ਲੰਮੇ ਸਮੇਂ ਤੋਂ ਜੇਲ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ’ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਬਾਦਲਕੇ ਖੇਡਦੇ ਨੇ ਦੋਗਲੀ ਨੀਤੀ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 11 ਮਈ ( ਸਰਬਜੀਤ ਸਿੰਘ)–ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਧਾਮੀ ਨੇ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਸਬੰਧ ਵਿੱਚ ਇੱਕ ਪੰਥਕ ਇਕੱਤਰਤਾ ਸੱਦੀ ਹੈ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਇਸ ਫੈਸਲੇ ਦਾ ਸਵਾਗਤ ਕਰਦੀ ਹੋਈ ਮੰਗ ਕਰਦੀ ਹੈ ਕਿ ਲੰਮੇ ਸਮੇਂ ਤੋਂ ਜੇਲ੍ਹਾਂ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ […]

Continue Reading

12 ਮਈ ਤੋਂ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਆਮ ਵਾਂਗ ਖੁੱਲ੍ਹਣਗੇ

ਗੁਰਦਾਸਪੁਰ, 11 ਮਈ ( ਸਰਬਜੀਤ ਸਿੰਘ ) – ਪੰਜਾਬ ਸਰਕਾਰ ਵੱਲੋਂ ਭਲਕੇ ਮਿਤੀ 12 ਮਈ 2025 ਤੋਂ ਰਾਜ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ ਸਮੁੱਚੇ ਵਿੱਦਿਅਕ ਅਦਾਰੇ ਆਮ ਵਾਂਗ ਖੁੱਲ੍ਹਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਨਾਂ ਹੁਕਮਾਂ ਤਹਿਤ ਮਿਤੀ 12 ਮਈ 2025 ਤੋਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਵੀ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਸਮੇਤ […]

Continue Reading

ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 638569 ਮੀਟਰਿਕ ਟਨ ਕਣਕ ਦੀ ਖ਼ਰੀਦ ਹੋਈ – ਡਿਪਟੀ ਕਮਿਸ਼ਨਰ

426424 ਮੀਟਰਿਕ ਟਨ ਕਣਕ ਦੀ ਲਿਫ਼ਟਿੰਗ ਕੀਤੀ ਬੀਤੀ ਸ਼ਾਮ ਤੱਕ ਕਿਸਾਨਾਂ ਨੂੰ 1443.99 ਕਰੋੜ ਰੁਪਏ ਦੀ ਰਾਸ਼ੀ ਦਾ ਕੀਤਾ ਭੁਗਤਾਨ ਗੁਰਦਾਸਪੁਰ, 11 ਮਈ (ਸਰਬਜੀਤ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਨਿਰਵਿਘਨ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 638569 ਮੀਟਰਿਕ ਟਨ ਕਣਕ ਦੀ […]

Continue Reading

ਸ੍ਰੀ ਦਰਬਾਰ ਸਾਹਿਬ ਨੂੰ ਹਮਲੇ ਦੌਰਾਨ ਨਿਸ਼ਾਨਾ ਬਣਾਉਣ ਦੀਆਂ ਝੂਠੀਆਂ ਅਫਵਾਵਾਂ ਫਲਾਉਣ ਵਾਲਿਆਂ ਵਿਰੁੱਧ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ– ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)–  ਆਲ ਇੰਡੀਆ ਸਿਖ ਸਟੂਡੈਟਸ ਫੈਡਰੇਸਨ ਖਾਲਸਾ ਨੇ ਦਰਬਾਰ  ਸਾਹਿਬ ਅੰਮਿਰਤਸਰ ਨੂੰ ਹਮਲੇ ਦੋਰਾਨ ਨਿਸਾਨਾ ਬਣਾਉਣ ਦੀ  ਕਿਸੇ ਸਰਾਰਤੀ ਅਨਸਰ ਵਲੋ ਝੂਠੀ ਅਫਵਾਹ ਫਲਾਉਣ ਦੀ ਜੋਰਦਾਰ ਸਬਦਾ ‘ਚ ਨਿੰਦਾ ਕਰਦਿਆ ਅੰਮਿਰਤਸਰ ਦੇ ਪੁਲਿਸ ਕਮਿਸਨਰ ਤੋ ਮੰਗ ਕੀਤੀ ਹੈ ਕਿ ਜੰਗ ਦੇ ਮਹੌਲ ਦੌਰਾਨ ਝੂਠੀਆ ਅਫਵਾਹਾ ਫੈਲਾਉਣ ਵਾਲੇ ਸਮਾਜ ਵਿਰੋਧੀ ਸਰਾਰਤੀ ਅਨਸਰਾਂ […]

