ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 648189 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ – ਡਿਪਟੀ ਕਮਿਸ਼ਨਰ

464041 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 1475.69 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ  ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 648189 ਮੀਟਰਿਕ ਟਨ ਕਣਕ ਦੀ […]

Continue Reading

ਨਿਯਮਤ ਅਭਿਆਸ ਤਣਾਅ ਘਟਾ ਕੇ ਵਧਾ ਸਕਦੈ ਮਾਨਸਿਕ ਤੰਦਰੁਸਤੀ – ਰਮਨ ਬਹਿਲ

ਸੀ.ਐੱਮ. ਦੀ ਯੋਗਸ਼ਾਲਾ – ਕਰੋ ਯੋਗ ਰਹੋ ਨਿਰੋਗ  ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ ) – ਯੋਗਾ ਸਾਡੀ ਮਹਾਨ ਪੁਰਾਤਨ ਤਹਿਜ਼ੀਬ ਦਾ ਅੰਗ ਹੈ। ਇਹ ਸਰੀਰਕ ਕਸਰਤ ਨਾ ਹੋ ਕੇ ਸਰੀਰਕ ਅਭਿਆਸ ਹੈ, ਜੋ ਤਨ ਨੂੰ ਤਰੋਤਾਜ਼ਾ ਤੇ ਤੰਦਰੁਸਤ ਰੱਖਦਾ ਹੈ। ਮਨ ਨੂੰ ਸ਼ਾਂਤੀ, ਚੈਨ ਤੇ ਬਲ ਬਖ਼ਸ਼ਦਾ ਹੈ। ਬਹੁਤ ਸਾਰੇ ਭਾਰਤੀਆਂ ਦੇ ਰੋਜ਼ਮਰ੍ਹਾ ਜੀਵਨ ਦੀ […]

Continue Reading

ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਵਸਨੀਕਾਂ ਨੇ ਭ੍ਰਿਸ਼ਟਾਚਾਰ ਵਿਰੋਧ ਕਾਰਵਾਈ ਕਰਨ ਲਈ ਪੁਲਸ ਨੂੰ ਸ਼ਾਬਾਸ਼ੀ ਦਿੱਤੀ

ਵਿਧਾਇਕ ਪਾਹੜਾ ਵੱਲੋਂ ਭ੍ਰਿਸ਼ਟਾਚਾਰ ਨੂੰ ਸ਼ਹਿ ਦੇਣਾ ਬਹੁਤ ਮੰਦਭਾਗਾ – ਹਲਕਾ ਨਿਵਾਸੀ ਕਿਹਾ, ਕਾਂਗਰਸੀ ਆਗੂ ਆਪਣੀਆਂ ਸਿਆਸੀ ਰੋਟੀਆਂ ਸੇਕਣ ਤੋਂ ਬਾਜ਼ ਆਉਣ ਅਤੇ ਭ੍ਰਿਸ਼ਟਾਚਾਰ ਵਿਰੋਧੀ ਕਾਰਵਾਈ ਵਿੱਚ ਰੁਕਾਵਟ ਨਾ ਬਣਨ ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ ) – ਮਿਲਕ ਪਲਾਂਟ ਗੁਰਦਾਸਪੁਰ ਦੇ ਚੇਅਰਮੈਨ ਸੁਰਿੰਦਰ ਸ਼ਰਮਾਂ ਵੱਲੋਂ ਕੀਤੇ ਭ੍ਰਿਸ਼ਟਾਚਾਰ ਖ਼ਿਲਾਫ਼ ਅਤੇ ਭ੍ਰਿਸ਼ਟਾਚਾਰ ਨੂੰ ਸ਼ਹਿ ਦੇਣ ਵਾਲੇ ਗੁਰਦਾਸਪੁਰ […]

Continue Reading

ਸੀਨੀਅਰ ਆਈ.ਏ.ਐੱਸ. ਅਧਿਕਾਰੀ ਗੁਰਕਿਰਤ ਕ੍ਰਿਪਾਲ ਸਿੰਘ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਅਤੇ ਫ਼ੌਜ ਦੇ ਅਧਿਕਾਰੀਆਂ ਨਾਲ ਮੀਟਿੰਗ

