕ ਪੁਲਸ ਗੁਰਦਾਸਪੁਰ ਵੱਲੋਂ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਸੈਮੀਨਾਰ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਗੁਰਦਾਸਪੁਰ ਵਿਖੇ ਲਗਾਇਆ ਗਿਆ। ਜਿਸ ਵਿੱਚ ਵਿਦਿਆਰਥੀਆਂ ਤੇ ਸਮੂਹ ਸਟਾਫ ਨੂੰ ਸ਼ਾਮਿਲ ਕਰਕੇ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ ਤੇ ਐਕਸੀਡੈਂਟ ਤੋਂ ਬਚਣ ਲਈ ਹਮੇਸ਼ਾ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਤ ਕੀਤਾ ਗਿਆ। ਟਰੈਫਿਕ ਇੰਚਾਰਜ ਸਤਨਾਮ […]

Continue Reading

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦਾ ਵਿੱਚ ਚੁਣੇ ਗਏ ਮੈਂਬਰਾਂ ਨੂੰ ਜ਼ਿਲ੍ਹਾ ਪੱਧਰ ‘ਤੇ 27 ਫਰਵਰੀ ਨੂੰ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਵਿਖੇ ਸਹੁੰ ਚੁਕਾਈ ਜਾਵੇਗੀ

ਗੁਰਦਾਸਪੁਰ, 25 ਫਰਵਰੀ ( ਸਰਬਜੀਤ ਸਿੰਘ)– ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਡਾਇਰੈਕਟਰ ਵਿਕਾਸ ਅਤੇ ਪੰਚਾਇਤ ਵਿਭਾਗ ਮੋਹਾਲੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਪੰਚਾਇਤ ਸੰਮਤੀਆਂ ਅਤੇ ਜ਼ਿਲ੍ਹਾ ਪ੍ਰੀਸ਼ਦਾਂ ਵਿੱਚ ਚੁਣੇ ਗਏ ਮੈਂਬਰਾਂ ਨੂੰ ਜਿਲ੍ਹਾ ਪੱਧਰ ‘ਤੇ 27 ਫਰਵਰੀ ਦਿਨ ਸ਼ੁੱਕਰਵਾਰ ਸਵੇਰੇ 11 ਵਜੇ ਸ਼ਿਵ ਕੁਮਾਰੀ ਬਟਾਲਵੀ ਆਡੀਟੋਰੀਅਮ ਬਟਾਲਾ ਵਿਖੇ ਸਹੁੰ […]

Continue Reading

ਜਨਗਣਨਾ 2027 ਸਬੰਧੀ ਜਿਲ੍ਹੇ ਦੇ ਸਮੂਹ ਚਾਰਜ ਅਫਸਰ ਅਤੇ ਜਨਗਣਨਾ ਸਟਾਫ ਦੀ ਦੋ ਦਿਨਾਂ ਸਿਖਲਾਈ ਸ਼ੁਰੂ

ਗੁਰਦਾਸਪੁਰ, 25 ਫਰਵਰੀ (ਸਰਬਜੀਤ ਸਿੰਘ)– ਅੱਜ ਜਨਗਣਨਾ 2027 ਦੇ ਸਬੰਧ ਵਿੱਚ ਜਿਲ੍ਹੇ ਦੇ ਸਮੂਹ ਚਾਰਜ ਅਫਸਰ ਅਤੇ ਜਨਗਣਨਾ ਸਟਾਫ ਨੂੰ ਦੋ ਦਿਨਾਂ ਸਿਖਲਾਈ ਦੇਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸ਼੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਕਮ-ਪ੍ਰਿੰਸੀਪਲ ਜਨਗਣਨਾ ਅਫਸਰ ਗੁਰਦਾਸਪੁਰ ਵਿਸ਼ੇਸ ਤੌਰ ‘ਤੇ ਪਹੁੰਚੇ ਅਤੇ ਸਮੂਹ ਚਾਰਜ ਅਫਸਰ ਅਤੇ ਜਨਗਣਨਾ ਸਟਾਫ ਨੂੰ ਜਨਗਣਨਾ 2027 ਦੇ ਵੱਖ-ਵੱਖ […]

