ਹੁਣ ਸਰਪੰਚ, ਪਟਵਾਰੀ, ਨੰਬਰਦਾਰ ਅਤੇ ਕੌਂਸਲਰ ਵੀ ਦਸਤਾਵੇਜ਼ਾਂ ਦੀ ਕਰ ਸਕਦੇ ਹਨ ਆਨਲਾਈਨ ਵੈਰੀਫਿਕੇਸ਼ਨ
ਗੁਰਦਾਸਪੁਰ, 06 ਮਾਰਚ (ਸਰਬਜੀਤ ਸਿੰਘ)– ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਵੱਖ-ਵੱਖ ਸੇਵਾਵਾਂ ਵਿੱਚ ਸਰਪੰਚਾਂ, ਪਟਵਾਰੀਆਂ, ਨੰਬਰਦਾਰਾਂ ਅਤੇ ਕੌਂਸਲਰਾਂ ਦੀ ਕੀਤੀ ਜਾਂਦੀ ਵੈਰੀਫਿਕੇਸ਼ਨ ਦਾ ਕੰਮ ਵੀ ਹੁਣ ਆਨਲਾਈਨ ਕਰ ਦਿੱਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਹਰਜਿੰਦਰ ਸਿੰਘ ਬੇਦੀ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਪਹਿਲਾਂ ਇਹ ਵੈਰੀਫਿਕੇਸ਼ਨ ਕੇਵਲ ਦਸਤੀ ਕਰਵਾਈ ਜਾਂਦੀ […]
Continue Reading

