ਨਸ਼ੇ ਮਨੁੱਖੀ ਜੀਵਨ ਲਈ ਖ਼ਤਰਨਾਕ , ਜਿਨ੍ਹਾਂ ਤੋਂ ਬਚਣ ਦੀ ਜ਼ਰੂਰਤ-ਮੁੱਖ ਖੇਤੀਬਾੜੀ ਅਫ਼ਸਰ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਖੇਤੀ ਪਸਾਰ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਨੁੱਕੜ ਮੀਟਿੰਗਾਂ ਦਾ ਆਯੋਜਨ। ਗੁਰਦਾਸਪੁਰ, 27 ਮਾਰਚ (ਸਰਬਜੀਤ ਸਿੰਘ)– ਕਿਸਾਨਾਂ ਨੂੰ ਤਕਨੀਕੀ ਤੌਰ ਤੇ ਮਜ਼ਬੂਤ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ  ਕਿਸਾਨਾਂ ਖ਼ਾਸ ਕਰਕੇ ਛੋਟੇ ਕਿਸਾਨਾਂ ਦੀਆਂ ਖੇਤੀ ਅਤੇ ਫ਼ਸਲਾਂ ਨਾਲ ਸਬੰਧਿਤ ਸਮੱਸਿਆਵਾਂ ਦੇ […]

Continue Reading

27 ਮਾਰਚ ਨੂੰ ਇਨ੍ਹਾਂ ਇਲਾਕਿਆਂ ਦੀ ਬਿਜਲੀ ਸਪਲਾਈ ਰਹੇਗੀ ਬੰਦ-ਐਸ.ਡੀ.ਓ ਬਾਜਵਾ

ਗੁਰਦਾਸਪੁਰ, 26 ਮਾਰਚ (ਸਰਬਜੀਤ ਸਿੰਘ)—ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਉਪ ਮੰਡਲ ਅਫਸਰ ਦਿਹਾਤੀ ਹਿਰਦੈਪਾਲ ਸਿੰਘ ਬਾਜਵਾ ਨੇ ਦੱਸਿਆ ਕਿ 27 ਮਾਰਚ ਨੂੰ  220 ਕੇਵੀ ਸਬ ਸਟੇਸ਼ਨ ਤਿੱਬੜ ਤੋਂ 66 ਕੇਵੀ ਸਬ ਸਟੇਸ਼ਨ ਰਣਜੀਤ ਬਾਗ ਦੀ ਸੱਟ ਡਾਊਨ ਹੋਣ ਕਰਕੇ 11 ਕੇਵੀ ਫੀਡਰ ਜੀਐਸ ਨਗਰ, ਆਈਟੀਆਈ, ਮਿਲਕ ਪਲਾਂਟ, ਇੰਡਸਟਰੀ ਫੀਡਰ, ਬੇਅੰਤ ਕਾਲਜ, ਪੁੱਡਾ ਫੀਡਰ, ਸਾਹੋਵਾਲ […]

Continue Reading

ਕਰਨਲ ਕੁੱਟ ਮਾਰ’ਚ ਚਾਰੇ ਥਾਣੇਦਾਰ ਪੁਲਿਸ ਅਫਸਰਾਂ ਦੀ ਜਾਵੇਗੀ ਨੌਕਰੀ, ਹਾਈਕੋਰਟ ਨੇ ਲਿਆ ਸਖਤ ਨੋਟਿਸ,ਸੀ ਬੀ ਆਈ ਕਰੇਗੀ ਜਾਂਚ- ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਮਾਰਚ (ਸਰਬਜੀਤ ਸਿੰਘ)– ਗੁਰੂਆਂ ਪੀਰਾਂ ਪੈਗੰਬਰਾਂ ਰਿਸ਼ੀਆਂ ਮੁਨੀਆਂ ਅਤੇ ਸ਼ਹੀਦਾ ਦੀ ਪਵਿੱਤਰ ਧਰਤੀ ਪੰਜਾਬ ਦੀ ਪੁਲਿਸ ਲੰਮੇ ਸਮੇਂ ਤੋਂ ਧੱਕੇਸਾਹੀ ਕਰਦੀ ਆਈ ਹੈ,ਕਰ ਰਹੀ ਹੈ ਅਤੇ ਕਰਦੀ ਰਹੇਗੀ?ਪਰ ਪੰਜਾਬ ਪੁਲਿਸ ਨੂੰ ਫ਼ੌਜੀ ਕਰਨਲ ਪੁਸ਼ਪਿੰਦਰ ਬਾਠ ਅਤੇ ਉਨ੍ਹਾਂ ਦੇ ਬੇਟੇ ਅੰਗਦ ਸਿੰਘ ਦੀ ਪਟਿਆਲਾ ਵਿਖੇ ਕੁੱਟ ਮਾਰ ਕਰਕੇ ਪੀੜਤ ਪਰਿਵਾਰ ਨੂੰ ਇਨਸਾਫ ਨਾ ਦੇਣ […]