Continue Reading

ਹਲਕਾ ਇੰਚਾਰਜ ਰਮਨ ਬਹਿਲ ਨੇ ਸਿਵਲ ਹਸਪਤਾਲ ਬੱਬਰੀ ਵਿਖੇ ਜ਼ਖ਼ਮੀ ਪੁਲਿਸ ਜਵਾਨਾਂ ਦਾ ਜਾਣਿਆ ਹਾਲ

ਜਲਦ ਸਿਹਤਯਾਬੀ ਲਈ ਕੀਤੀ ਅਰਦਾਸ ਗੁਰਦਾਸਪੁਰ, 25 ਜਨਵਰੀ (ਸਰਬਜੀਤ ਸਿੰਘ)– ਹਲਕਾ ਇੰਚਾਰਜ ਰਮਨ ਬਹਿਲ ਅੱਜ ਸਿਵਲ ਹਸਪਤਾਲ ਬੱਬਰੀ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਨਾਲ ਹੋਈ ਮੁਠਭੇੜ ਦੌਰਾਨ ਜ਼ਖ਼ਮੀ ਹੋਏ ਪੁਲਸ ਜਵਾਨਾਂ ਦਾ ਹਾਲ-ਚਾਲ ਜਾਣਿਆ ਅਤੇ ਉਨ੍ਹਾਂ ਦੇ ਜਲਦ ਠੀਕ ਹੋਣ ਲਈ ਅਰਦਾਸ ਕੀਤੀ। ਇਸ ਮੌਕੇ ਡਾਕਟਰਾਂ ਦੀ ਟੀਮ ਵੀ ਮੌਜੂਦ ਰਹੀ। ਗੱਲਬਾਤ ਦੌਰਾਨ […]

Continue Reading

ਸਮਾਣਾ ਵਿਖੇ ਸੰਗਤ ਤੇ ਲਾਠੀਆਂ ਵਰ੍ਹਾਉਣ ਅਤੇ ਪੱਗਾਂ ਉਤਾਰਨ ਦੀ ਨਿਖੇਧੀ ਕਰਦੇ ਹਾਂ – ਭੋਜਰਾਜ

ਸਰਕਾਰ ਦੋਬਾਰਾ ਬਰਗਾੜੀ ਬਣਾਉਣ ਦੀ ਫ਼ਿਰਾਕ ਵਿੱਚ ਗੁਰਦਾਸਪੁਰ, 24 ਫਰਵਰੀ ( ਸਰਬਜੀਤ ਸਿੰਘ)– ਸੰਯੂਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਕਿਹਾ ਕਿ ਸਰਬ ਧਰਮ ਬੇਅਦਬੀਆਂ ਰੋਕਣ ਲਈ ਸਖ਼ਤ ਕਾਨੂੰਨ ਬਨਾਉਣ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੀ ਸੰਗਤ ਤੇ ਲਾਠੀਆਂ ਵਰ੍ਹਾਉਣ ਅਤੇ ਪੱਗਾਂ […]

Continue Reading

ਪੇਂਡ ਬੇਰੁਜਗਾਰ ਨੋਜਵਾਨਾਂ ਲਈ ਡੇਅਰੀ ਫਾਰਮਿੰਗ ਦਾ ਸਿਖਲਾਈ ਕੋਰਸ 2 ਮਾਰਚ ਨੂੰ ਸ਼ੁਰੂ

ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ)– ਬਰਜਿੰਦਰ ਸਿੰਘ ਡੇਅਰੀ ਇੰਸਪੈਕਟਰ ਗੁਰਦਾਸਪੁਰ ਦੀ ਰਹਿਨੁਮਾਈ ਹੇਠ ਡੇਅਰੀ ਫਾਰਮਰਾਂ ਲਈ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ  02 ਮਾਰਚ ਤੋਂ 13 ਮਾਰਚ (2 ਹਫਤੇ) ਡੇਅਰੀ ਸਿਖਲਾਈ ਕੇਂਦਰ ਵੇਰਕਾ, ਜ਼ਿਲ੍ਹਾ ਅੰਮ੍ਰਿਤਸਰ ਵਿਖੇ ਚਲਾਇਆ ਜਾਣਾ ਹੈ। ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਿਤ ਪੇਂਡੂ ਬੇਰੁਜ਼ਗਾਰ ਨੌਜਵਾਨ ਲੜਕੇ ਲੜਕੀਆਂ, ਜੋ ਡੇਅਰੀ ਦਾ ਕਿੱਤਾ ਸ਼ੁਰੂ ਕਰਨਾ ਚਾਹੁੰਦੇ […]

