9 ਜੁਲਾਈ ਨੂੰ ਆਲ ਇੰਡੀਆ ਮਜ਼ਦੂਰ ਹੜਤਾਲ ਨੂੰ ਵੱਡੇ ਪੱਧਰ ‘ਤੇ ਸਫ਼ਲ ਬਣਾਓ –ਲਾਭ ਸਿੰਘ ਅਕਲੀਆ
ਗੁਰਦਾਸਪੁਰ, 3 ਜੁਲਾਈ (ਸਰਬਜੀਤ ਸਿੰਘ)— 9 ਜੁਲਾਈ ਨੂੰ ਪੂਰੇ ਭਾਰਤ ਵਿੱਚ ਕੇਂਦਰੀ ਟ੍ਰੇਡ ਯੂਨੀਅਨਾਂ, ਮੁਲਾਜ਼ਮ ਫੈਡਰੇਸ਼ਨਾਂ, ਸਟੇਟ ਪੱਧਰੀ ਜਥੇਬੰਦੀਆਂ ਵੱਲੋਂ ਹੜਤਾਲ ਕੀਤੀ ਜਾ ਰਹੀ ਹੈ। ਜਿਸ ਵਿੱਚ ਹਰ ਖੇਤਰ ਦੇ ਮਜ਼ਦੂਰ ਆਪਣੇ ਕੰਮ ਧੰਦੇ ਬੰਦ ਕਰਕੇ ਇਸ ਹੜਤਾਲ ਵਿੱਚ ਸ਼ਾਮਲ ਹੋਣਗੇ। ਇਹ ਹੜਤਾਲ ਮੋਦੀ ਸਰਕਾਰ ਵੱਲੋਂ ਚਾਰ ਸਾਲ ਪਹਿਲਾਂ ਮਜ਼ਦੂਰ ਪੱਖੀ 44 ਕਿਰਤ ਕਾਨੂੰਨਾਂ ਨੂੰ […]
Continue Reading