Continue Reading

ਪੰਜਾਬ ਦੇ ਲੋਕਾਂ ਨੂੰ ਖੁਸ਼ਹਾਲ ਅਤੇ ਆਤਮਨਿਰਭਰ ਬਣਾਉਣ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਵੇਗਾ ਇਹ ਬਜਟ – ਬਹਿਲ

ਰਮਨ ਬਹਿਲ ਨੇ ਸਿਹਤ ਖੇਤਰ ਲਈ ਬਜਟ ਵਿੱਚ 10 ਫੀਸਦੀ ਵਾਧਾ ਕਰਨ ਲਈ ਵਿੱਤ ਮੰਤਰੀ ਦੀ ਕੀਤੀ ਸ਼ਲਾਘਾ ਗੁਰਦਾਸਪੁਰ, 26 ਮਾਰਚ (ਸਰਬਜੀਤ ਸਿੰਘ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ ਨੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਬਜਟ ਨੂੰ ਬਦਲਦੇ ਪੰਜਾਬ ਲਈ ਸਰਵਪੱਖੀ […]

Continue Reading

ਖਾੜਕੂ ਆਗੂ ਭਾਈ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਕੇ ਅਦਾਲਤ ਨੇ ਪੰਥਕ ਆਗੂਆਂ ਤੇ ਹੋਰਾਂ ਦੀ ਮੰਗ ਵਾਲਾ ਸ਼ਲਾਘਾਯੋਗ ਵਧੀਆ ਫ਼ੈਸਲਾ ਲਿਆ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 26 ਮਾਰਚ (ਸਰਬਜੀਤ ਸਿੰਘ)– ਬੀਤੇ ਚਾਰ ਮਹੀਨੇ ਤੋਂ ਰੋਪੜ ਦੀ ਜੇਲ੍ਹ ਵਿੱਚ ਬੰਦ ਸਿੱਖ ਖਾੜਕੂ ਭਾਈ ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਕੇ ਮਾਨਯੋਗ ਅਦਾਲਤ ਨੇ ਬਹੁਤ ਹੀ ਸ਼ਲਾਘਾਯੋਗ ਤੇ ਲੋਕਾਂ ਦੀ ਮੰਗ ਵਾਲਾ ਇਨਸਾਨ ਪਾਸੰਦ ਫੈਸਲਾ ਲਿਆ ਹੈ ਕਿਉਂਕਿ ਇਸ ਕੇਸ’ਚ ਕੋਈ ਜ਼ਖ਼ਮੀ ਨਹੀਂ ਸੀ ਹੋਇਆ, ਬਾਦਲ ਦੇ ਵਕੀਲ ਨੇ ਚੌੜਾ ਨੂੰ ਦਿੱਤੀ […]

Continue Reading

ਪੰਜਾਬ ਸਰਕਾਰ ਵੱਲੋਂ ਆਰੰਭੇ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਮਿਲ ਰਹੀ ਹੈ ਵੱਡੀ ਕਾਮਯਾਬੀ

