ਚਿੱਟਾ ਕਵੀਨ ਕਾਂਸਟੇਬਲ ਅਮਨਦੀਪ ਕੌਰ ਤੋਂ ਬਾਅਦ ਇੰਸਪੈਕਟਰ ਮਨਜੀਤ ਸਿੰਘ ਦਾ 1 ਕਿਲੋ ਚਿੱਟੇ’ਚ ਗ੍ਰਿਫਤਾਰ ਹੋਣਾ ਲੋਕਾਂ ਵੱਲੋਂ ਪੁਲਸ ਦੀ ਚਿੱਟੇ’ਚ ਸ਼ਮੂਲੀਅਤ ਵਾਲੇ ਛੰਕੇ ਨੂੰ ਨੰਗਾ ਕਰਦਾ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 8 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਦੇ ਸੀ ਆਈ ਸਟਾਪ ਨੂੰ ਅੰਮ੍ਰਿਤਸਰ’ਚ ਵੱਡੀ ਸਫਲਤਾ ਪ੍ਰਾਪਤ ਹੋਈ ਹੈ ਜਿਸ ਰਾਹੀਂ ਇਨਟੈਲੀਜੈਸ ਦੇ ਇੰਸਪੈਕਟਰ ਸ੍ਰ ਮਨਜੀਤ ਸਿੰਘ ਤੇ ਰਵੀ ਨਾ ਦੇ ਸਾਥੀ ਨੂੰ ਇੱਕੋ ਕਿਲੋ ਚਿੱਟੇ’ਚ ਕਾਬੂ ਕੀਤਾ ਗਿਆ ਹੈ,ਲੋਕਾਂ ਵੱਲੋਂ ਦੋਸ਼ੀ ਪੁਲਸ ਇੰਸਪੈਕਟਰ ਸ੍ਰ ਮਨਜੀਤ ਸਿੰਘ ਨੂੰ ਸੀ ਆਈ ਏ ਦੇ ਇੰਸਪੈਕਟਰ ਸ੍ਰ ਅਨਮੋਲਕ ਸਿੰਘ ਵੱਲੋਂ […]

Continue Reading

ਸਿੱਖਿਆ ਕ੍ਰਾਂਤੀ ਨਾਲ ਪੰਜਾਬ ਦੇ 12 ਹਜ਼ਾਰ ਸਰਕਾਰੀ ਸਕੂਲਾਂ ਚ ਸ਼ੁਰੂ ਹੋਇਆ ਇਤਿਹਾਸਕ ਇਨਕਲਾਬ – ਵਿਧਾਇਕ ਗੁਰਦੀਪ ਸਿੰਘ ਰੰਧਾਵਾ

ਡੇਰਾ ਬਾਬਾ ਨਾਨਕ, ਗੁਰਦਾਸਪੁਰ, 7 ਅਪ੍ਰੈਲ (ਸਰਬਜੀਤ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸ਼ੁਰੂ ਹੋਈ ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ ਅੱਜ ਤੋਂ ਇਤਿਹਾਸਕ ਇਨਕਲਾਬ ਦੀ ਸ਼ੁਰੂਆਤ ਹੋਈ ਹੈ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ ਸਿੱਖਿਆ ਦੇ ਖੇਤਰ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਤਿੰਨ ਸਰਕਾਰੀ ਸਕੂਲਾਂ `ਚ ਵਿਕਾਸ ਕਾਰਜਾਂ ਦੇ ਉਦਘਾਟਨ

ਸਿੱਖਿਆ ਕ੍ਰਾਂਤੀ ਪ੍ਰੋਗਰਾਮ ਨੇ ਦਿੱਖ ਅਤੇ ਕਾਰਗੁਜ਼ਾਰੀ ਪੱਖੋਂ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ – ਰਮਨ ਬਹਿਲ ਗੁਰਦਾਸਪੁਰ, 7 ਅਪ੍ਰੈਲ (ਸਰਬਜੀਤ ਸਿੰਘ) – ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਨੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਦਿੱਤੀ ਹੈ। ਸਿੱਖਿਆ […]

Continue Reading

ਕਣਕ ਦੇ ਨਾੜ ਨੂੰ ਅੱਗ ਲਗਾਉਣ ‘ਤੇ ਲਗਾਈ ਪਾਬੰਦੀ

ਗੁਰਦਾਸਪੁਰ 7 ਅਪ੍ਰੈਲ (ਸਰਬਜੀਤ ਸਿੰਘ) – ਸਾਲ 2025 ਦੌਰਾਨ ਕਣਕ (ਹਾੜੀ) ਦੀ ਫ਼ਸਲ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਹ ਆਮ ਵੇਖਣ ਵਿੱਚ ਆਇਆ ਹੈ ਕਿ ਕਣਕ ਦੇ ਸੀਜ਼ਨ ਦੌਰਾਨ ਕਣਕ ਦੀ ਕਟਾਈ ਉਪਰੰਤ ਕਈ ਕਿਸਾਨਾਂ ਵੱਲੋਂ ਫ਼ਸਲ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾ ਦਿੱਤੀ ਜਾਂਦੀ ਹੈ, ਜਿਸ ਕਰਕੇ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ […]

