ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ

ਬਟਾਲਾ, ਗੁਰਦਾਸਪੁਰ, 5 ਜੂਨ (ਸਰਬਜੀਤ ਸਿੰਘ)– ਲਾਇਨਜ ਕਲੱਬ ਬਟਾਲਾ ਮੁਸਕਾਨ ਵੱਲੋਂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਛਬੀਲ ਲਗਾਈ ਗਈ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਲਾਇਨ ਗਗਨਦੀਪ ਸਿੰਘ ਨੇ ਦੱਸਿਆ ਕਿ ਸਥਾਨਕ ਸਮਾਧ ਰੋਡ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਲੱਬ ਵੱਲੋਂ ਠੰਡੇ ਮਿੱਠੇ ਜਲ […]

Continue Reading

ਪੰਜਾਬ ਸਰਕਾਰ ਨੇ ਵਿਧਾਨ ਸਭਾ ਹਲਕਾ ਕਾਦੀਆਂ ਦੇ ਪਿੰਡਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਲਈ 66 ਕੇ.ਵੀ. ਬਿਜਲੀ-ਘਰ ਦੇ ਰੂਪ ਵਿੱਚ ਵੱਡਾ ਤੋਹਫ਼ਾ ਦਿੱਤਾ

ਚੇਅਰਮੈਨ ਸ. ਜਗਰੂਪ ਸਿੰਘ ਸੇਖਵਾਂ ਨੇ 66 ਕੇ.ਵੀ. ਬਿਜਲੀ-ਘਰ, ਪਿੰਡ ਕੋਟ ਧੰਦਲ ਨੂੰ ਲੋਕ ਅਰਪਣ ਕੀਤਾ ਰਾਜ ਸਰਕਾਰ ਨੇ 66 ਕੇ.ਵੀ. ਬਿਜਲੀ-ਘਰ, ਪਿੰਡ ਕੋਟ ਧੰਦਲ ਨੂੰ ਬਣਾਉਣ ਉੱਪਰ 5.80 ਕਰੋੜ ਰੁਪਏ ਖ਼ਰਚ ਕੀਤੇ ਕੋਟ ਧੰਦਲ/ਗੁਰਦਾਸਪੁਰ, 04 ਜੂਨ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਵਿਧਾਨ ਸਭਾ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਨੇ ਨਸ਼ੇ ਦੀ ਦਲ-ਦਲ ਵਿੱਚ ਫਸੇ ਨੌਜਵਾਨਾਂ ਨੂੰ ਨਸ਼ਿਆਂ ਵਿਚੋਂ ਬਾਹਰ ਕੱਢ ਕੇ ਉਨ੍ਹਾਂ ਦੇ ਪੁਨਰਵਾਸ ਲਈ ਯਤਨ ਅਰੰਭੇ – ਡਿਪਟੀ ਕਮਿਸ਼ਨਰ

ਨੌਜਵਾਨਾਂ ਨੂੰ ਮੁਫ਼ਤ ਹੁਨਰ ਸਿਖਲਾਈ ਦੇ ਕੋਰਸ ਕਰਵਾਏ ਜਾਣਗੇਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਜ਼ਿਲ੍ਹੇ ਦੇ ਪਿੰਡਾਂ ਵਿੱਚ ਕੀਤੇ ਜਾ ਰਹੇ ਖੇਡ ਮੈਦਾਨ ਤਿਆਰਗੁਰਦਾਸਪੁਰ, 04 ਜੂਨ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਕਾਮਯਾਬ ਕਰਨ […]

Continue Reading

ਜੁਵੇਨਾਇਲ ਜਸਟਿਸ ਬੋਰਡ ਲਈ 2 ਨਵੇਂ ਯੋਗ ਮੈਂਬਰ ਅਤੇ ਬਾਲ ਭਲਾਈ ਕਮੇਟੀ ਲਈ ਇੱਕ ਚੇਅਰਪਰਸਨ ਅਤੇ 4 ਮੈਂਬਰਾਂ ਦੀ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ

