ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਸਿੰਘ ਵੱਲੋਂ ਕੇਂਦਰੀ ਜੇਲ ਗੁਰਦਾਸਪੁਰ ਅਤੇ ਰੈੱਡ ਕਰਾਸ ਨਸ਼ਾ ਛੁਡਾਓ ਕੇਂਦਰ ਗੁਰਦਾਸਪੁਰ ਦਾ ਦੌਰਾ ਕੀਤਾ

ਗੁਰਦਾਸਪੁਰ,3 ਮਈ (ਸਰਬਜੀਤ ਸਿੰਘ)– ਹਰਪ੍ਰੀਤ ਸਿੰਘ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਦੁਆਰਾ ਕੇਂਦਰੀ ਜੇਲ, ਗੁਰਦਾਸਪੁਰ ਦਾ ਦੌਰਾ ਕੀਤਾ ਗਿਆ ਅਤੇ ਜੇਲ ਬੈਰਕਾਂ ਦਾ ਨਿਰੀਖਣ ਕੀਤਾ ਗਿਆ। ਉਹਨਾਂ ਦੁਆਰਾ ਕੈਦੀਆਂ ਅਤੇ ਹਵਾਲਾਤੀਆਂ ਨੂੰ ਮਿਲਿਆ ਗਿਆ ਅਤੇ ਉਹਨਾਂ ਦੀਆਂ ਮੁਸ਼ਿਕਲਾਂ ਨੂੰ ਸੁਣਿਆ ਗਿਆ ਅਤੇ ਜੇਲ੍ਹ ਅੰਦਰ ਬੰਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਮੁਫਤ ਕਾਨੂੰਨੀ ਸਹਾਇਤਾ ਬਾਰੇ ਜਾਣੂ […]

Continue Reading

ਪੰਜਾਬ ਸਿੱਖਿਆ ਕ੍ਰਾਂਤੀ’ ਕੇਵਲ ਇਕ ਮੁਹਿੰਮ ਨਹੀਂ, ਬਲਕਿ ਇਕ ਪਰਿਵਰਤਨ ਦੀ ਲਹਿਰ : ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 3 ਸਕੂਲਾਂ ’ਚ ਸਿੱਖਿਆ ਕ੍ਰਾਂਤੀ ਤਹਿਤ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਗੁਰਦਾਸਪੁਰ, 3 ਮਈ (ਸਰਬਜੀਤ ਸਿੰਘ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਅੱਜ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਕਾਰੀ ਪ੍ਰਾਇਮਰੀ ਤੇ ਮਿਡਲ ਸਕੂਲ ਸਲੀਮਪੁਰ ਅਰਾਈਆਂ […]

Continue Reading

4 ਮਈ ਨੂੰ ਨੈਸ਼ਨਲ ਇਲਜੀਬਿਲਟੀ ਕਮ ਐਂਟਰਸ ਟੈੱਸਟ ਦੀ ਹੋ ਰਹੀ ਪ੍ਰੀਖਿਆ ਮੌਕੇ ਜ਼ਿਲ੍ਹੇ ‘ਚ ਸਥਾਪਿਤ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਲੋਕਾਂ ਦੇ ਇਕੱਠੇ ਹੋਣ ‘ਤੇ ਪਾਬੰਦੀ ਲਗਾਈ

ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ) – ਦ ਨੈਸ਼ਨਲ ਟੈੱਸਟ ਏਜੰਸੀ ਵੱਲੋਂ ਦੇਸ਼ ਭਰ ਵਿੱਚ ਨੈਸ਼ਨਲ ਇਲਜੀਬਿਲਟੀ ਕਮ ਐਂਟਰਸ ਟੈੱਸਟ (ਯੂ.ਜੀ.) 2025 ਦੀ ਪ੍ਰੀਖਿਆ 4 ਮਈ 2025 (ਦਿਨ ਐਤਵਾਰ) ਨੂੰ ਨੈਸ਼ਨਲ ਟੈੱਸਟ ਏਜੰਸੀ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈ ਜਾ ਰਹੀ ਹੈ। ਇਸ ਪ੍ਰੀਖਿਆ ਦੌਰਾਨ ਪ੍ਰੀਖਿਆ ਕੇਂਦਰਾਂ ਦੇ ਬਾਹਰ ਕੋਈ ਗੜਬੜੀ ਨਾ ਹੋਵੇ ਇਸ ਨੂੰ […]

Continue Reading

4 ਮਈ ਨੂੰ ਗੁਰਦਾਸਪੁਰ ਵਿਖੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਹੋਵੇਗੀ ਜ਼ਿਲ੍ਹਾ ਪੱਧਰੀ ਮੀਟਿੰਗ 

