ਚੇਅਰਮੈਨ ਰਮਨ ਬਹਿਲ ਵੱਲੋਂ ਲੋਕਾਂ ਨੂੰ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਾਲ ਜੁੜਨ ਦਾ ਸੱਦਾ

ਪਿੰਡ ਪੂਰੋਵਾਲ ਜੱਟਾਂ, ਲੰਗਾਹ, ਕੈਲੇ ਖ਼ੁਰਦ ਅਤੇ ਇੰਦਰਾਵਾਲ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਕੀਤਾ ਲਾਮਬੱਧਪਿੰਡ ਵਾਸੀਆਂ ਨੂੰ ਨਸ਼ਾ ਖ਼ਤਮ ਕਰਨ ਦਾ ਦੁਆਇਆ ਪ੍ਰਣਗੁਰਦਾਸਪੁਰ, 3 ਜੂਨ (ਸਰਬਜੀਤ ਸਿੰਘ)–  ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਸ਼ੁਰੂ ਕੀਤੀ ਗਈ […]

Continue Reading

ਕਮਿਊਨਿਟੀ ਹੈਲਥ ਅਫਸਰਾਂ ਵਲੋਂ ਰੁੱਖ ਲਗਾਉਣ ਦੀ ਮੁਹਿੰਮ ਲੋਕਾਂ ਲਈ ਬਣੀ ਮਾਰਗਦਰਸ਼ਕ- ਡਾ ਸੁਨੀਲ ਤਰਗੋਤਰਾ

10000 ਰੁੱਖਾਂ ਦਾ ਕਰਨਗੇ ਟੀਚਾ ਪੂਰਾ ਗੁਰਦਾਸਪੁਰ, 3 ਜੂਨ (ਸਰਬਜੀਤ ਸਿੰਘ)— ਇਕ ਰੁੱਖ ਸੋ ਸੁੱਖ ਦੇ ਨਾਮ ਨਾਲ ਪ੍ਰਚਲਤ ਕਹਾਵਤ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਦਾ ਹੈ ਇਸ ਕਰਕੇ ਇਸ ਵਾਰ ਕਮਿਊਨਿਟੀ ਹੈਲਥ ਅਫਸਰ ਪੂਰੇ ਪੰਜਾਬ ਵਿਚ 1 ਜੂਨ ਤੋਂ 5 ਜੂਨ ਤੱਕ ਹਜ਼ਾਰਾਂ  ਰੁੱਖ ਲਗਾ ਕੇ ਵਿਸ਼ਵ ਵਾਤਾਵਰਨ ਦਿਵਸ ਮਨਾਉਣਗੇ। ਇਸ ਗੱਲ ਦੀ ਜਾਣਕਾਰੀ […]

Continue Reading

2 ਜੂਨ 84 ਨੂੰ ਹਰਿਮੰਦਰ ਸਾਹਿਬ ਤੇ ਅਟੈਕ ਮਗਰੋਂ ਪੰਜਾਬ ਬੰਦ ਦਾ ਸੱਦਾ ਸਰਕਾਰ ਦੀ ਸਿੱਖ ਨਸਲਕੁਸ਼ੀ ਕਰਨ ਦੀ ਵੱਡੀ ਤੇ ਖਤਰਨਾਕ ਸਾਜ਼ਿਸ਼ ਸੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਜੂਨ (ਸਰਬਜੀਤ ਸਿੰਘ)– 2 ਜੂਨ 84 ਨੂੰ ਪਵਿੱਤਰ ਹਰਿਮੰਦਰ ਸਾਹਿਬ ਤੇ ਅਟੈਕ ਦੀ ਸ਼ੁਰੂਆਤ ਮਗਰੋਂ ਪੰਜਾਬ ਬੰਦ ਦਾ ਸੱਦਾ ਦੇਣ ਪਿੱਛੇ ਸਿੱਖ ਵਿਰੋਧੀ ਭਾਰਤੀ ਸਰਕਾਰ ਦੀ ਇੱਕ ਵੱਡੀ ਤੇ ਡੂੰਘੀ ਸਾਜ਼ਿਸ਼ ਸੀ ਕਿਉਂਕਿ ਇਸ ਦਿਨ ਹਰਮੰਦਰ ਸਾਹਿਬ ‘ਚ ਕਿਸੇ ਨੂੰ ਅੰਦਰ ਜਾ ਬਾਹਰ ਨਹੀਂ ਜਾਣ ਦਿੱਤਾ ਗਿਆ ਅਤੇ ਇਸ ਦਿਨ ਪਵਿੱਤਰ ਹਰਮੰਦਰ ਸਾਹਿਬ […]