Continue Reading

9 ਅਪ੍ਰੈਲ ਨੂੰ ਇਨ੍ਹਾਂ ਇਲਾਕਿਆਂ ਵਿੱਚ ਬਿਜਲੀ ਰਹੇਗੀ ਬੰਦ- ਐਸ.ਡੀ.ਓ. ਬਾਜਵਾ

ਗੁਰਦਾਸਪੁਰ, 7 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫ਼ਸਰ (ਦਿਹਾਤੀ), ਹਿਰਦੈਪਾਲ ਸਿੰਘ ਬਾਜਵਾ ਨੇ ਕਿਹਾ ਕਿ 220 ਕੇਵੀ ਤਿੱਬੜ ਤੋਂ ਬੰਦ ਹੋਣ ਕਾਰਨ 66 ਕੇਵੀ ਰਣਜੀਤ ਬਾਗ ਪਾਵਰ ਬਿਜਲੀ ਘਰ ਬੰਦ ਰਹੇਗਾ। ਜਿਸ ਕਾਰਨ ਆਈ.ਟੀ.ਆਈ., ਬੇਅੰਤ ਕਾਲਜ, ਜੀ.ਐਸ. ਨਗਰ, ਕਿਸ਼ਨਪੁਰ, ਮਿਲਕ ਪਲਾਟ, ਖੁੱਡਾ ਆਦਿ ਦੀਆਂ ਫੀਡਾਂ ਬੰਦ ਰਹਿਣਗੀਆਂ। ਜਿਸ ਕਾਰਨ […]

Continue Reading

27 ਅਪ੍ਰੈਲ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੀ ਗੇਹ ਪ੍ਰੇਡ ਵਿਰੋਧ ਹੋਣ ਕਰਕੇ ਹੋਈ ਰੱਦ? ਪਿੱਛੇ ਹਟੇ ਪ੍ਰਬੰਧਕ,ਨਹੀਂ ਪਹੁੰਚਾਉਣਾ ਚਾਹੁੰਦੇ ਭਾਵਨਾਵਾਂ ਨੂੰ ਠੇਸ- ਭਾਈ ਵਿਰਸਾ ਸਿੰਘ ਖਾਲਸਾ

ਅੰਮ੍ਰਿਤਸਰ, ਗੁਰਦਾਸਪੁਰ, 6 ਅਪ੍ਰੈਲ (ਸਰਬਜੀਤ ਸਿੰਘ)- 2019 ਤੋਂ ਰੇਗਨ ਚੱਡਾ ਤੇ ਹੋਰ ਪ੍ਰਬੰਧਾਂ ਰਾਹੀਂ ਗੇਹ ਪ੍ਰੇਡ ਕਰਵਾਉਣ ਵਾਲੇ ਪ੍ਰਬੰਧਕਾਂ ਨੇ ਅੰਮ੍ਰਿਤਸਰ’ਚ 27 ਅਪ੍ਰੈਲ ਨੂੰ ਹੋਣ ਵਾਲੀ ਗੇਹ ਪ੍ਰੇਡ ਨੂੰ ਲੋਕਾਂ ਦੇ ਵੱਡੇ ਵਿਰੋਧ ਕਾਰਨ ਰੱਦ ਕਰਨ ਦਾ ਐਲਾਨ ਕਰ ਦਿੱਤਾ ਹੈ ਅਤੇ ਉਹਨਾਂ ਇਹ ਵੀ ਕਿਹਾ ਅਸੀ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਹੱਕ’ਚ […]

Continue Reading

ਚੇਅਰਮੈਨ ਰਮਨ ਬਹਿਲ ਵੱਲੋਂ ਜੰਗੀ ਪੱਧਰ ਤੇ ਕੀਤੇ ਜਾਣਗੇ ਸਰਕਾਰੀ ਸਕੂਲਾਂਚ ਵਿਕਾਸ ਕਾਰਜਾਂ ਦੇ ਉਦਘਾਟਨ

 ਅਪ੍ਰੈਲ ਤੋਂ 31 ਮਈ ਤੱਕ ਦਾ ਉਲੀਕਿਆ ਪ੍ਰੋਗਰਾਮ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਨੇ ਦਿੱਖ ਅਤੇ ਕਾਰਗੁਜਾਰੀ ਪੱਖੋਂ ਬਦਲੀ ਸਰਕਾਰੀ ਸਕੂਲਾਂ ਦੀ ਨੁਹਾਰ – ਰਮਨ ਬਹਿਲ ਗੁਰਦਾਸਪੁਰ, 6 ਅਪ੍ਰੈਲ (ਸਰਬਜੀਤ ਸਿੰਘ)– ਪੰਜਾਬ ਅੰਦਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਯਤਨਾਂ ਸਦਕਾ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੇ ਸਿੱਖਿਆ ਕ੍ਰਾਂਤੀ ਪ੍ਰੋਗਰਾਮ […]

Continue Reading

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਪ੍ਰੇਗਾਬਾਲਿਨ ਦਵਾਈ ਦੀ ਖੁੱਲ੍ਹੀ ਵਰਤੋਂ ਉੱਤੇ ਪਾਬੰਦੀ