Continue Reading

ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਵੱਲੋਂ ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ ਦੀ ਅਗਵਾਈ ਹੇਠ ਆਰੰਭ ਕੀਤੀ ਸਿੱਖ ਜਾਗਰੂਕਤਾ ਮੁਹਿੰਮ ਚੜਦੀ ਕਲਾ ‘ਚ ਕਰ ਰਹੀ ਹੈ ਸਿੱਖੀ ਪ੍ਰਚਾਰ : ਜਥੇਦਾਰ ਬਾਬਾ ਸਤਨਾਮ ਸਿੰਘ ਖਾਪੜਖੇੜੀ

ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)– ਮਿਸਲ ਸ਼ਹੀਦ ਬਾਬਾ ਸ਼ਾਮ ਸਿੰਘ ਅਟਾਰੀ ਤਰਨਾਦਲ ਵੱਲੋਂ ਆਰੰਭ ਕੀਤੀ ਗਈ ਸਿੱਖ ਜਾਗਰੂਕਤਾ ਮੁਹਿੰਮ ਜਥੇਬੰਦੀ ਦੇ ਮੁਖੀ ਜਥੇਦਾਰ ਬਾਬਾ ਸਤਨਾਮ ਸਿੰਘ ਪ੍ਰਧਾਨ ਖਾਪੜਖੇੜੀ ਦੀ ਅਗਵਾਈ ਹੇਠ ਦਿਨੋਂ ਦਿਨ ਚੜ੍ਹਦੀ ਕਲਾ ਵੱਲ ਵੱਧਦੀ ਜਾ ਰਹੀ ਹੈ ਅਤੇ ਪਿੰਡਾਂ ਸ਼ਹਿਰਾਂ ਦੀਆਂ ਸ਼ਰਧਾਵਾਨ ਸੰਗਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਇਸ ਮੁਹਿੰਮ ਦਾ […]

Continue Reading

ਭਾਰਤ ਅਤੇ ਪਾਕਿਸਤਾਨ ਦਰਮਿਆਨ ਲੜਾਈ ਬੰਦ ਕਰਨ ਦੇ ਫੈਸਲੇ ਨੂੰ ਦੋਨਾਂ ਦੇਸ਼ਾਂ ਦੇ ਲੋਕਾਂ ਲਈ ਹਾਂ ਪੱਖੀ ਖਬਰ ਦੱਸਿਆ-ਕਾਮਰੇਡ ਬੱਖਤਪੁਰਾ

ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ)-  ਸੀਪੀਆਈ ਐਮ ਐਲ ਲਿਬਰੇਸ਼ਨ ਨੇ ਸਾਹਮਣੇ ਆਈਆ ਖਬਰਾਂ ਮੁਤਾਬਿਕ ਭਾਰਤ ਅਤੇ ਪਾਕਿਸਤਾਨ ਦਰਮਿਆਨ ਲੜਾਈ ਬੰਦ ਕਰਨ ਦੇ ਫੈਸਲੇ ਨੂੰ ਦੋਨਾਂ ਦੇਸ਼ਾਂ ਦੇ ਲੋਕਾਂ ਲਈ ਹਾਂ ਪੱਖੀ ਖਬਰ ਦੱਸਿਆ ਹੈ। ਇਸ ਸਬੰਧੀ ਪ੍ਰੈਸ਼ ਨਾਲ ਗੱਲਬਾਤ ਕਰਦਿਆ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖਤਪੁਰ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਦਾ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਦਾ ਦੌਰਾ

ਐਮਰਜੈਂਸੀ ਹਾਲਤਾਂ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰਾਂ ਤਿਆਰ – ਰਮਨ ਬਹਿਲ ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ) – ਭਾਰਤ-ਪਾਕਿ ਸਰਹੱਦ ਉੱਪਰ ਬਣੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਸਿਹਤ ਵਿਭਾਗ ਵੱਲੋਂ […]