Continue Reading

ਗੁਰਦੁਆਰਾ ਸਾਹਿਬ ਸ਼ਹੀਦ ਸਿੰਘਾਂ ਯਾਦਗਾਰ ਵੱਡਾ ਘੱਲੂਘਾਰਾ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 5 ਜੂਨ ਦਸਵੇਂ ਤੇ ਭਾਰੀ ਗੁਰਮਤਿ ਸਮਾਗਮ- ਭਾਈ ਮਨਪ੍ਰੀਤ ਸਿੰਘ

ਗੁਰਦਾਸਪੁਰ, 2 ਜੂਨ (ਸਰਬਜੀਤ ਸਿੰਘ)–ਸਹੀਦਾ ਦੇ ਸਿਰਤਾਜ ਤੇ ਆਦਿ ਗੁਰੂ ਗ੍ਰੰਥ ਸਾਹਿਬ ਦੇ ਰਚਨਹਾਰ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਦਾ ਸ਼ਹੀਦੀ ਦਿਹਾੜਾ ਭਾਵੇਂ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਵੱਲੋਂ ਬੜੀ ਸ਼ਰਧਾ ਭਾਵਨਾਵਾਂ ਤੇ ਉਤਸ਼ਾਹ ਨਾਲ ਮਨਾਇਆ ਗਿਆ,ਪਰ ਪੂਰਾ ਜੂਨ ਦਾ ਮਹੀਨਾ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਮਹਾਰਾਜ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ […]

Continue Reading

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ

ਪਿੰਡ ਜ਼ਫਰਵਾਲ ਅਤੇ ਮੱਲੀਆਂ ਫ਼ਕੀਰਾਂ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਹੋਈਆਂ ਜਾਗਰੂਕਤਾ ਸਭਾਵਾਂ ਧਾਰੀਵਾਲ/ਗੁਰਦਾਸਪੁਰ, 02 ਜੂਨ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਜਗਰੂਪ ਸਿੰਘ ਸੇਖਵਾਂ […]

Continue Reading

ਚੇਅਰਮੈਨ ਰਮਨ ਬਹਿਲ ਨੇ ਨਵ-ਨਿਯੁਕਤ 14 ਹਾਊਸ ਸਰਜਨਾਂ ਨੂੰ ਨਿਯੁਕਤੀ ਪੱਤਰ ਦਿੱਤੇ

ਪੰਜਾਬ ਸਰਕਾਰ ਵੱਲੋਂ ਜਲਦੀ ਹੀ 1000 ਮੈਡੀਕਲ ਅਫ਼ਸਰਾਂ ਦੀ ਭਰਤੀ ਕੀਤੀ ਜਾਵੇਗੀ – ਰਮਨ ਬਹਿਲ ਗੁਰਦਾਸਪੁਰ, 02 ਜੂਨ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਵਿਖੇ ਨਵੇਂ ਨਿਯੁਕਤ ਕੀਤੇ 14 ਹਾਊਸ ਸਰਜਨਾਂ ਨੂੰ ਅੱਜ ਦਫ਼ਤਰ ਸਿਵਲ ਸਰਜਨ ਗੁਰਦਾਸਪੁਰ ਵਿਖੇ ਨਿਯੁਕਤੀ ਪੱਤਰ ਦਿੱਤੇ ਹਨ। ਨਵ ਨਿਯੁਕਤ […]

Continue Reading

ਚੇਅਰਮੈਨ ਰਮਨ ਬਹਿਲ ਨੇ ਨਸ਼ਾ ਮੁਕਤੀ ਯਾਤਰਾ ਅਧੀਨ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਨਸ਼ਿਆਂ ਦੇ ਖ਼ਾਤਮੇ ਦੀ ਚੁਕਾਈ ਸਹੁੰ

ਪਿੰਡ ਸਿਧਵਾਂ ਜਮੀਤਾਂ, ਖੋਖਰ, ਪੂਰੋਵਾਲ ਰਾਜਪੂਤਾਂ, ਨਵਾਂ ਪਿੰਡ ਗੁਰਦਾਸ ਨੰਗਲ ਵਿਖੇ ਡਿਫੈਂਸ ਕਮੇਟੀਆਂ ਦੀਆਂ ਮੀਟਿੰਗਾਂ ਗੁਰਦਾਸਪੁਰ, 02 ਜੂਨ ( ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸੂਬੇ ਦੇ ਲੋਕਾਂ ਵੱਲੋਂ ਭਰਵਾਂ ਸਹਿਯੋਗ ਦਿੱਤਾ ਜਾ ਰਿਹਾ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਗੁਰਦਾਸਪੁਰ ਦੇ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨੂੰ ਦੇਖ ਕੇ ਪਾਹੜਾ ਪਰਿਵਾਰ ਬੌਖਲਾਹਟ ਵਿੱਚ ਆਇਆ – ਆਪ ਆਗੂ