Continue Reading

ਸਰਕਾਰੀ ਕਾਲਜ ਗੁਰਦਾਸਪੁਰ ਵਿਖੇ ਦੋ ਦਿਨਾਂ ਸਲਾਨਾ ਖੇਡ ਮੇਲਾ ਸ਼ੁਰੂ

ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ)– ਸਰਕਾਰੀ ਕਾਲਜ ਗੁਰਦਾਸਪੁਰ ਵਿੱਚ ਅੱਜ 55ਵਾਂ ਸਲਾਨਾ ਖੇਡ ਸਮਾਰੋਹ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਦੋ ਦਿਨਾਂ ਇਹ ਸਮਾਰੋਹ ਕਾਲਜ ਕੈਂਪਸ ਵਿੱਚ ਮਨਾਇਆ ਜਾ ਰਿਹਾ ਹੈ, ਜਿਸ ਵਿੱਚ ਵਿਦਿਆਰਥੀਆਂ ਦੀ ਭਾਰੀ ਸ਼ਮੂਲੀਅਤ ਦੇਖਣ ਨੂੰ ਮਿਲੀ। ਇਸ ਮੌਕੇ ਸਮਾਰੋਹ ਦੇ ਮੁੱਖ ਮਹਿਮਾਨ ਵਜੋਂ ਡਾ. ਪੁਸ਼ਪਿੰਦਰ ਸਿੰਘ ਗਿੱਲ, ਮਾਨਯੋਗ ਉਪ ਕੁਲਪਤੀ ਮਹਾਰਾਜਾ ਭੁਪਿੰਦਰ […]

Continue Reading

ਮੁੱਫਤ ਰਾਸ਼ਨ ਦੇ ਲਾਲਚ ਨਾਲ ਵੋਟਾਂ ਲੈਣ ਲਈ ਪ੍ਰਭਾਵਿਤ ਕਰਨਾ ਸੂਬਾ ਸਰਕਾਰਾਂ ਦੀ ਨਿੰਦਣਯੋਗ ਨੀਤੀ, ਲੋਕਾਂ ਨੂੰ ਰੁਜ਼ਗਾਰ ਦਿਉ, ਮੰਗਤੇ ਨਾ ਬਣਾਓ, ਸੁਪਰੀਮ ਕੋਰਟ ਦੀ ਟਿੱਪਣੀ ਤੇ ਅਮਲ ਕਰਨਾ ਸਮੇਂ ਦੀ ਲੋੜ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 24 ਫਰਵਰੀ (ਸਰਬਜੀਤ ਸਿੰਘ)– ਬੀਤੇ ਦਿਨੀਂ ਭਾਰਤ ਦੀ ਉੱਚ ਅਦਾਲਤ ਮਾਨਯੋਗ ਸੁਪਰੀਮ ਕੋਰਟ ਨੇ ਕਰਨਾਟਕਾ ਇੱਕ ਪਟੀਸ਼ਨ ਤੇ ਸੁਣਵਾਈ ਕਰਦਿਆਂ ਸੂਬਾ ਸਰਕਾਰਾਂ ਨੂੰ ਹਦਾਇਤ ਜਾਰੀ ਕੀਤੀ ਸੀ ਕਿ ਲੋਕਾਂ ਨੂੰ ਵੋਟਾਂ ਖਾਤਰ ਮੁੱਫਤ ਰਾਸ਼ਨ ਦੇ ਲਾਲਚ ਨਾਲ ਵੇਹਲੜ ਅਤੇ ਭਿਖਾਰੀ ਨਾਂ ਬਣਾਓ, ਸਗੋਂ ਰੁਜ਼ਗਾਰ ਦੇਣ ਦੀ ਲੋੜ ਤੇ ਜ਼ੋਰ ਦਿੱਤਾ ਜਾਵੇ,ਪਰ ਸੂਬਾ ਸਰਕਾਰਾਂ ਨੇ […]

Continue Reading

ਪੰਜਾਬ ਸਰਕਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਦੁੱਖ ਦੀ ਘੜੀ ਵਿੱਚ ਸ਼ਾਮਲ-ਵਿਧਾਇਕ ਸ਼ੈਰੀ ਕਲਸੀ

ਪੰਜਾਬ ਸਰਕਾਰ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਪ੍ਰਦਾਨ ਕਰੇਗੀ- ਵਿਧਾਇਕ ਸ਼ੈਰੀ ਕਲਸੀ ਵਿਧਾਇਕ ਸ਼ੈਰੀ ਕਲਸੀ ਨੇ ਪੁਲਿਸ ਜਵਾਨਾਂ ਦੀ ਸ਼ਹਾਦਤ ‘ਤੇ ਵਿਰੋਧੀ ਪਾਰਟੀਆਂ ਵਲੋਂ ਸਿਆਸਤ ਕਰਨ ਦੀ ਕੀਤੀ ਤਿੱਖੀ ਆਲੋਚਨਾ ਗੁਰਦਾਸਪੁਰ, 23 ਫਰਵਰੀ (ਸਰਬਜੀਤ ਸਿੰਘ)–  ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਬੀਤੇ ਦਿਨੀਂ […]

Continue Reading