ਪੰਜਾਬ ਪੁਲਿਸ ਵੱਲੋਂ 1 ਮਾਰਚ, 2025 ਤੋਂ ਸੂਬੇ ਭਰ ਵਿੱਚ 3868 ਨਸਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ – ਚੇਅਰਮੈਨ ਜਗਰੂਪ ਸਿੰਘ ਸੇਖਵਾਂ ਗੁਰਦਾਸਪੁਰ, 25 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਰੰਭੇ ਗਏ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਵੱਡੀ ਕਾਮਯਾਬੀ ਮਿਲ ਰਹੀ ਹੈ ਅਤੇ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਸੂਬਾ […]

Continue Reading

ਪੰਜਾਬ ਸਰਕਾਰ ਵੱਲੋਂ ਹੁਣ ਤੱਕ ਬੁਢਾਪਾ ਪੈਨਸ਼ਨ ਅਤੇ ਹੋਰ ਵਿੱਤੀ ਸਹਾਇਤਾ ਵਜੋਂ 16847.83 ਕਰੋੜ ਰੁਪਏ ਦੀ ਰਾਸ਼ੀ ਵੰਡੀ ਗਈ – ਵਿਧਾਇਕ ਰੰਧਾਵਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦਾ ਉਦੇਸ਼ ਸਮੂਹ ਵਰਗਾਂ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਕਰਨਾ – ਰੰਧਾਵਾ ਗੁਰਦਾਸਪੁਰ, 25 ਮਾਰਚ (ਸਰਬਜੀਤ ਸਿੰਘ)– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮੂਹ ਵਰਗਾਂ ਅਤੇ ਲੋੜਵੰਦ ਲੋਕਾਂ ਖ਼ਾਸ ਕਰਕੇ ਬਜ਼ੁਰਗ ਨਾਗਰਿਕਾਂ, ਵਿਧਵਾਵਾਂ ਅਤੇ ਬੇਸਹਾਰਾ ਔਰਤਾਂ, ਬੇਸਹਾਰਾ ਬੱਚਿਆਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ […]

Continue Reading

31 ਮਾਰਚ ਤੱਕ ਰਾਸ਼ਨ ਕਾਰਡ ਦੀ ਈ-ਕੇ.ਵਾਈ.ਸੀ. ਕਰਵਾਉਣੀ ਜ਼ਰੂਰੀ, ਨਹੀਂ ਤਾਂ ਬੰਦ ਹੋ ਸਕਦੈ ਰਾਸ਼ਨ

ਜ਼ਿਲ੍ਹਾ ਗੁਰਦਾਸਪੁਰ ਦੇ ਰਾਸ਼ਨ ਕਾਰਡ ਧਾਰਕ 31 ਮਾਰਚ ਤੋਂ ਪਹਿਲਾਂ ਆਪਣੀ ਈ-ਕੇ.ਵਾਈ.ਸੀ. ਜ਼ਰੂਰ ਮੁਕੰਮਲ ਕਰਵਾ ਲੈਣ – ਡੀ.ਐੱਫ.ਐੱਸ.ਸੀ. ਗੁਰਦਾਸਪੁਰ,  25 ਮਾਰਚ (ਸਰਬਜੀਤ ਸਿੰਘ) – ਖ਼ੁਰਾਕ ਅਤੇ ਸਿਵਲ ਸਪਲਾਈਜ਼ ਵਿਭਾਗ, ਭਾਰਤ ਸਰਕਾਰ ਵੱਲੋਂ ਰਾਸ਼ਟਰੀ ਖ਼ੁਰਾਕ ਸੁਰੱਖਿਆ ਐਕਟ-2013 ਤਹਿਤ ਰਾਸ਼ਨ ਦਾ ਲਾਭ ਲੈ ਰਹੇ ਲਾਭਪਾਤਰੀਆਂ ਦੀ 31 ਮਾਰਚ 2025 ਤੱਕ ਸੌ ਫ਼ੀਸਦੀ ਈ-ਕੇ.ਵਾਈ.ਸੀ. ਕਰਨ ਬਾਰੇ ਹਦਾਇਤਾਂ ਜਾਰੀ […]