ਪੰਜਾਬ ਸਰਕਾਰ ਕਿਸੇ ਵੀ ਸੰਭਾਵੀ ਹਮਲੇ ਸਮੇਤ ਕਿਸੇ ਵੀ ਐਮਰਜੈਂਸੀ ਸਥਿਤੀ ‘ਚ ਆਪਣੇ ਨਾਗਰਿਕਾਂ ਦੀ ਸੁਰੱਖਿਆ ਲਈ ਵਚਨਬੱਧ – ਗੁਰਕਿਰਤ ਕ੍ਰਿਪਾਲ ਸਿੰਘ  -ਕਿਹਾ, ਜੰਗ ਬਾਰੇ ਅਫ਼ਵਾਹਾਂ, ਗ਼ਲਤ ਖ਼ਬਰਾਂ ਤੇ ਸਮਾਜ ਤੇ ਦੇਸ਼ ਵਿਰੋਧ ਅਨਸਰਾਂ ‘ਤੇ ਰੱਖੀ ਜਾਵੇ ਪੈਨੀ ਨਜ਼ਰ ਗੁਰਦਾਸਪੁਰ, 13 ਮਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਭਾਰਤ-ਪਾਕਿ ਤਣਾਅ ਦੇ ਮੱਦੇਨਜ਼ਰ ਜ਼ਿਲ੍ਹਿਆਂ ਵਿੱਚ ਨਜ਼ਰ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿਚ 2500 ਹੈੱਕ ਰਕਬਾ ਮੱਕੀ ਦੀ ਕਾਸ਼ਤ ਹੇਠ ਲਿਆਂਦਾ ਜਾਵੇਗਾ : ਮੁੱਖ ਖੇਤੀਬਾੜੀ ਅਫ਼ਸਰ

ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਲਈ ਨਿਯੁਕਤ ਕੀਤੇ ਕਿਸਾਨ ਮਿੱਤਰਾਂ ਨੂੰ  ਪੀਏਯੂ ਦੇ ਮਾਹਿਰਾਂ ਦੀ ਟੀਮ ਵੱਲੋਂ ਦਿੱਤੀ ਗਈ ਸਿਖਲਾਈਗੁਰਦਾਸਪੁਰ, 12 ਮਈ  (ਸਰਬਜੀਤ ਸਿੰਘ)– ਗੁਰਦਾਸਪੁਰ ਜ਼ਿਲ੍ਹੇ ਅੰਦਰ 2500 ਹੈਕਟੇਅਰ ਰਕਬੇ ਵਿਚ ਸਾਉਣੀ ਦੀ ਮੱਕੀ ਦੀ ਕਾਸ਼ਤ ਕਰਾਉਣ ਦੇ ਉਲੀਕੇ ਗਏ ਟੀਚੇ ਦੀ ਪੂਰਤੀ ਲਈ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਿਯੁਕਤ ਕਿਸਾਨ ਮਿੱਤਰਾਂ […]

Continue Reading

ਸੀ.ਐੱਮ. ਦੀ ਯੋਗਸ਼ਾਲਾ ਸਕੀਮ ਲੋਕਾਂ ਲਈ ਹੋ ਰਹੀ ਵਰਦਾਨ ਸਾਬਿਤ – ਜਗਰੂਪ ਸਿੰਘ ਸੇਖਵਾਂ

ਨਿਰੋਗ ਰਹਿਣ ਲਈ ਯੋਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਇਆ ਜਾਵੇ – ਸੇਖਵਾਂ ਗੁਰਦਾਸਪੁਰ, 12 ਮਈ (ਸਰਬਜੀਤ ਸਿੰਘ) – ਸੀ.ਐੱਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ ਦੀ ਇੱਕ ਟੀਮ ਸਥਾਪਤ ਕੀਤੀ ਗਈ ਹੈ ਤਾਂ ਜੋ ਯੋਗ ਨੂੰ […]

Continue Reading

ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੂੰ ਸਦਮਾ, ਚਾਚਾ ਕੇਸ਼ਵ ਬਹਿਲ ਦਾ ਹੋਇਆ ਦਿਹਾਂਤ

ਗੁਰਦਾਸਪੁਰ, 12 ਮਈ  (ਸਰਬਜੀਤ ਸਿੰਘ )- ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੂੰ ਅੱਜ ਉਸ ਵੇਲੇ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪੂਜਨੀਕ ਚਾਚਾ ਕੇਸ਼ਵ ਬਹਿਲ ਜੀ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਕੇਸ਼ਵ ਬਹਿਲ ਦੇ ਅਕਾਲ ਚਲਾਣੇ ਨਾਲ ਗੁਰਦਾਸਪੁਰ ਨੂੰ ਇੱਕ ਵੱਡਾ ਘਾਟਾ ਪਿਆ ਹੈ […]

