ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਵੱਲੋਂ ਸਰਕਾਰੀ ਗਊਸ਼ਾਲਾ ਕਲਾਨੌਰ ਦਾ ਦੌਰਾ

ਕਲਾਨੌਰ/ਗੁਰਦਾਸਪੁਰ, 17 ਅਪ੍ਰੈਲ (ਸਰਬਜੀਤ ਸਿੰਘ ) – ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਅੱਜ ਕਲਾਨੌਰ ਵਿਖੇ ਬਣੇ ਕੈਟਲ ਪੌਂਡ (ਸਰਕਾਰੀ ਗਊਸ਼ਾਲਾ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਕਲਾਨੌਰ ਜਯੋਤਸਨਾ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ ਤੋਂ ਇਲਾਵਾ ਬੇ-ਜ਼ੁਬਾਨ-ਬੇ-ਸਹਾਰਾ ਸੇਵਾ ਫਾਊਂਡੇਸ਼ਨ ਦੇ ਸੇਵਾਦਾਰ ਸੁਰਜੀਤ […]

Continue Reading

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸਿੱਖਿਆ ਦੇ ਢਾਂਚੇ ਨੂੰ ਮੁੜ ਤੋਂ ਲੀਹਾਂ ਤੇ ਲਿਆਉਣ ਲਈ ਵਚਨਬੱਧ – ਚੇਅਰਮੈਨ ਸੇਖਵਾਂ

ਗੁਰਦਾਸਪੁਰ, 17 ਅਪ੍ਰੈਲ (ਸਰਬਜੀਤ ਸਿੰਘ)– – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦਾ ਮੁੱਖ ਮੰਤਵ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਕੇ ਸਕੂਲਾਂ ਨੂੰ ਹਰ ਪੱਖੋਂ ਸਰਵੋਤਮ ਸੁਵਿਧਾਵਾਂ ਪ੍ਰਦਾਨ ਕਰਨਾ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਦੇ ਕੇ ਸਮੇਂ ਦਾ ਹਾਣੀ ਬਣਾਇਆ ਜਾ ਸਕੇ। ਇਨ੍ਹਾਂ ਵਿਚਾਰਾਂ […]

Continue Reading

ਪੰਜਾਬ ਸਰਕਾਰ ਨੇ ਦਲਿਤ ਸਮਾਜ ਨੂੰ ਜਨਰਲ ਐਡਵੋਕੇਟ ਦੇ ਅਹੁਦੇ ਤੱਕ ਪਹੁੰਚਾਉਣ ਲਈ ਕੀਤੀ ਪਹਿਲਕਦਮੀ : ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ, ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ) – ਪੰਜਾਬ ਸਰਕਾਰ ਡਾ. ਭੀਮ ਰਾਓ ਅੰਬੇਦਕਰ ਸਾਹਿਬ ਦੇ ਪੂਰਨਿਆਂ ਉੱਪਰ ਚੱਲਦੀ ਹੋਈ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਦੀ ਕੈਬਨਿਟ ਵਿੱਚ 6 ਮੰਤਰੀ ਅਨਸੂਚਿਤ ਜਾਤੀਆਂ ਨਾਲ ਸਬੰਧਿਤ ਹਨ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ […]

Continue Reading

ਮਾਰਕੀਟ ਕਮੇਟੀ ਦਾ ਮੰਡੀ ਸੁਪਰਵਾਈਜ਼ਰ ਨੂੰ 7,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵਲੋਂ ਗ੍ਰਿਫ਼ਤਾਰ

ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਬੁੱਧਵਾਰ ਨੂੰ ਗੁਰਦਾਸਪੁਰ ਜ਼ਿਲ੍ਹੇ ਦੀ ਮਾਰਕੀਟ ਕਮੇਟੀ, ਕਾਹਨੂੰਵਾਨ ਵਿਖੇ ਤਾਇਨਾਤ ਮੰਡੀ ਸੁਪਰਵਾਈਜ਼ਰ ਰਸ਼ਪਾਲ ਸਿੰਘ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ […]