Continue Reading

ਸੀਬੀਏ ਇਨਫੋਟੈਕ ਵੱਲੋਂ “ਪਾਇਥਨ ਵਿਦ ਐਆਈ ਅਤੇ ਸਾਈਬਰ ਫ੍ਰਾਡ ਅਵੇਅਰਨੈੱਸ” ‘ਤੇ ਵਿਦਿਆਰਥੀਆਂ ਲਈ ਵਿਸ਼ੇਸ਼ ਸੈਮੀਨਾਰ

ਨਵੀਂ ਤਕਨੀਕ ਨੂੰ ਗੱਲਬਾਤ ਦਾ ਹਿੱਸਾ ਬਣਾਓ, ਅਗਲੇ ਯੁਗ ਦੀ ਤਿਆਰੀ ਕਰੋ ਗੁਰਦਾਸਪੁਰ, 25 ਮਾਰਚ (ਸਰਬਜੀਤ ਸਿੰਘ)– ਤਕਨੀਕ ਉਹ ਸਾਧਨ ਹੈ ਜੋ ਇੱਕ ਆਮ ਵਿਅਕਤੀ ਨੂੰ ਵਿਸ਼ੇਸ਼ ਬਣਾਉਂਦੀ ਹੈ।* ਅੱਜ, ਜਦ *ਆਰਟੀਫਿਸ਼ਲ ਇੰਟੈਲੀਜੈਂਸ (AI), ਡਾਟਾ ਵਿਗਿਆਨ, ਅਤੇ ਸਾਈਬਰ ਸੁਰੱਖਿਆ* ਹਰ ਖੇਤਰ ਵਿੱਚ ਆਪਣਾ ਪਰਚਮ ਲਹਿਰਾ ਰਹੀਆਂ ਹਨ, ਵਿਦਿਆਰਥੀਆਂ ਲਈ ਇਹ ਸਮਝਣਾ ਬਹੁਤ ਜ਼ਰੂਰੀ ਹੈ ਕਿ […]

Continue Reading

ਜਥੇਦਾਰਾਂ ਨੂੰ ਲਾਹੁਣ ਹਟਾਉਣ ਦੇ ਵਿੱਧੀ ਵਿਧਾਨ ਸਬੰਧੀ ਪ੍ਰਧਾਨ ਧਾਮੀ ਦਾ ਬਿਆਨ 28 ਮਾਰਚ ਨੂੰ ਬਜਟ ਇਜਲਾਸ ਮੌਕੇ ਬਾਬਾ ਹਰਨਾਮ ਸਿੰਘ ਖਾਲਸਾ ਵੱਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ਬੁਖਲਾਹਟ – ਭਾਈ ਵਿਰਸਾ ਸਿੰਘ ਖਾਲਸਾ

ਗੁਰਦਾਸਪੁਰ, 25 ਮਾਰਚ (ਸਰਬਜੀਤ ਸਿੰਘ)– ਸਿੱਖਾ ਦੀ ਮਿੰਨੀ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਹੁਦੇ ਤੋਂ ਅਸਤੀਫਾ ਦੇ ਹੁਣ ਅਕਾਲ ਤਖ਼ਤ ਸਾਹਿਬ ਤੋ ਬਾਗ਼ੀ ਸੁਖਬੀਰ ਸਿਓ ਦੇ ਕਹਿਣ ਕਰਕੇ ਮੁੜ ਆਹੁਦੇ ਤੇ ਬਿਰਾਜਮਾਨ ਹੋਏ ਭਾਈ ਹਰਜਿੰਦਰ ਸਿੰਘ ਧਾਮੀ ਨੇ ਪਹਿਲਾਂ ਐਲਾਨ ਹੀ ਬਾਦਲ ਦੇ ਹੱਕ’ਚ ਕਰਦਿਆਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਦੀ […]

Continue Reading