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਮੀਟਿੰਗ ਵਿੱਚ ਹੋਣਗੇ ਸ਼ਾਮਲ  ਡਿਪਟੀ ਕਮਿਸ਼ਨਰ ਵੱਲੋਂ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਸਾਰੇ ਨੁਮਾਇੰਦਿਆਂ ਨੂੰ ਮੀਟਿੰਗ ਵਿੱਚ ਸ਼ਾਮਲ ਹੋਣ ਦਾ ਸੱਦਾ ਗੁਰਦਾਸਪੁਰ, 2 ਮਈ (ਸਰਬਜੀਤ ਸੰਘ) – ਪੰਜਾਬ ਸਰਕਾਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ 4 ਮਈ ਨੂੰ ਗੁਰਦਾਸਪੁਰ ਵਿਖੇ […]

Continue Reading

’ਪੰਜਾਬ ਸਿੱਖਿਆ ਕ੍ਰਾਂਤੀ’ ਕੇਵਲ ਇਕ ਮੁਹਿੰਮ ਨਹੀਂ, ਬਲਕਿ ਇਕ ਪਰਿਵਰਤਨ ਦੀ ਲਹਿਰ : ਚੇਅਰਮੈਨ ਰਮਨ ਬਹਿਲ

ਚੇਅਰਮੈਨ ਰਮਨ ਬਹਿਲ ਨੇ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ 2 ਸਕੂਲਾਂ ’ਚ 18.68 ਲੱਖ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਵੱਲੋਂ ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਸਰਕਾਰੀ ਮਿਡਲ ਸਕੂਲ ਨਬੀਪੁਰ ਅਤੇ ਸਰਕਾਰੀ ਪ੍ਰਾਇਮਰੀ […]

Continue Reading

ਪੰਜਾਬ ਦੇ ਰਾਜਪਾਲ ਵੱਲੋਂ ਹੈੱਡ ਟੀਚਰ ਰਾਜਵਿੰਦਰਪਾਲ ਕੌਰ ਬਿਹਤਰ ਸੇਵਾਵਾਂ ਲਈ ਸਨਮਾਨਿਤ ਕੀਤਾ

ਵਿਦਿਆਰਥੀਆਂ ਨੂੰ ਗੁਣਤਾਂਮਕ  ਸਿੱਖਿਆ ਦੇਣਾ ਹੀ ਮੇਰਾ ਉਦੇਸ਼ ਹੈ : ਰਾਜਵਿੰਦਰਪਾਲ ਕੌਰ ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਹੈੱਡ ਟੀਚਰ ਰਜਵਿੰਦਰਪਾਲ ਕੌਰ ਸਟੇਟ ਅਵਾਰਡੀ ਨੂੰ ਰਾਜਪਾਲ ਪੰਜਾਬ ਸ਼੍ਰੀ ਗੁਲਾਬ ਚੰਦ ਕਟਾਰੀਆਂ ਅਤੇ ਸਿੱਖਿਆ ਮੰਤਰੀ  ਹਰਜੋਤ ਸਿੰਘ ਬੈਂਸ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਹੈੱਡ ਟੀਚਰ ਰਜਿੰਦਰਪਾਲ ਕੌਰ ਸਟੇਟ ਅਵਾਰਡੀ ਨੇ ਦੱਸਿਆ ਕਿ ਬੀਤੇ […]

Continue Reading

ਐਸਕੇਐਮ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਮੋਰਚੇ ਵਿੱਚ ਸ਼ਾਮਿਲ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਗਿਆ ਮੰਗ ਪੱਤਰ

ਗੁਰਦਾਸਪੁਰ 2 ਮਈ (ਸਰਬਜੀਤ ਸਿੰਘ)– ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚੇ ਵਿੱਚ ਸ਼ਾਮਿਲ ਜਥੇਬੰਦੀਆਂ ਵੱਲੋਂ ਅੱਜ ਕਿਸਾਨ ਤੇ ਜਵਾਨ ਭਲਾਈ ਯੂਨੀਅਨ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ,ਪ੍ਰਧਾਨ ਸ਼ਮਸ਼ੇਰ ਸਿੰਘ ਅਠਵਾਲ,ਪ੍ਰਧਾਨ ਨਰਿੰਦਰ ਸਿੰਘ ਕੋਟਲਾ ਬਾਮਾ ਅਤੇ ਪ੍ਰਧਾਨ ਹਰਦੇਵ ਸਿੰਘ ਚਿੱਟੀ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਵਿਖੇ ਧਰਨਾ ਦੇਣ ਉਪਰੰਤ ਡਿਪਟੀ ਕਮਿਸ਼ਨਰ ਨੂੰ […]

