ਬਰਸਾਤੀ ਮੱਕੀ ਦੀ ਬਿਜਾਈ 30 ਜੂਨ ਤੱਕ ਕੀਤੀ ਜਾ ਸਕਦੀ ਹੈ : ਮੁੱਖ ਖੇਤੀਬਾੜੀ ਅਫ਼ਸਰ
ਪੰਜਾਬ ਸਰਕਾਰ ਵੱਲੋਂ ਮੱਕੀ ਦੀ ਖ਼ਰੀਦ ਘੱਟੋ ਸਮਰਥਨ ਮੁੱਲ ‘ਤੇ ਖ਼ਰੀਦ ਕਰਨੀ ਯਕੀਨੀ ਬਣਾਈ ਜਾਵੇਗੀ ਗੁਰਦਾਸਪੁਰ, 19 ਜੂਨ 2025 ( ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਚ ਝੋਨੇ ਹੇਠੋਂ ਰਕਬਾ ਕੱਢ ਕੇ ਮੱਕੀ ਹੇਠ ਲਿਆਉਣ ਲਈ ਸ਼ੁਰੂ ਕੀਤੇ ਗਏ ਪਾਇਲਟ ਪ੍ਰੋਜੈਕਟ ਤਹਿਤ 2000 ਹੈੱਕ. ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਵਾਈ ਜਾਵੇਗੀ ਅਤੇ […]
Continue Reading