ਚੇਅਰਮੈਨ ਰਮਨ ਬਹਿਲ ਦੀਆਂ ਨਿੱਜੀ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਸ਼ਹਿਰ ਵਿੱਚ ਸੀਵਰੇਜ ਲਈ 10 ਕਰੋੜ ਰੁਪਏ ਅਤੇ ਅੰਮ੍ਰਿਤ-2 ਸਕੀਮ ਮਨਜ਼ੂਰ ਹੋਈ – ਆਪ ਆਗੂ ਹਿਤੇਸ਼ ਮਹਾਜਨ, ਰਘੁਬੀਰ ਸਿੰਘ ਖ਼ਾਲਸਾ ਗੁਰਦਾਸਪੁਰ, 2 ਜੂਨ ( ਸਰਬਜੀਤ ਸਿੰਘ)– ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਟਰੱਸਟੀ ਹਿਤੇਸ਼ ਮਹਾਜਨ ਅਤੇ ਰਘੁਬੀਰ ਸਿੰਘ ਖ਼ਾਲਸਾ ਨੇ ਕਿਹਾ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਪਹੁੰਚੇ ਟਕਸਾਲ ਮੁੱਖੀ ਸੰਤ ਹਰਨਾਮ ਸਿੰਘ ਧੁੰਮਾਂ ਨੂੰ ਮਨਾਉਣ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਜੂਨ (ਸਰਬਜੀਤ ਸਿੰਘ)–ਦਮਦਮੀ ਟਕਸਾਲ ਦੇ ਮੁਖੀ ਸੰਤ ਹਰਨਾਮ ਸਿੰਘ ਧੁੰਮਾਂ ਨੇ ਪਿਛਲੇ ਦਿਨੀਂ ਜਥੇਦਾਰ ਗਿਆਨੀ ਕੁਲਦੀਪ ਗੜਗੱਜ ਸਬੰਧੀ ਸਪੱਸ਼ਟ ਕੀਤਾ ਸੀ ਕਿ 6 ਜੂਨ ਦੇ ਘੱਲੂਘਾਰੇ ਦਿਵਸ ਤੇ ਅਕਾਲ ਤਖ਼ਤ ਸਾਹਿਬ ਤੋਂ ਕੌਮ ਨੂੰ ਕੋਈ ਸੁਦੇਸ਼ ਨਹੀਂ ਦੇਣ ਦਿੱਤਾ ਜਾਵੇਗਾ,ਧੁੰਮਾਂ ਦੇ ਇਸ ਬਿਆਨ ਨੇ ਜਿਥੇ ਕੌਮ ਨੂੰ ਵੱਡੀ ਦੁਬਿਧਾ ਵਿੱਚ ਪਾਇਆ, ਉਥੇ ਸ਼੍ਰੋਮਣੀ […]

Continue Reading

ਪੰਜਾਬ ਵਿੱਚ ਹਰ ਕੀਮਤ `ਤੇ ਨਸ਼ਿਆਂ ਦਾ ਖਾਤਮਾ ਕੀਤਾ ਜਾਵੇਗਾ : ਰਮਨ ਬਹਿਲ

12 ਹਜ਼ਾਰ ਤੋਂ ਵੱਧ ਨਸ਼ਾ ਤਸਕਰ ਜੇਲ੍ਹਾਂ ਵਿੱਚ ਡੱਕੇ, 8600 ਤੋਂ ਵੱਧ ਪਰਚੇ ਕੀਤੇ ਦਰਜ ਚੇਅਰਮੈਨ ਰਮਨ ਬਹਿਲ ਵੱਲੋਂ ਪਿੰਡ ਤੁੰਗ, ਵਰਸੋਲਾ ਅਤੇ ਚੌੜ ਸਿੱਧਵਾਂ ਵਿਖੇ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਗੁਰਦਾਸਪੁਰ, 1 ਜੂਨ (ਸਰਬਜੀਤ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ “ਨਸ਼ਾ ਮੁਕਤੀ ਯਾਤਰਾ” […]

Continue Reading