ਗੁਰਦਾਸਪੁਰ, 04 ਜੂਨ (ਸਰਬਜੀਤ ਸਿੰਘ) – ਦਲਵਿੰਦਰਜੀਤ ਸਿੰਘ, ਡਿਪਟੀ ਕਮਿਸ਼ਨਰ, ਗੁਰਦਾਸਪੁਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਜ਼ਿਲ੍ਹੇ ਵਿੱਚ 0 ਤੋਂ 18 ਸਾਲ ਦੇ ਬੱਚਿਆਂ ਦੀ ਸੁਰੱਖਿਆ ਅਤੇ ਦੇਖਭਾਲ ਦੇ ਹੋਰ ਕਿੰਨੇ ਕਾਰਨਾਂ ਕਰਕੇ ਕਾਨੂੰਨ ਦੇ ਟਕਰਾਅ ਵਿੱਚ ਆਉਣ ਵਾਲੇ ਬੱਚਿਆਂ ਲਈ ਜੁਵੇਨਾਇਲ ਜਸਟਿਸ ਐਕਟ, 2015 ਤਹਿਤ ਬਾਲ ਭਲਾਈ ਕਮੇਟੀ ਅਤੇ ਜੁਵੇਨਾਇਲ ਜਸਟਿਸ ਬੋਰਡ ਦਾ […]

Continue Reading

ਚੇਅਰਮੈਨ ਰਮਨ ਬਹਿਲ ਨੇ ਕਿਰਨ ਨਾਲੇ ਅਤੇ ਆਲੇਚੱਕ ਡਰੇਨ ਦੀ ਸਫ਼ਾਈ ਦਾ ਜਾਇਜ਼ਾ ਲਿਆ

ਕਿਰਨ ਨਾਲੇ ਦੀ ਸਫ਼ਾਈ ਲਈ ਵੱਡੀ ਮਸ਼ੀਨ ਲਗਾਉਣ ਲਈ ਚੇਅਰਮੈਨ ਰਮਨ ਬਹਿਲ ਨੇ ਜਲ ਸਰੋਤ ਮੰਤਰੀ ਨਾਲ ਗੱਲ ਕੀਤੀ ਇਲਾਕੇ ਦੇ ਲੋਕਾਂ ਨੇ ਕਿਰਨ ਨਾਲੇ ਅਤੇ ਆਲੇਚੱਕ ਡਰੇਨ ਦੀ ਸਫ਼ਾਈ ਲਈ ਪੰਜਾਬ ਸਰਕਾਰ ਤੇ ਚੇਅਰਮੈਨ ਰਮਨ ਬਹਿਲ ਦਾ ਕੀਤਾ ਧੰਨਵਾਦ ਗੁਰਦਾਸਪੁਰ, 4 ਜੂਨ ( ਸਰਬਜੀਤ ਸਿੰਘ)-+ – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ […]

Continue Reading

ਚੇਅਰਮੈਨ ਰਮਨ ਬਹਿਲ ਦੀ ਅਗਵਾਈ ਵਿੱਚ ਵਿਧਾਨ ਸਭਾ ਹਲਕਾ ਗੁਰਦਾਸਪੁਰ ਵਿੱਚ ਨਸ਼ਾ ਮੁਕਤੀ ਯਾਤਰਾ ਜਾਰੀ

ਪਿੰਡ ਪੀਰਾਂਬਾਗ, ਸਲੀਮਪੁਰ ਅਰਾਈਆਂ ਅਤੇ ਕੋਟਲੀ ਸ਼ਾਹਪੁਰ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਕੀਤੀਆਂ ਜਾਗਰੂਕਤਾ ਰੈਲੀਆਂਗੁਰਦਾਸਪੁਰ, 04 ਜੂਨ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਬੀਤੀ ਸ਼ਾਮ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਅਧੀਨ ਆਉਂਦੇ ਪਿੰਡਾਂ ਪੀਰਾਂਬਾਗ, ਸਲੀਮਪੁਰ ਅਰਾਈਆਂ ਅਤੇ ਕੋਟਲੀ […]

Continue Reading

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋਂ ਕਿਸਾਨ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਗੁਰਦਾਸਪੁਰ, 4 ਜੂਨ (ਸਰਬਜੀਤ ਸਿੰਘ)– ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋਂ ਵਿਕਸਤ ਖੇਤੀਬਾੜੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਬਿਧੀਪੁਰ, ਕੈਲੇਕਲਾਂ, ਜਫਰਵਾਲ, ਬਰਿਆਰ, ਕਾਲੇਨੰਗਲ, ਆਦੀ, ਭੋਲੇਕੇ, ਪੰਨਵਾਂ ਝੰਗੀ, ਭਗਥਾਨਾ, ਬੋਹਰਵਾਲਾ ਵਿਖੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਹ ਪ੍ਰੋਗਰਾਮ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਹਿਯੋਗੀ ਨਿਰਦੇਸ਼ਕ ਡਾ. ਸਰਬਜੀਤ ਸਿੰਘ ਔਲਖ ਦੀ ਅਗਵਾਈ ਹੇਠ ਨੇਪਰੇ […]

