ਰਾਜਸਥਾਨ ਦੇ ਬਾੜਮੇਰ ਇਲਾਕੇ ‘ਚ ਬੀ ਐੱਸ ਐੱਫ ਵੱਲੋਂ ਇੱਕ ਸਾਂਝੇ ਓਪਰੇਸ਼ਨ ਦੌਰਾਨ 420 ਕਰੋੜ ਦੀ ਹੈਰੋਇਨ ਬਰਾਮਦ ਕਰਨਾ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਵੱਡੀ ਸਫਲਤਾ-ਭਾਈ ਵਿਰਸਾ ਸਿੰਘ ਖਾਲਸਾ
ਗੁਰਦਾਸਪੁਰ, 30 ਜੂਨ (ਸਰਬਜੀਤ ਸਿੰਘ)– ਪੰਜਾਬ ਪੁਲਿਸ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਯੁੱਧ ਨਸ਼ਿਆਂ ਵਿਰੁੱਧ ਜਬਰਦਸਤ ਮੁਹਿੰਮ ਵਿੱਢੀ ਹੋਈ ਹੈ ਅਤੇ ਮੁਹਿੰਮ ਦਿਨੋਂ ਦਿਨ ਨਸ਼ੇ ਦੇ ਸੁਦਾਗਰ ਨੂੰ ਜਿਥੇ ਤਕੜੇ ਹੱਥੀਂ ਨਜਿੱਠ ਰਹੀ ਹੈ ਉਥੇ ਵੱਡੀ ਮਾਤਰਾ ਵਿੱਚ ਤਸਕਰਾਂ ਕੋਲੋਂ ਹੈਰੋਇਨ ਵੀ ਬਰਾਮਦ ਕਰ ਰਹੀ ਹੈ ਅਤੇ ਇਸੇ ਲਹਿਰ ਦੀ ਕੜੀ […]
Continue Reading