Continue Reading

ਮਿਸ਼ਨ ਸਮਰੱਥ 3.0 ਅਧੀਨ ਬੇਸਲਾਈਨ ਸਿਖਲਾਈ ਟੈਸਟਿੰਗ ਦਾ ਸੁਤੰਤਰ ਮਲਾਂਕਣ ਸ਼ੁਰੂ-ਪੁਰੇਵਾਲ

ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)– ਐਸਸੀਈਆਰਟੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲੇ ਦੇ ਸਰਕਾਰੀ ਸਕੂਲਾਂ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਵਿੱਚ ਪੜਦੇ ਵਿਦਿਆਰਥੀਆਂ ਦੇ ਸਿੱਖਿਆ ਪੱਧਰ ਵਿੱਚ ਸੁਧਾਰ ਲਿਆਉਣ ਲਈ ਮਿਸ਼ਨ ਸਮਰੱਥ 3.0 ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜਿਲਾ ਰਿਸੋਰਸ ਕੋਆਰਡੀਨੇਟਰ ਅਮਰਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਇਸ ਤਹਿਤ ਇਹਨਾਂ ਵਿਦਿਆਥੀਆਂ […]

Continue Reading

ਜਥੇਦਾਰ ਬਾਬਾ ਮਾਨ ਸਿੰਘ ਜੀ ਦੇ ਕੱਲ 17 ਅਪ੍ਰੈਲ ਨੂੰ ਹੋ ਰਹੇ ਅੰਤਿਮ ਸੰਸਕਾਰ ਮੌਕੇ ਵੱਖ ਵੱਖ ਦਲਪੰਥਾ ਦੇ ਮੁਖੀ ਅਤੇ ਹਜ਼ਾਰਾਂ ਧਾਰਮਿਕ ਸਿਆਸੀ ਪਹੁੰਚ ਰਹੇ ਹਨ-ਜਥੇਦਾਰ ਬਾਬਾ ਸੁੱਖਾ ਸਿੰਘ ਮੰਨਣ

ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ, ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਪ੍ਰਚਾਰ ਸੈਕਟਰੀ ਭਾਈ ਦਿਲਬਾਗ ਸਿੰਘ ਬਾਗੀ ਤੇ ਸਿਆਸੀ ਸਲਾਹਕਾਰ ਭਾਈ ਸੁਖਦੇਵ ਸਿੰਘ ਫ਼ੌਜੀ ਨੇ ਇੱਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਸਿੰਘ ਸਾਹਿਬ ਜਥੇਦਾਰ ਬਾਬਾ ਮਾਨ ਸਿੰਘ ਜੀ ਪੰਥ ਅਕਾਲੀ ਗੁਰੂ ਨਾਨਕ […]

Continue Reading

ਸਰਕਾਰ ਵੱਲੋਂ ਸਕੂਲਾਂ ਨੂੰ 500 ਪ੍ਰਿੰਸੀਪਲ ਦੇਣ ‘ਤੇ ਤਰੱਕੀਆਂ’ਚ 50 ਤੋਂ 75% ਵਾਧਾ ਕਰਨ ਵਾਲ਼ਾ ਫੈਸਲਾ ਸਮੇਂ ਤੇ ਲੋਕਾਂ ਦੀ ਮੰਗ ਵਾਲਾ ਸ਼ਲਾਘਾਯੋਗ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 16 ਅਪ੍ਰੈਲ (ਸਰਬਜੀਤ ਸਿੰਘ)– ਭਗਵੰਤ ਮਾਨ ਦੀ ਆਪ ਸਰਕਾਰ ਵੱਲੋਂ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ 500 ਹੋਰ ਪ੍ਰਿੰਸੀਪਲ ਦੇਣ ਅਤੇ ਕਾਂਗਰਸ ਸਰਕਾਰ ਵੱਲੋਂ ਤਰੱਕੀਆਂ’ਚ ਕੀਤੀ ਕਟੌਤੀ ਨੂੰ ਚੁਣੌਤੀ ਦਿੰਦਿਆਂ ਇਸ ਨੂੰ ਫਿਰ ਤੋਂ 50% ਤੋਂ ਵਧਾ ਕੇ 75% ਕਰਨ ਦਾ ਜੋਂ ਫੈਸਲਾ ਲਿਆ ਹੈ ਇਹ ਸਮੇਂ ਅਤੇ ਲੋਕਾਂ ਦੀ ਮੰਗ ਵਾਲਾ ਬਹੁਤ ਹੀ ਸ਼ਲਾਘਾਯੋਗ […]

Continue Reading

ਏ ਆਈ ਐਸ ਐਸ ਐਫ ਖਾਲਸਾ ਨੇ ਸਿੰਘ ਸਾਹਿਬ ਜਥੇਦਾਰ ਬਾਬਾ ਮਾਨ ਸਿੰਘ ਜੀ ਦੇ ਆਤਮ ਚਲਾਣੇ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਦਲ ਪੰਥ ਨਾ ਪੂਰਾ ਹੋਣ ਵਾਲ਼ਾ ਘਾਟਾ ਤੇ ਸਿੰਘਾਂ ਨੂੰ ਭਾਣਾ ਮੰਨਣ ਰੱਬ ਅੱਗੇ ਅਰਦਾਸ ਕੀਤੀ- ਭਾਈ ਖਾਲਸਾ