Continue Reading

ਸੰਤ ਭਿੰਡਰਾਂਵਾਲਿਆਂ ਦੇ ਪੁੱਤਰਾ ਤੇ ਦਮਦਮੀ ਟਕਸਾਲ ਦੇ ਮੁੱਖੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ 6 ਜੂਨ ਨੂੰ ਕੌਮ ਦੇ ਨਾਂ ਸੰਦੇਸ਼ ਦੇਣ ਤੋਂ ਰੋਕਣਾ ਸਮੇਂ ਤੇ ਲੋਕਾਂ ਦੀ ਮੰਗ ਵਾਲਾ ਵਧੀਆ ਫੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 3 ਜੂਨ (ਸਰਬਜੀਤ ਸਿੰਘ)– 1 ਜੂਨ ਤੋਂ 6 ਜੂਨ ਤੱਕ ਘੱਲੂਘਾਰਾ ਦਿਵਸ ਸਮੂਹ ਦਰਬਾਰ ਸਾਹਿਬ ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਂਟ ਕਰਨ ਤੇ ਭਾਰਤ ਸਰਕਾਰ ਦੇ ਇਸ ਹਮਲੇ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਇਸ ਦਰਮਿਆਨ 6 ਜੂਨ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਜਿਥੇ ਕੌਮ ਦੇ ਨਾਂ ਸੁਦੇਸ਼ ਪੜਿਆ ਜਾਂਦਾ ਹੈ ਉਥੇ ਸ਼ਹੀਦਾਂ ਦੇ ਪ੍ਰਵਾਰਾਂ […]

Continue Reading

ਪੀ.ਏ.ਯੂ.-ਕੇ.ਵੀ.ਕੇ. ਗੁਰਦਾਸਪੁਰ ਵੱਲੋਂ ਵਿਕਸਿਤ ਖੇਤੀਬਾੜੀ ਸੰਕਲਪ ਅਭਿਆਨ ਦੇ ਤਹਿਤ ਵੱਖ-ਵੱਖ ਪਿੰਡਾਂ ਵਿੱਚ ਪ੍ਰੋਗਰਾਮ ਆਯੋਜਿਤ ਕੀਤੇ ਗਏ

ਗੁਰਦਾਸਪੁਰ, 03 ਜੂਨ (ਸਰਬਜੀਤ ਸਿੰਘ) – ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਗੁਰਦਾਸਪੁਰ ਵੱਲੋਂ ਵਿਕਸਤ ਖੇਤੀਬਾੜੀ ਸੰਕਲਪ ਅਭਿਆਨ ਤਹਿਤ ਵੱਖ-ਵੱਖ ਪਿੰਡਾਂ ਭੋਪਰ ਸੈਦਾਂ, ਚੌਹਾਨ, ਔਜਲਾ, ਕੋਟਲੀ ਰੌਲਾ, ਲਾਧੂਪੁਰ, ਮਾਨ ਚੋਪੜਾ, ਮਾੜੇ, ਸਹਾਏਪੁਰ, ਸ਼ੰਕਰਪੁਰਾ, ਡਡਿਆਲਾ ਨੱਤ, ਤੇਜਾ ਕਲਾਂ, ਤੇਜਾ ਖੁਰਦ, ਕੋਟ ਮੌਲਵੀ, ਪਰਾਚਾ, ਅਲੀਸ਼ੇਰ, ਅਮੀਪੁਰ ਵਿਖੇ ਕਿਸਾਨ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਹ ਪ੍ਰੋਗਰਾਮ ਕ੍ਰਿਸ਼ੀ […]

Continue Reading

‘ਨਸ਼ਾ ਮੁਕਤੀ ਯਾਤਰਾ’ ਕੋਈ ਸਿਆਸੀ ਯਾਤਰਾ ਨਹੀਂ, ਸਗੋਂ ਨਸ਼ੇ ਦੇ ਖ਼ਾਤਮੇ ਦਾ ਸਮਾਜਿਕ ਸੰਕਲਪ ਹੈ – ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਨਸ਼ਾ ਮੁਕਤੀ ਯਾਤਰਾ ਤਹਿਤ ਪਿੰਡ ਮਾਹਲ ਤੇ ਗੋਸਲ ਵਿੱਚ ਕੀਤੀਆਂ ਜਾਗਰੂਕਤਾ ਸਭਾਵਾਂਡੇਰਾ ਬਾਬਾ ਨਾਨਕ/ਗੁਰਦਾਸਪੁਰ, 3 ਜੂਨ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਾ ਮੁਕਤੀ ਮੀਟਿੰਗਾਂ ਦਾ ਸਿਲਸਿਲਾ ਜਾਰੀ ਹੈ। ਇਸੇ ਲੜੀ ਤਹਿਤ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵੱਲੋਂ ਬੀਤੀ […]

Continue Reading