Continue Reading

ਸੁਰੱਖਿਆ ਉਪਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਵਾਸੀ ਰਾਤ ਸਮੇਂ ਬਲੈਕਆਉਟ ਨੂੰ ਜਾਰੀ ਰੱਖਣ – ਡਿਪਟੀ ਕਮਿਸ਼ਨਰ

ਕੱਲ੍ਹ 12 ਮਈ ਨੂੰ ਜ਼ਿਲ੍ਹੇ ਦੇ ਸਮੂਹ ਸਰਕਾਰੀ/ਏਡਿਡ/ਪ੍ਰਾਈਵੇਟ ਸਕੂਲ ਰਹਿਣਗੇ ਬੰਦ ਕਿਹਾ, ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਿਤੀ ਪੂਰੀ ਤਰਾਂ ਸ਼ਾਂਤਮਈ ਅਤੇ ਕਾਬੂ ਹੇਠ ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਦਰਮਿਆਨ ਸੀਜ਼ਫਾਇਰ ਹੋਣ ਉਪਰੰਤ ਹਾਲਤਾਂ ਵਿੱਚ ਸੁਧਾਰ ਹੋਇਆ ਹੈ ਅਤੇ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰਾਂ ਸ਼ਾਂਤਮਈ ਅਤੇ […]

Continue Reading

ਜ਼ਿਲ੍ਹਾ ਗੁਰਦਾਸਪੁਰ ਵਿੱਚ ਸਥਿਤੀ ਪੂਰੀ ਤਰਾਂ ਸ਼ਾਂਤਮਈ ਅਤੇ ਕਾਬੂ ਹੇਠ

ਸੁਰੱਖਿਆ ਉਪਾਵਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਵਾਸੀ ਰਾਤ ਸਮੇਂ ਬਲੈਕਆਉਟ ਨੂੰ ਜਾਰੀ ਰੱਖਣ – ਡਿਪਟੀ ਕਮਿਸ਼ਨਰ ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਕਿਹਾ ਹੈ ਕਿ ਭਾਰਤ-ਪਾਕਿਸਤਾਨ ਦਰਮਿਆਨ ਸੀਜ਼ਫਾਇਰ ਹੋਣ ਉਪਰੰਤ ਹਾਲਤਾਂ ਵਿੱਚ ਸੁਧਾਰ ਹੋਇਆ ਹੈ ਅਤੇ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰਾਂ ਸ਼ਾਂਤਮਈ ਅਤੇ ਕਾਬੂ ਹੇਠ ਹੈ। ਪਰ ਇਸਦੇ […]

Continue Reading

ਪਿੰਡਾਂ ਤੇ ਸ਼ਹਿਰਾਂ ਦੀਆਂ ਗੁਰੂ ਘਰ ਕਮੇਟੀਆਂ ਸਿੱਖ ਸਿਧਾਂਤਾਂ ਅਤੇ ਗੁਰੂ ਮਰਿਯਾਦਾ ਅਨੁਸਾਰ ਅਨੰਦ ਕਾਰਜ ਦੀ ਰਸਮ ਨੂੰ 12 ਵਜੋਂ ਤੋਂ ਪਹਿਲਾਂ ਪਹਿਲਾਂ ਨਿਭਾਉਣ ਦੀ ਲੋੜ ਤੇ ਜ਼ੋਰ ਦੇਣ : ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਸਮੂਹ ਗੁਰਦੁਆਰਿਆਂ ਦੀਆਂ ਕਮੇਟੀਆਂ ਤੇ ਗੁਰੂ ਘਰ ਦੇ ਵਜ਼ੀਰ ਗ੍ਰੰਥੀ ਸਿੰਘਾਂ ਨੂੰ ਬੇਨਤੀ ਕੀਤੀ ਕਿ ਸਿੱਖੀ ਸਿਧਾਂਤਾਂ ਤੇ ਗੁਰ ਮਰਯਾਦਾ ਅਨੁਸਾਰ ਅਨੰਦ ਕਾਰਜ ਦੀ ਰਸਮ 12 ਵਜੋਂ ਤੋਂ ਪਹਿਲਾਂ ਪਹਿਲਾਂ ਕਰ ਲੈਣੀ ਚਾਹੀਦੀ ਹੈ ਕਿਉਂਕਿ ਲੜਕੀ ਵਾਲਿਆਂ ਦੀਆਂ ਬਹੁਤ ਜ਼ੁਮੇਵਾਰੀਆਂ ਹੁੰਦੀਆਂ ਹਨ ਅਤੇ […]

Continue Reading