ਗੁਰਦਾਸਪੁਰ, 15 ਅਪ੍ਰੈਲ (ਸਰਬਜੀਤ ਸਿੰਘ)– ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਕੌਮੀ ਪ੍ਰਧਾਨ ਭਾਈ ਵਿਰਸਾ ਸਿੰਘ ਖਾਲਸਾ, ਮੁੱਖ ਬੁਲਾਰੇ ਭਾਈ ਅਵਤਾਰ ਸਿੰਘ ਅੰਮ੍ਰਿਤਸਰ, ਪ੍ਰਚਾਰ ਸੈਕਟਰੀ ਭਾਈ ਦਿਲਬਾਗ ਸਿੰਘ ਬਾਗੀ ਤੇ ਸਿਆਸੀ ਸਲਾਹਕਾਰ ਭਾਈ ਸੁਖਦੇਵ ਸਿੰਘ ਫ਼ੌਜੀ ਨੇ ਇੱਕ ਸਾਂਝੇ ਲਿਖਤੀ ਪ੍ਰੈਸ ਬਿਆਨ ਰਾਹੀਂ ਸਿੰਘ ਸਾਹਿਬ ਜਥੇਦਾਰ ਬਾਬਾ ਮਾਨ ਸਿੰਘ ਜੀ ਪੰਥ ਅਕਾਲੀ ਗੁਰੂ ਨਾਨਕ […]

Continue Reading

ਪਸ਼ੂ ਪਾਲਣ ਵਿਭਾਗ ਵੱਲੋਂ ਮੂੰਹ-ਖੁਰ ਬਿਮਾਰੀ ਤੋਂ ਬਚਾਅ ਲਈ 6ਵੇਂ ਗੇੜ ਦੀ ਟੀਕਾਕਰਨ ਮੁਹਿੰਮ ਦਾ ਅਗਾਜ

ਜ਼ਿਲ੍ਹਾ ਗੁਰਦਾਸਪੁਰ ਵਿੱਚ ਮੂੰਹ-ਖੁਰ ਬਿਮਾਰੀ ਤੋਂ ਬਚਾਅ ਲਈ 390,900 ਡੋਜਾਂ ਪ੍ਰਾਪਤ ਹੋਈਆਂ5 ਅਪ੍ਰੈਲ ਤੋ 30 ਮਈ ਤੱਕ ਚੱਲੇਗੀ ਟੀਕਾਕਰਨ ਮੁਹਿੰਮਗੁਰਦਾਸਪੁਰ, 15 ਅਪ੍ਰੈਲ (ਸਰਬਜੀਤ ਸਿੰਘ) – ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਦੇ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੀ ਕੁਸ਼ਲ ਅਗਵਾਈ ਅਤੇ ਡਾਇਰੈਕਟਰ ਜੀ.ਐੱਸ. ਬੇਦੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮੂੰਹ-ਖੁਰ ਬਿਮਾਰੀ ਤੋਂ ਬਚਾਅ ਲਈ 6ਵੇਂ […]

Continue Reading

ਡਿਪਟੀ ਕਮਿਸ਼ਨਰ ਦਲਵਿੰਦਰਜੀਤ ਸਿੰਘ ਨੇ ਦਾਣਾ ਮੰਡੀ ਗੁਰਦਾਸਪੁਰ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ‘ਚ ਪ੍ਰਬੰਧ ਮੁਕੰਮਲਜ਼ਿਲ੍ਹੇ ਵਿੱਚ 92 ਮੰਡੀਆਂ ਤੋਂ ਇਲਾਵਾ 2 ਆਰਜ਼ੀ ਖ਼ਰੀਦ ਕੇਂਦਰ ਕੀਤੇ ਸਥਾਪਿਤ – ਡਿਪਟੀ ਕਮਿਸ਼ਨਰਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ `ਤੇ ਖ਼ਰੀਦਣ ਲਈ ਵਚਨਬੱਧ – ਡੀ ਸੀਗੁਰਦਾਸਪੁਰ, 15 ਅਪ੍ਰੈਲ (ਸਰਬਜੀਤ ਸਿੰਘ) – ਡਿਪਟੀ ਕਮਿਸ਼ਨਰ […]

Continue Reading