ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਦਾ ਦੂਜਾ ਪੜਾਅ ਸ਼ੁਰੂ ਹੋਇਆ
ਇੰਟਰਨਸ਼ਿਪ ਲਈ ਰਜਿਸਟਰੇਸ਼ਨ ਦੀ ਪ੍ਰਕਿਰਿਆ 12 ਮਾਰਚ 2025 ਤੱਕ ਪੋਰਟਲ ‘ਤੇ ਸ਼ੁਰੂ ਗੁਰਦਾਸਪੁਰ, 3 ਮਾਰਚ (ਸਰਬਜੀਤ ਸਿੰਘ)– ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ ਪੜਾਅ-2 ਸ਼ੁਰੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾ. ਹਰਜਿੰਦਰ ਸਿੰਘ ਬੇਦੀ, ਆਈ.ਏ.ਐੱਸ, ਵਧੀਕ ਡਿਪਟੀ ਕਮਿਸ਼ਨਰ(ਜ)-ਕਮ-ਸੀ.ਈ.ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ […]
Continue Reading

