ਭਗਵੰਤ ਮਾਨ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਨਹਿਰੀ ਪਾਣੀ ਦੀ ਵਰਤੋਂ ਕਾਰਨ ਜ਼ਮੀਨ ਹੇਠਲੇ ਪਾਣੀ ਦਾ ਪੱਧਰ ਉੱਚਾ ਹੋਇਆ – ਰਮਨ ਬਹਿਲ
ਸਿੰਚਾਈ ਵਿਭਾਗ ਵੱਲੋਂ ਵਾਧੂ 10,000 ਕਿਊਸਿਕ ਨਹਿਰੀ ਪਾਣੀ ਨਾਲ ਜ਼ਮੀਨ ਹੇਠਲੇ ਪਾਣੀ ਦੀ ਹੋਵੇਗੀ ਬੱਚਤਗੁਰਦਾਸਪੁਰ, 09 ਜੂਨ (ਸਰਬਜੀਤ ਸਿੰਘ ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪਿਛਲੇ ਕਈ ਦਹਾਕਿਆਂ ਤੋਂ ਬੰਦ ਪਈਆਂ ਨਹਿਰਾਂ ਤੇ ਖਾਲ਼ਾਂ ਨੂੰ ਬਹਾਲ ਕਰਨ ਨਾਲ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਣ ਲੱਗ ਪਿਆ ਹੈ। ਆਮ ਆਦਮੀ […]
Continue Reading