Continue Reading

ਮੁੱਖ ਮੰਤਰੀ ਦੀ ਅਗਵਾਈ’ਚ ਪੰਜਾਬ ਦੇ ਪਾਣੀਆਂ ਤੇ ਵੱਜ ਰਹੇ ਢਾਕੇ ਨੂੰ ਲੈ ਕੇ ਆਲ ਪਾਰਟੀ ਮੀਟਿੰਗ ਕਰਨੀ ਸਮੇਂ ਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ ਫ਼ੈਸਲਾ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 2 ਮਈ (ਸਰਬਜੀਤ ਸਿੰਘ)– ਪਿਛਲੇ ਕੁਝ ਦਿਨਾਂ ਤੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਸਬੰਧੀ ਅਤੇ ਪੰਜਾਬ ਵੱਲੋਂ ਕੋਰਾ ਜਵਾਬ ਦੇਣ ਦੇ ਨਾਲ ਨਾਲ ਭਾਖੜਾ ਮੈਨਜਬੋਰਡ ਵੱਲੋਂ ਪਾਣੀ ਦੇਣ ਦਾ ਮਤਾ ਅਤੇ ਬੋਰਡ ਦੇ ਮੈਂਬਰਾਂ ਨੂੰ ਹਟਾਉਣ ਸਬੰਧੀ ਪੂਰੀ ਸਿਆਸਤ ਗਰਮਾਈ ਹੋਈ ਹੈ ਜਦੋਂ ਕਿ ਪੰਜਾਬ ਦੇ ਪਾਣੀਆਂ ਤੇ ਕੇਂਦਰ ਸਰਕਾਰ ਵੱਲੋਂ ਵੱਜ ਰਹੇ ਡਾਕੇ […]

Continue Reading

ਪੰਜਾਬ ਦੇ ਪਾਣੀਆਂ ਨੂੰ ਖੋਹਣ ਦੀ ਸ਼ਾਜਿਸ਼ ਵਿਰੁੱਧ ਆਮ ਆਦਮੀ ਪਾਰਟੀ ਵੱਲੋਂ ਗੁਰਦਾਸਪੁਰ ਵਿਖੇ ਜ਼ਬਰਦਸ਼ਤ ਰੋਸ ਮੁਜ਼ਾਹਰਾ, ਹਰਿਆਣੇ ਦੇ ਮੁੱਖ ਮੰਤਰੀ ਦਾ ਪੁੱਤਲਾ ਫੂਕਿਆ

ਭਾਜਪਾ ਵੱਲੋਂ ਪੰਜਾਬ ਦੇ ਪਾਣੀਆਂ ਦੀ ਲੁੱਟ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ – ਚੇਅਰਮੈਨ ਭਾਰਤ ਭੂਸ਼ਨ ਸ਼ਰਮਾ ਗੁਰਦਾਸਪੁਰ, 1 ਮਈ (ਸਰਬਜੀਤ ਸਿੰਘ) – ਭਾਖੜਾ ਬਿਆਸ ਪ੍ਰਬੰਧਕ ਬੋਰਡ ਜ਼ਰੀਏ ਪੰਜਾਬ ਤੇ ਪੰਜਾਬੀਆਂ ਦੇ ਹੱਕ ਦਾ ਪਾਣੀ ਖੋਹਣ ਦੇ ਕੋਝੇ ਯਤਨ ਕਰਕੇ ਭਾਰਤੀ ਜਨਤਾ ਪਾਰਟੀ ਨੇ ਇੱਕ ਵਾਰ ਫਿਰ ਪੰਜਾਬ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ। ਆਮ […]

Continue Reading

4 ਮਈ ਨੂੰ ਗੁਰਦਾਸਪੁਰ ਵਿਖੇ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਹੋਵੇਗੀ ਜ਼ਿਲ੍ਹਾ ਪੱਧਰੀ ਮੀਟਿੰਗ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੈਬਨਿਟ ਮੰਤਰੀ ਮਹਿੰਦਰ ਭਗਤ ਤੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਮੀਟਿੰਗ ਵਿੱਚ ਹੋਣਗੇ ਸ਼ਾਮਲ 7 ਮਈ ਤੋਂ ਨਸ਼ਾ ਛੁਡਾਊ ਯਾਤਰਾ ਤਹਿਤ ਪਿੰਡਾਂ ਅਤੇ ਸ਼ਹਿਰਾਂ ਵਿੱਚ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਲਈ ਕੀਤੇ ਜਾਣਗੇ ਵਿਸ਼ੇਸ਼ ਪ੍ਰੋਗਰਾਮ ਡਿਪਟੀ ਕਮਿਸ਼ਨਰ ਵੱਲੋਂ ਵਿਲੇਜ ਤੇ ਵਾਰਡ ਡਿਫੈਂਸ ਕਮੇਟੀਆਂ ਦੀ ਮੀਟਿੰਗ ਅਤੇ ਨਸ਼ਾ ਛੁਡਾਊ ਯਾਤਰਾ ਦੀਆਂ ਤਿਆਰੀਆਂ ਦਾ […]

Continue Reading