Continue Reading

ਜ਼ਿਲ੍ਹਾ ਗੁਰਦਾਸਪੁਰ ਅੰਦਰ ਡਰੋਨ ਉਡਾਉਣ/ਲੇਜ਼ਰ ਲਾਈਟ ਮਨੁੱਖ ਰਹਿਤ ਹਵਾਈ ਵਾਹਨ ‘ਤੇ ਸਖ਼ਤ ਪਾਬੰਦੀ ਲਗਾਈ

ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ ) – ਹਿੰਦ-ਪਾਕਿ ਸਰਹੱਦ ‘ਤੇ ਸੰਵੇਦਨਸ਼ੀਲ ਮਾਹੌਲ ਹੋਣ ਕਰਕੇ ਦੇਸ਼ ਭਰ ਵਿੱਚ ਤਣਾਅ ਦੀ ਸਥਿਤੀ ਪੈਦਾ ਹੋ ਗਈ ਹੈ। ਜ਼ਿਲ੍ਹਾ ਗੁਰਦਾਸਪੁਰ ਵਿੱਚ ਹਿੰਦ-ਪਾਕਿ ਅੰਤਰਰਾਸ਼ਟਰੀ ਸਰਹੱਦ ਦੇ ਨਾਲ ਲੱਗਦਾ ਹੋਣ ਕਰਕੇ ਅਤੇ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਗੁਰਦਾਸਪੁਰ ਵਿੱਚ ਡਰੋਨ ਉਡਾਉਣ/ਲੇਜ਼ਰ ਲਾਈਟ/ਮਨੁੱਖ ਰਹਿਤ ਹਵਾਈ ਵਾਹਨ (ਯੂ.ਏ.ਵੀ.) ਚਲਾਉਣ ‘ਤੇ ਮੁਕੰਮਲ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦੀ ਪਿੰਡ ਹਰਦੋਛੰਨੀ ਤੇ ਕਮਾਲਪੁਰ ਦਾ ਦੌਰਾ

ਸਰਹੱਦੀ ਪਿੰਡਾਂ ਦੇ ਵਸਨੀਕਾਂ ਨੂੰ ਪੰਜਾਬ ਸਰਕਾਰ ਵੱਲੋਂ ਹਰ ਤਰਾਂ ਦੀ ਮਦਦ ਦਾ ਭਰੋਸਾ ਦਿੱਤਾ ਗੁਰਦਾਸਪੁਰ, 10 ਮਈ (ਸਰਬਜੀਤ ਸਿੰਘ) – ਭਾਰਤ-ਪਾਕਿ ਸਰਹੱਦ ‘ਤੇ ਬਣੇ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਹੱਦ ਨਾਲ ਲੱਗਦੇ ਪਿੰਡਾਂ ਹਰਦੋਛੰਨੀ ਤੇ ਕਮਾਲਪੁਰ ਦਾ ਦੌਰਾ ਕੀਤਾ ਗਿਆ।  […]

Continue Reading

ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ, ਕਿਸੇ ਨੂੰ ਘਬਰਾਉਣ ਦੀ ਕੋਈ ਲੋੜ ਨਹੀਂ – ਡਿਪਟੀ ਕਮਿਸ਼ਨਰ 

ਕਿਸੇ ਵੀ ਸ਼ੱਕੀ ਵਿਅਕਤੀ ਜਾਂ ਵਸਤੂ ਦੀ ਸੂਚਨਾ ਪੁਲਿਸ ਨੂੰ ਦਿਓ – ਐੱਸ.ਐੱਸ.ਪੀ. ਗੁਰਦਾਸਪੁਰ ਗੁਰਦਾਸਪੁਰ, 9 ਮਈ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ ਗੁਰਦਾਸਪੁਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਹਾ ਹੈ ਕਿ ਜ਼ਿਲ੍ਹੇ ਵਿੱਚ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ ਅਤੇ ਕਿਸੇ ਨੂੰ ਵੀ ਘਬਰਾਉਣ ਦੀ ਕੋਈ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ […]

Continue Reading