ਗੁਰਦਾਸਪੁਰ, 05 ਅਪ੍ਰੈਲ (ਸਰਬਜੀਤ ਸਿੰਘ ) – ਪ੍ਰੇਗਾਬਾਲਿਨ ਦੇ ਫ਼ਾਰਮੂਲੇ ਤਹਿਤ ਬਣੀ ਦਵਾਈ ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵਜੋਂ ਸੂਚਿਤ ਨਹੀਂ ਕੀਤਾ ਗਿਆ, ਪਰ ਇਸ ਦੀ ਹੋ ਰਹੀ ਦੁਰਵਰਤੋਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਖੁੱਲ੍ਹੀ ਵਿੱਕਰੀ ਉੱਤੇ ਪਾਬੰਦੀ ਲਗਾਈ ਹੈ ਅਤੇ ਇਸ ਨੂੰ ਵੇਚਣ ਲਈ ਡਾਕਟਰ ਦੀ ਸਿਫ਼ਾਰਿਸ਼ ਦੇ ਨਾਲ-ਨਾਲ ਸਾਰਾ ਰਿਕਾਰਡ ਰੱਖਣ […]

Continue Reading

ਚਿੱਟੇ ‘ਚ ਫੜੀ ਮਹਿਲਾ ਪੁਲਸ ਕਾਂਸਟੇਬਲ ਬੀਬੀ ਅਮਨਦੀਪ ਕੌਰ ਆਪਣੇ ਕਾਲੇ ਕਾਰਨਾਮਿਆਂ ਪਿੱਛੇ ਸਪੋਰਟ ਦੋ ਆਈ ਪੀ ਐਸ ਅਫਸਰਾਂ ਦਾ ਖੁਲਾਸਾ ਕਰ ਚੁੱਕੀ ਹੈ, ਹਾਲੇ ਹੋਰਾਂ ਦੇ ਵੀ ਹੋਣਗੇ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 5 ਅਪ੍ਰੈਲ (ਸਰਬਜੀਤ ਸਿੰਘ)– ਮਾਨਸਾ ਦੀ ਭਰਤੀ ਅਤੇ ਕਾਲੇ ਕਾਰਨਾਮਿਆਂ ਕਰਕੇ ਡੈਪੂਟੇਸ਼ਨ ਤੇ ਪੁਲਸ ਲਾਈਨ ਬਠਿੰਡਾ ਵਿਖੇ ਤਾਇਨਾਤ ਮਹਿਲਾ ਕਾਂਸਟੇਬਲ ਬੀਬੀ ਅਮਨਦੀਪ ਕੌਰ ਦੇ ਕਾਲੇ ਕਾਰਨਾਮਿਆਂ ਕਰਕੇ ਲੋਕਾਂ ਦੀ ਰਾਖੀ ਕਰਨ ਵਾਲੀ ਖਾਕੀ ਵਰਦੀ ਦੀਆਂ ਇਜ਼ਤਾਂ ਕੀਮਤਾਂ ਤੇ ਕਦਰਾਂ ਨੂੰ ਮਿੱਟੀ ਵਿੱਚ ਰੋਲ ਕੇ ਜਿਥੇ ਰੱਖ ਦਿੱਤਾ ਹੈ ਉਥੇ ਮਾ ਪਿਉ ਭੈਣ ਭਰਾ ਤੇ […]

Continue Reading

ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹਸਪਤਾਲ ਬੱਬਰੀ ਵਿਖੇ ਪਲੇਟਲੈਟ ਬਣਾਉਣ ਵਾਲੀ ਅਪਹੈਰਸਿਸ ਮਸ਼ੀਨ ਨੇ ਕੰਮ ਕਰਨਾ ਸ਼ੁਰੂ ਕੀਤਾ

ਮਰੀਜ਼ਾਂ ਨੂੰ ਪਲੇਟਲੈਟਸ ਚੜ੍ਹਾਉਣ ਲਈ ਹੁਣ ਸਿਰਫ਼ 2000 ਰੁਪਏ ਖ਼ਰਚ ਕਰਨੇ ਪੈਣਗੇਗੁਰਦਾਸਪੁਰ, 5 ਅਪ੍ਰੈਲ (ਸਰਬਜੀਤ ਸਿੰਘ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਦੀਆਂ ਕੋਸ਼ਿਸ਼ਾਂ ਸਦਕਾ ਗੁਰਦਾਸਪੁਰ ਵਾਸੀਆਂ ਨੂੰ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਇੱਕ ਹੋਰ ਵੱਡੀ ਰਾਹਤ ਮਿਲੀ ਹੈ। ਹੁਣ ਮਰੀਜ਼ਾਂ ਨੂੰ ਨਿੱਜੀ ਹਸਪਤਾਲਾਂ ਵਿੱਚ ਭਾਰੀ ਰਕਮ ਖ਼ਰਚ ਕਰਕੇ ਪਲੇਟਲੈਟ ਨਹੀਂ ਚੜ੍ਹਵਾਉਣੇ […]

Continue Reading